Sunday, April 13, 2025

Minister kuldeep Singh

ਰਾਵੀ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ, ਪਾਣੀ ਦੀ ਭੇਟ ਚੜ੍ਹੀਆਂ ਫਸਲਾਂ ਦਾ ਮੁਆਵਜ਼ਾ ਦੇਵੇਗੀ ਮਾਨ ਸਰਕਾਰ

ਮੁੱਖ ਮੰਤਰੀ ਸਾਹਿਬ ਨੂੰ ਸਾਰੀ ਸਥਿਤੀ ਤੋਂ ਜਾਣੂੰ ਕਰਵਾਇਆ ਜਾ ਸਕੇਗਾ।  ਸ. ਧਾਲੀਵਾਲ ਨੇ ਦੱਸਿਆ ਕਿ ਇਸ ਪਾਣੀ ਨਾਲ ਹੀ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੀ ਕਰੀਬ 1300 ਏਕੜ ਫਸਲ ਬਰਬਾਦ ਹੋ ਗਈ ਹੈ।

Panchayat Minister Kuldeep Singh Dhaliwal Submits Bhagatupura Lnd Scam Inquiry Report to CM

Rural Development and Panchayat Minister said that the misuse or loot of public money will not be tolerated at any cost

37 Teams of the Department Led By Agriculture Minister to Visit 6 Districts of Malwa on July 12

Mr. Dhaliwal said that under the leadership of the Chief Minister of Punjab Mrm Bhagwant Singh Maan, the people of the state have taken an oath to revive Punjab at Khatkar Kalan...

ਕੈਬਨਿਟ ਮੰਤਰੀ ਧਾਲੀਵਾਲ ਦੀ ਹਾਜ਼ਰੀ 'ਚ ਕਾਹਨੂੰਵਾਨ ਹਲਕੇ ਦੇ ਲੋਕਾਂ ਨੇ ਸਵੈ ਇੱਛਾ ਨਾਲ 119 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ  

ਪੰਚਾਇਤ ਮੰਤਰੀ ਨੇ ਇੱਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ 10 ਜੂਨ ਤੋਂ ਬਾਅਦ ਵਪਾਰਕ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਵਿੱਢੀ ਜਾਵੇਗੀ। ਇਸ ਕਾਰਜ ਨੂੰ ਨੇਪਰੇ ਚਾੜਨ ਲਈ ਕਾਗਜ਼ੀ ਕਾਰਵਾਈ ਨੂੰ ਅਮਲੀ ਜਾਮਾਂ ਪਹਿਨਾਇਆ ਜਾ ਰਿਹਾ ਹੈ।

ਨਾਜਾਇਜ਼ ਕਬਜ਼ਾ ਛੱਡਣ ਵਾਲੇ ਪਰਿਵਾਰ ਦਾ ਮੁੱਖ ਮੰਤਰੀ ਮਾਨ ਵੱਲੋਂ ਅਨੋਖੇ ਢੰਗ ਨਾਲ ਧੰਨਵਾਦ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਰਵਾਇਤੀ ਢੰਗ ਨਾਲ ਪਰਿਵਾਰ ਦੀ ਬਜ਼ੁਰਗ ਔਰਤ ਦੀ ਝੋਲੀ 'ਚ ਕਣਕ ਪਾ ਕੇ ਪਰਮਾਤਮਾ ਕੋਲ ਪਰਿਵਾਰ ਦੇ ਰਿਜਕ 'ਚ ਵਾਧੇ ਦੀ ਅਰਦਾਸ ਵੀ ਕੀਤੀ।

Advertisement