Punjab Weather: ਪੰਜਾਬ 'ਚ ਮੌਸਮ ਜਲਦ ਬਦਲੇਗਾ ਕਰਵਟ, ਕਈ ਸ਼ਹਿਰਾਂ 'ਚ ਮੀਂਹ ਪੈਣ ਦੀ ਸੰਭਾਵਨਾ, ਇੱਕਦਮ ਵਧ ਜਾਵੇਗੀ ਠੰਡ
Weather Punjab: ਪੰਜਾਬ 'ਚ 24 ਅਕਤੂਬਰ ਤੋਂ ਮੌਸਮ 'ਚ ਬਦਲਾਅ ਆਉਣ ਵਾਲਾ ਹੈ ਅਤੇ ਠੰਡ ਵਧੇਗੀ। ਮੌਸਮ ਵਿਭਾਗ ਨੇ 24 ਤਰੀਕ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।