Sunday, April 06, 2025

Meteorological Department

Bengaluru: ਬੈਂਗਲੁਰੂ 'ਚ ਹੜ੍ਹ ਨਾਲ ਹਾਲਾਤ ਖਰਾਬ, ਸਾਬਕਾ ਰਾਸ਼ਟਰਪਤੀ ਦੇ ਘਰ ਮੱਛੀਆਂ ਫੜਦੇ ਨਜ਼ਰ ਆਏ ਲੋਕ, ਦੇਖੋ ਵੀਡੀਓ

ਸ਼ਹਿਰ ਦੇ ਕਈ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਸ਼ਹਿਰ ਵਿੱਚ ਟ੍ਰੈਫਿਕ ਜਾਮ ਹੋ ਗਿਆ ਹੈ। ਅਜਿਹੇ 'ਚ ਬੈਂਗਲੁਰੂ 'ਚ ਹੜ੍ਹ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸ ਦਾ ਕਾਰਨ ਹੈ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਦੇ ਘਰ ਦਾ ਇਲਾਕਾ।

Punjab Weather Update : ਪੰਜਾਬ 'ਚ 11 ਜੁਲਾਈ ਤਕ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਬਰਸਾਤੀ ਪਾਣੀ ਦੇ ਨਾਲ-ਨਾਲ ਸੀਵਰੇਜ ਦਾ ਪਾਣੀ ਵੀ ਘਰਾਂ ਵਿੱਚ ਦਾਖਲ ਹੋ ਰਿਹਾ ਹੈ। ਸ਼ਹਿਰ ਦੇ ਕਈ ਸੈਕਟਰਾਂ ਦੀਆਂ ਸੜਕਾਂ ਦੋ ਫੁੱਟ ਤੱਕ ਪਾਣੀ ਨਾਲ ਭਰ ਗਈਆਂ ਹਨ। ਲੋਕਾਂ ਨੂੰ ਵਾਹਨ ਚਲਾਉਣਾ ਔਖਾ ਹੋ ਰਿਹਾ ਹੈ। ਪਾਣੀ ਭਰਨ ਕਾਰਨ ਲੋਕਾਂ ਦੇ ਵਾਹਨ ਬੰਦ ਹੋ ਰਹੇ ਹਨ ਅਤੇ ਨੁਕਸਾਨ ਹੋ ਰਿਹਾ ਹੈ।

ਪੰਜਾਬ 'ਚ 30 ਜੂਨ ਤੋਂ 2 ਜੁਲਾਈ ਵਿਚਕਾਰ ਆਵੇਗਾ ਮੌਨਸੂਨ, ਜਾਣੋ ਮੌਸਮ ਵਿਭਾਗ ਦਾ ਤਾਜ਼ਾ ਅਪਡੇਟ

 ਸੂਬੇ ਵਿੱਚ ਹੁੰਮਸ ਅਤੇ ਕੜਾਕੇ ਦੀ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ। ਜੇਕਰ ਜਲਦੀ ਮੀਂਹ ਨਾ ਪਿਆ ਤਾਂ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਵਾਰ ਵੀ ਮਾਮਲੇ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਪੰਜਾਬ 'ਚ ਅੱਜ ਮੀਂਹ ਨਾਲ ਚੱਲੇਗੀ ਤੇਜ਼ ਹਨੇਰੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਸ਼ਾਮ ਨੂੰ ਸੁਖਨਾ ਝੀਲ 'ਤੇ ਭਾਰੀ ਭੀੜ ਵੇਖਣ ਨੂੰ ਮਿਲੀ ਅਤੇ ਲੋਕ ਸੈਰ ਕਰਦੇ ਵੀ ਨਜ਼ਰ ਆਏ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

Advertisement