Punjab News: ਪਰਾਲੀ ਸਾੜਨ ਦੇ ਮਾਮਲੇ 'ਚ ਮੋਗਾ ਦੇ ਦੋ ਐਸਡੀਐਮ, 2 ਐਸਐਚਓ ਨੂੰ ਕਾਰਨ ਦੱਸੋ ਨੋਟਿਸ ਜਾਰੀ
Stubble Burning Punjab: ਡੀਸੀ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।