Thursday, April 03, 2025

Mining

Congress welcomes Governor's concern over illegal sand mining along the border; Reiterated its demand for a NIA probe

Chandigarh: Punjab Congress President Amarinder Singh Raja Warring has welcomed the probe by Punjab Governor Banwari Lal Purohit.....

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਹੱਦੀ ਖੇਤਰਾਂ 'ਚ ਮਾਈਨਿੰਗ 'ਤੇ ਲਾਈ ਰੋਕ

ਹਾਈਕੋਰਟ ਵੱਲੋਂ ਸਰਹੱਦੀ ਖੇਤਰਾਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ 'ਤੇ ਰੋਕ ਲਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਆਪ ਦੀ ਸਰਕਾਰ ਨੂੰ ਘੇਰਿਆ ਹੈ। 

ਨਾਜਾਇਜ਼ ਮਾਈਨਿੰਗ ਮਾਮਲੇ 'ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੋ ਦਿਨਾਂ ਪੁਲਿਸ ਰਿਮਾਂਡ 'ਤੇ

ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਸਾਬਕਾ ਵਿਧਾਇਕ ਦੀ ਮਨਮਾਨੀ ਗ੍ਰਿਫਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਿਆਸੀ ਬਦਲਾਖੋਰੀ ਦਾ ਸਪੱਸ਼ਟ ਮਾਮਲਾ ਹੈ।

ਪੰਜਾਬ 'ਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦਾ ਆਗਾਜ਼, 29 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਪੰਚਾਇਤੀ ਜਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਲਈ ਵਚਨਬੱਧ ਹੈ ਅਤੇ ਬਿਨਾਂ ਕਿਸੇ ਭੇਦਭਾਵ ਦੇ ਇਹਕਬਜ਼ੇ ਹਟਾਏ ਜਾਣਗੇ 

Advertisement