Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Mohali

India vs Australia T20 Mohali, Aus wins first match

Team India practice session at PCA Mohali

Team India practice session 

Governor of Punjab launched "Pradhan Mantri TB Mukt Bharat Abhiyaan"

ChandigarhGovernor of Punjab Sh. Banwari Lal Purohit launched a Pardhan Mantri TB Mukat Abhian-Punjab here today at an event in sector 39......

Video: PM Narendra Modi Inaugrated Homi Bhabha Cancer Hospital & Research centre in Mohali, Punjab

'ਆਪ' ਸਰਕਾਰ 'ਚ ਮੋਦੀ ਦੀ ਪਹਿਲੀ ਫੇਰੀ, ਮੋਹਾਲੀ 'ਚ PM ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ

ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਇੱਕ 300 ਬਿਸਤਰਿਆਂ ਵਾਲਾ ਹਸਪਤਾਲ ਹੈ ਜੋ ਵਰਤਮਾਨ ਵਿੱਚ ਅੰਸ਼ਕ ਤੌਰ 'ਤੇ ਚਾਲੂ ਹੈ। ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੇ ਮੰਗਲਵਾਰ ਨੂੰ ਘਟਨਾ ਸਥਾਨ ਦਾ ਦੌਰਾ ਕੀਤਾ

ਭਾਸ਼ਾ ਵਿਭਾਗ ਮੋਹਾਲੀ ਵੱਲੋਂ ਪੰਜਾਬੀ ਸ਼ਾਰਟਹੈਂਡ ਜਮਾਤਾਂ ਲਈ ਦਾਖਲਾ 13 ਜੁਲਾਈ ਤੋਂ ਸ਼ੁਰੂ

ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਦੱਸਿਆ ਗਿਆ ਕਿ ਸੈਸ਼ਨ 2022-2023 ਲਈ ਪੰਜਾਬੀ ਸ਼ਾਰਟਹੈਂਡ ਲਈ ਫਾਰਮ 13 ਜੁਲਾਈ ਤੋਂ 18 ਜੁਲਾਈ ਤੱਕ ਭਰੇ ਜਾ ਰਹੇ ਹਨ । ਉਨ੍ਹਾਂ ਦੱਸਿਆ ਪੰਜਾਬੀ ਸ਼ਾਰਟਹੈਂਡ ਜਮਾਤ ਲਈ ਵਿੱਦਿਅਕ ਯੋਗਤਾ ਗਰੈਜੂਏਸ਼ਨ ਰੱਖੀ ਗਈ ਹੈ।

ਡੀਜੀਪੀ ਗੌਰਵ ਯਾਦਵ ਵੱਲੋਂ ਮੋਹਾਲੀ ਦੇ ਮਟੌਰ ਥਾਣੇ ਅਤੇ ਫੇਸ ਅੱਠ ਥਾਣੇ ਦਾ ਅਚਨਚੇਤ ਨਿਰੀਖਣ

ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਮਟੌਰ ਥਾਣੇ ਅਤੇ ਫੇਜ਼ ਅੱਠ ਸਥਿਤ ਥਾਣੇ ਦੇ ਮਾਲਖਾਨੇ, ਬੈਰਕਾਂ ਅਤੇ ਕੰਟੀਨ ਆਦਿ ਦਾ ਨਿਰੀਖਣ ਕੀਤਾ ਗਿਆ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਲਈ ਗਈ l

ਮੋਹਾਲੀ ਦਾ ਕੁਲੈਕਟਰ ਰੇਟ ₹350000 ਮਰਲਾ ਫਿਕਸ ਹੋਇਆ

ਜਿਲ੍ਹਾ ਐਸ.ਏ.ਐਸ ਨਗਰ ਨਾਲ ਸਬੰਧਤ ਤਹਿਸੀਲ ਮੋਹਾਲੀ, ਡੇਰਾਬੱਸੀ, ਖਰੜ ਅਤੇ ਸਬ-ਤਹਿਸੀਲ ਜੀਰਕਪੁਰ, ਬਨੂੰੜ, ਮਾਜਰੀ ਅਤੇ ਘੜੂੰਆ ਦੇ ਸਾਲ 2022 2073 ਲਈ ਕੁਲੈਕਟਰ ਰੇਟ ਫਿਕਸ ਕਰਦੇ ਹੋਏ

ਮੁਹਾਲੀ 'ਚ ਕਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼; ਖੁਦਕੁਸ਼ੀ ਦਾ ਮਾਮਲਾ! SSP

ਐਸਐਸਪੀ ਨੇ ਕਿਹਾ ਕਿ ਫੋਰੈਂਸਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜਾ ਲਿਆ ਅਤੇ ਜਾਂਚ ਦੌਰਾਨ ਪਾਇਆ ਗਿਆ ਕਿ ਉਸ ਦੇ ਸਿਰ ਦੇ ਸੱਜੇ ਪਾਸੇ ਗੋਲੀ ਲੱਗਣ ਦਾ ਜ਼ਖ਼ਮ ਹੈ। ਜਿਸ ਪਿਸਤੌਲ ਤੋਂ ਗੋਲੀ ਚਲੀ ਸੀ, ਉਹ ਉਸਦੇ ਸੱਜੇ ਹੱਥ ਤੋਂ ਬਰਾਮਦ ਕੀਤਾ ਗਿਆ।

 ਮੁੱਖ ਮੰਤਰੀ ਵੱਲੋਂ ਮੋਹਾਲੀ ਮਾਸਟਰ ਪਲਾਨ 'ਚ ਨਵੀਂ ਟਾਊਨਸ਼ਿਪ ਬਣਾਉਣ ਦੀ ਮਨਜ਼ੂਰੀ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਟਾਊਨਸ਼ਿਪ ਆਰਾਮਦਾਇਕ ਹੋਣ ਦੇ ਨਾਲ-ਨਾਲ ਆਲੀਸ਼ਾਨ ਅਤੇ ਅੱਗ ਰੋਕੂ ਯੰਤਰਾਂ ਵਰਗੀਆਂ ਸਾਰੀਆਂ ਸੁਰੱਖਿਆ ਸਹੂਲਤਾਂ ਨਾਲ ਲੈਸ ਹੋਣੀ ਚਾਹੀਦੀ ਹੈ। ਭਗਵੰਤ ਮਾਨ ਨੇ ਇਸ ਟਾਊਨਸ਼ਿਪ ਨੂੰ ਆਧੁਨਿਕ ਲੀਹਾਂ ਉਤੇ ਵਿਕਸਤ ਕਰਨ ਉਤੇ ਜ਼ੋਰ ਦਿੱਤਾ ਤਾਂ ਕਿ ਇਹ ਉਚੇਰੀ ਸਿੱਖਿਆ ਦੇ ਨਾਲ-ਨਾਲ ਸੂਚਨਾ ਤਕਨਾਲੋਜੀ ਦੇ ਗੜ੍ਹ ਵਜੋਂ ਉੱਭਰ ਸਕੇ। ਇਸ ਦੇ ਨਾਲ-ਨਾਲ ਇਸ ਟਾਊਨਸ਼ਿਪ ਦਾ ਇਕ ਭਾਗ ਸਨਅਤੀ ਟਾਊਨਸ਼ਿਪ ਵਜੋਂ ਵੀ ਵਿਕਸਤ ਹੋਣਾ ਚਾਹੀਦਾ ਹੈ ਤਾਂ ਜੋ ਦੇਸ਼ ਭਰ ਦੇ ਵੱਡੇ ਸਨਅਤੀ ਘਰਾਣਿਆਂ ਨੂੰ ਇੱਥੇ ਸੱਦਿਆ ਜਾ ਸਕੇ।

ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ, ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਦਿੱਲੀ ਵਾਂਗ ਮੋਰਚਾ

ਕਿਸਾਨ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ। ਕੱਲ੍ਹ ਸ਼ੁਰੂ ਹੋਇਆ ਇਹ ਧਰਨਾ ਅੱਜ ਵੀ ਜਾਰੀ ਹੈ। ਇਸ ਸਬੰਧੀ ਸੀਐਮ ਭਗਵੰਤ ਮਾਨ ਨਾਲ ਕਿਸਾਨਾਂ ਦੇ ਵਫ਼ਦ ਦੀ ਮੀਟਿੰਗ 12 ਵਜੇ ਤੋਂ ਜਾਰੀ ਹੈ। 

Mohali Blast: ਮੋਹਾਲੀ ਬਲਾਸਟ ਪਿੱਛੇ ISI ਦਾ ਹੱਥ, DGP ਭੰਵਰਾ ਨੇ ਕੀਤਾ ਵੱਡਾ ਖੁਲਾਸਾ, 6 ਗ੍ਰਿਫਤਾਰ

 ਨਿਸ਼ਾਨ ਸਿੰਘ ਨੇ ਆਰਪੀਜੀ ਦਾ ਪ੍ਰਬੰਧ ਕੀਤਾ, ਉਸ 'ਤੇ 14-15 ਕੇਸ ਦਰਜ ਹਨ। ਅੱਗੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ 7 ਮਈ ਨੂੰ ਇਹ ਲੋਕ ਮੋਹਾਲੀ ਪੁੱਜੇ। ਇਹ ਲੋਕ ਮੋਹਾਲੀ ਦੇ ਵੇਵ ਹਾਈਟਸ ਦੇ ਵਸਨੀਕ ਜਗਦੀਪ ਸਿੰਘ ਕੰਗ ਨੂੰ ਮਾਲ ਸਪਲਾਈ ਕਰਦੇ ਸੀ। ਚੜ੍ਹਤ ਸਿੰਘ ਅਤੇ ਕੰਗ ਨੇ ਰੇਕੀ ਕੀਤੀ।

Mohali Blast : ਮੁਹਾਲੀ ਹਮਲਾ ਅੱਤਵਾਦੀ ਹਮਲਾ ਨਹੀਂ, ਮਾਮਲੇ ਦੀ ਚੱਲ ਰਹੀ ਜਾਂਚ : ਡੀਜੀਪੀ ਭਵਰਾ

ਡੀਜੀਪੀ ਨੇ ਕਿਹਾ ਕਿ ਧਮਾਕੇ ਲਈ ਟੀ.ਐਨ.ਟੀ. ਗ੍ਰਿਫ਼ਤਾਰੀ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਤੁਹਾਨੂੰ ਸੂਚਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਮੋਹਾਲੀ ਬਲਾਸਟ ਮਾਮਲੇ 'ਚ ਪੁਲਿਸ ਨੇ 2 ਸ਼ੱਕੀ ਨੌਜਵਾਨ ਦਬੋਚੇ, ਹੁਣ ਤਕ ਹੋਏ ਕਈ ਖੁਲਾਸੇ

 ਅੱਤਵਾਦ ਵਿਰੋਧੀ ਮਾਹਰ ਅਧਿਕਾਰੀਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸੂਬੇ ਦੇ ਪੁਲਿਸ ਦਫ਼ਤਰ 'ਤੇ ਹਮਲੇ ਲਈ RPG ਦੀ ਵਰਤੋਂ ਕੀਤੀ ਗਈ ਹੋਵੇ। ਇੰਟੈਲੀਜੈਂਸ ਵਿੰਗ ਦਾ ਦਫ਼ਤਰ ਫਿਲਹਾਲ ਖੁੱਲ੍ਹਾ ਹੈ ਪਰ ਸਟਾਫ ਲਈ ਦਾਖਲਾ ਸੀਮਤ ਹੈ।

ਮੋਹਾਲੀ ਇੰਟੈਲੀਜੈਂਸ ਦਫ਼ਤਰ 'ਤੇ ਹਮਲੇ ਦੀ ਜਾਂਚ ਜ਼ੋਰਾਂ 'ਤੇ, CM ਮਾਨ ਨੇ ਕਿਹਾ- ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ

ਇੰਟੈਲੀਜੈਂਸ ਦਫ਼ਤਰ 'ਤੇ ਹਮਲਾ ਆਪਣੇ-ਆਪ 'ਚ ਵੱਡੀ ਘਟਨਾ ਹੈ। ਜਾਣਕਾਰੀ ਮੁਤਾਬਕ ਇਸ ਪੂਰੇ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕਰ ਦਿੱਤਾ ਗਿਆ ਹੈ ਤੇ NIA ਦੀ ਟੀਮ ਵੀ ਦੁਪਹਿਰ ਤਕ ਮੁਹਾਲੀ ਪਹੁੰਚ ਜਾਵੇਗੀ। ਮੁੱਖ ਮੰਤਰੀ ਨੇ DGP ਪੰਜਾਬ ਤੋਂ ਇਸ ਮਾਮਲੇ ਦੀ ਰਿਪੋਰਟ ਤਲਬ ਕੀਤੀ ਹੈ।

ਮੋਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਧਮਾਕਾ

ਮੋਹਾਲੀ : ਪੰਜਾਬ ਪੁਲਿਸ ਨੇ ਦੱਸਿਆ ਕਿ ਸੈਕਟਰ 77 ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡ ਕੁਆਰਟਰ ਵਿੱਚ ਸ਼ਾਮ 7:45 ਵਜੇ ਦੇ ਕਰੀਬ ਇੱਕ ਮਾਮੂਲੀ ਧਮਾਕਾ ਹੋਇਆ। ਕਿਸੇ ਨੁਕਸਾਨ ਦੀ ਸੂਚਨਾ ਨਹੀਂ ਹੈ। ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ।

ਸੋਮਵਾਰ ਸ਼ਾਮ ਨੂੰ ਮੋਹਾਲੀ ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਇੱਕ ਰਾਕੇਟ ਪ੍ਰੋਪੇਲਡ ਗ੍ਰਨੇਡ

ਇਸ ਕਰ ਕੇ ਮਾਰਿਆ ਗਿਆ ਵਿੱਕੀ ਮਿੱਡੂਖੇੜਾ

ਚੰਡੀਗੜ੍ਹ: ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਦਿਆਰਥੀ ਜਥੇਬੰਦੀ ਐੱਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਨੂੰ ਮੁਹਾਲੀ ਜ਼ਿਲ੍ਹੇ ਦੇ ਸੈਕਟਰ-71 ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ 

Advertisement