Thursday, April 03, 2025

Modi government

PM ਮੋਦੀ ਨੇ NTPC ਦੇ 5,200 ਕਰੋੜ ਦੇ ਗ੍ਰੀਨ ਊਰਜਾ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪੀਐਮ ਮੋਦੀ ਨੇ ਕਿਹਾ ਕਿ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਊਰਜਾ ਖੇਤਰ ਦੀ ਮਜ਼ਬੂਤੀ ਬਹੁਤ ਮਹੱਤਵਪੂਰਨ ਹੈ ਅਤੇ ਇਸ ਦੇ ਨਾਲ ਹੀ ਇਹ ਜੀਵਨ ਵਿੱਚ ਆਸਾਨੀ ਲਈ ਵੀ ਬਰਾਬਰ ਮਹੱਤਵਪੂਰਨ ਹੈ।

ਗੰਭੀਰ ਬਿਮਾਰੀਆਂ ਲਈ ਦਵਾਈਆਂ ਦੀ ਕੀਮਤ ਘਟਾਉਣ ਦੀ ਤਿਆਰੀ 'ਚ ਸਰਕਾਰ, ਜਾਣੋ ਕਦੋਂ ਲਿਆ ਜਾ ਸਕਦਾ ਫੈਸਲਾ

ਕੇਂਦਰ ਸਰਕਾਰ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਮੀਟਿੰਗ ਨਾਲ ਜੁੜੇ ਸੂਤਰਾਂ ਅਨੁਸਾਰ ਕੇਂਦਰ ਸਰਕਾਰ ਆਧੁਨਿਕੀਕਰਨ ਲਈ ਮਸ਼ੀਨਾਂ ਆਰਡਰ ਕਰਨ 'ਤੇ ਕੰਪਨੀਆਂ ਨੂੰ ਛੋਟ ਦੇਣ 'ਤੇ ਵਿਚਾਰ ਕਰ ਸਕਦੀ ਹੈ।

Monsoon Session : 24 ਨਵੇਂ ਬਿੱਲ ਪੇਸ਼ ਕਰਨ ਦੀ ਤਿਆਰੀ 'ਚ ਮੋਦੀ ਸਰਕਾਰ, ਡਿਜੀਟਲ ਮੀਡੀਆ ਨਾਲ ਜੁੜੇ ਅਹਿਮ ਬਿੱਲ ਵੀ ਸ਼ਾਮਲ

 ਬਿੱਲ ਦਾ ਮੁੱਖ ਉਦੇਸ਼ ਇੱਕ ਤੋਂ ਵੱਧ ਰਾਜਾਂ ਵਿੱਚ ਕੰਮ ਕਰ ਰਹੀਆਂ ਲਗਭਗ 1500 ਸਹਿਕਾਰੀ ਸੰਸਥਾਵਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਉਨ੍ਹਾਂ ਨੂੰ ਸ਼ਕਤੀਕਰਨ ਲਈ ਸਰੋਤ ਜੁਟਾਉਣ ਦੀ ਸ਼ਕਤੀ ਦੇਣਾ ਹੈ। ਨਾਲ ਹੀ ਇਨ੍ਹਾਂ ਅਦਾਰਿਆਂ ਦੇ ਜਮ੍ਹਾਂਕਰਤਾਵਾਂ ਅਤੇ ਖਾਤਾ ਧਾਰਕਾਂ ਦੇ ਹਿੱਤਾਂ ਦੀ ਰੱਖਿਆ ਲਈ ਬਿੱਲ ਵਿੱਚ ਇੱਕ ਵਿਵਸਥਾ ਕੀਤੀ ਗਈ ਹੈ।

Agnipath Scheme: ਮੋਦੀ ਸਰਕਾਰ ਦੀ 'ਅਗਨੀਪਥ' ਯੋਜਨਾ ਨੂੰ ਸੁਪਰੀਮ ਕੋਰਟ 'ਚ ਚੁਣੌਤੀ

ਨੌਜਵਾਨਾਂ ਨੂੰ ਚਾਰ ਸਾਲ ਦੇ ਕਾਰਜਕਾਲ ਲਈ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 25 ਫੀਸਦੀ ਨੂੰ ਬਾਅਦ ਵਿੱਚ ਰੈਗੂਲਰ ਸੇਵਾ ਵਿੱਚ ਸ਼ਾਮਲ ਕੀਤਾ ਜਾਵੇਗਾ। ਸਰਕਾਰ ਨੇ 16 ਜੂਨ ਨੂੰ ਇਸ ਸਾਲ ਲਈ ਇਸ ਸਕੀਮ ਤਹਿਤ ਭਰਤੀ ਲਈ ਉਮਰ ਹੱਦ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਸੀ।

'ਅਗਨੀਪਥ ਯੋਜਨਾ' ਖਿਲਾਫ ਅੰਮ੍ਰਿਤਸਰ 'ਚ ਵੀ ਥਾਂ-ਥਾਂ ਫੂਕੇ ਮੋਦੀ ਸਰਕਾਰ ਦੇ ਪੁਤਲੇ

ਅਗਨੀਪਥ ਯੋਜਨਾ ਦੇਸ਼ ਦੀ ਸੁਰੱਖਿਆ ਨਾਲ ਵੱਡਾ ਖਿਲਵਾੜ ਹੈ।ਇਹ ਯੋਜਨਾ ਦੇਸ਼ ਦੇ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਜਗ੍ਹਾ ਫੌਜ਼ ਵਿੱਚ 4 ਸਾਲ ਨੌਕਰੀ ਕਰਨ ਤੋ ਬਾਅਦ 75% ਨੌਜਵਾਨਾਂ ਨੂੰ ਬੇਰੁਜਗਾਰੀ ਵੱਲ ਧੱਕੇਗੀ।

Advertisement