ਸੈਮੀਕੰਡਕਟਰ ਇਲੈਕਟ੍ਰੋਨਿਕਸ, ਕੰਪਿਊਟਰਾਂ, ਸਮਾਰਟਫ਼ੋਨਾਂ ਅਤੇ ਕਾਰਾਂ ਦੇ ਸੈਂਸਰਾਂ ਵਿੱਚ ਵਿਆਪਕ ਤੌਰ 'ਤੇ ਵਰਤੇ ਜਾਂਦੇ ਹਨ। ਅੱਜ-ਕੱਲ੍ਹ ਸਾਰੀ ਦੁਨੀਆਂ ਵਿੱਚ ਜਿੰਨੀਆਂ ਵੀ ਗੱਡੀਆਂ ਬਣੀਆਂ ਹਨ, ਉਨ੍ਹਾਂ ਵਿੱਚ ਹੀ ਵਰਤੋਂ ਹੁੰਦੀ ਹੈ।
5ਜੀ ਸਪੈਕਟ੍ਰਮ ਵਿੱਚ ਬੋਲੀ ਲਾਉਣ ਵਾਲੀਆਂ ਕੰਪਨੀਆਂ ਨੂੰ ਕਈ ਤਰ੍ਹਾਂ ਦੀਆਂ ਰਿਆਇਤਾਂ ਦਿੱਤੀਆਂ ਗਈਆਂ ਹਨ। ਨਿਲਾਮੀ ਵਿੱਚ ਐਕੁਆਇਰ ਕੀਤੇ ਗਏ ਸਪੈਕਟਰਮ ਲਈ ਕੋਈ ਅਗਾਊਂ ਭੁਗਤਾਨ ਕਰਨ ਦੀ ਲੋੜ ਨਹੀਂ ਹੋਵੇਗੀ। ਹਰ ਵਿੱਤੀ ਸਾਲ ਦੀ ਸ਼ੁਰੂਆਤ ਵਿੱਚ 20 ਕਿਸ਼ਤਾਂ ਵਿੱਚ ਭੁਗਤਾਨ ਕੀਤਾ ਜਾਣਾ ਹੈ।