Tuesday, April 01, 2025

Mohali News

Tragedy in Sohana: Building Collapse Claims Lives, Raises Questions on Safety Standards

A devastating building collapse in Sohana village, Mohali district, Punjab, has resulted in two confirmed fatalities and several injuries.......

Mohali Drug Smuggling Bust: 5 Arrested with 8.5 Kg Opium

In a major crackdown on drug trafficking, the Mohali Police arrested five individuals involved in smuggling 8.5 kilograms of opium.

Mohali News: ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਮਨਜੀਤ ਮਾਹਲ ਦੇ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫਤਾਰ, 2 ਪਿਸਤੌਲ ਤੇ ਕਾਰਤੂਸ ਬਰਾਮਦ

Mohali News: ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਨਜੀਤ ਮਾਹਲ ਵੱਲੋਂ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮਨਜੀਤ ਮਾਹਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Mohali News: ਜਾਨਲੇਵਾ ਬਣ ਰਿਹਾ ਨਸ਼ਾ, ਸਪਲਾਈ ਤੇ ਡਰੱਗ ਮਨੀ ਵਿਵਾਦ 'ਚ ਨੌਜਵਾਨ ਦੇ ਸੀਨੇ ;ਚ ਛੁਰਾ ਮਾਰ ਕੀਤਾ ਕਤਲ

Punjab News: ਤਕ ਦੀ ਪਛਾਣ ਦਿਲਾਵਰ (35) ਵਾਸੀ ਢਕੋਲੀ ਵਜੋਂ ਹੋਈ ਹੈ, ਜਦਕਿ ਜ਼ਖਮੀ ਸੁਭਾਸ਼ (25) ਵਾਸੀ ਕਰਨਾਲ ਹਰਿਆਣਾ ਵਜੋਂ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਲਾਸ਼ ਨੂੰ ਸਿਵਲ ਹਸਪਤਾਲ ਡੇਰਾਬਸੀ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਇਸ ਦੌਰਾਨ ਜ਼ਖ਼ਮੀ ਦਾ ਚੰਡੀਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ।

Mohali News: ਮੋਹਾਲੀ 'ਚ ਲਿਵ ਇਨ ਵਿੱਚ ਰਹਿ ਰਹੇ ਜੋੜੇ ਨੇ ਕੀਤੀ ਖੁਦਕੁਸ਼ੀ, ਫਾਹਾ ਲੈਕੇ ਦਿੱਤੀ ਜਾਨ, ਮਿਲਿਆ ਸੁਸਾਈਡ ਨੋਟ

Mohali Couple Committed Suicide: ਦੱਸਿਆ ਜਾ ਰਿਹਾ ਹੈ ਕਿ ਨਿਧੀ ਉਸ ਦੀ ਪ੍ਰੇਮਿਕਾ ਸੀ ਅਤੇ ਕਦੇ-ਕਦਾਈਂ ਉਸ ਨੂੰ ਮਿਲਣ ਆਉਂਦੀ ਸੀ। ਦੋਵਾਂ ਨੇ ਇਕੱਠੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਅਨਸ ਏਸੀ (ਏਅਰ ਕੰਡੀਸ਼ਨਰ) ਦਾ ਕੰਮ ਕਰਦਾ ਸੀ। ਉਸ ਦੇ ਸਾਥੀ ਕਰਮਚਾਰੀ ਉਸ ਨੂੰ ਫੋਨ ਕਰ ਰਹੇ ਸਨ, ਜਦੋਂ ਉਸ ਨੇ ਫੋਨ ਨਹੀਂ ਚੁੱਕਿਆ ਤਾਂ ਉਹ ਉਸ ਨੂੰ ਮਿਲਣ ਲਈ ਉਸ ਦੇ ਕਮਰੇ ਵਿਚ ਆਏ ਤਾਂ ਦੇਖਿਆ ਕਿ ਕਮਰਾ ਅੰਦਰੋਂ ਬੰਦ ਸੀ।

Mohali News: ਮੋਹਾਲੀ 'ਚ ਬਦਮਾਸ਼ ਤੇ ਪੁਲਿਸ ਵਿਚਾਲੇ ਮੁਕਾਬਲਾ, ਹਾਈਵੇ ਲੁਟੇਰੇ ਗਿਰੋਹ ਦਾ ਸਰਗਨਾ ਸਤਪ੍ਰੀਤ ਸਿੰਘ ਉਰਫ ਸੱਤੀ ਗ੍ਰਿਫਤਾਰ

Tricity News: ਹਾਈਵੇਅ ਲੁਟੇਰਾ ਗਰੋਹ ਦਾ ਸਰਗਨਾ ਸਤਪ੍ਰੀਤ ਸਿੰਘ ਉਰਫ ਸੱਤੀ ਪਿੰਡ ਲੇਹਲੀ ਨੇੜੇ ਮੁਕਾਬਲੇ ਤੋਂ ਬਾਅਦ ਫੜਿਆ ਗਿਆ ਹੈ। ਇਹ ਗਰੋਹ ਖਾਸ ਤੌਰ 'ਤੇ ਅੰਬਾਲਾ-ਡੇਰਾਬੱਸੀ ਹਾਈਵੇ 'ਤੇ ਸਰਗਰਮ ਸੀ ਅਤੇ ਪੰਜਾਬ ਅਤੇ ਹਰਿਆਣਾ 'ਚ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।

Mohali News: ਦਰਦਨਾਕ ਸੜਕ ਹਾਦਸੇ ਨੇ ਲਈ ਦੋ ਬੈਸਟ ਫਰੈਂਡਜ਼ ਦੀ ਜਾਨ, ਕੈਬਨਿਟ ਮੰਤਰੀ ਨੇ ਜਤਾਇਆ ਅਫਸੋਸ

ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਰਾਜਾ ਢਿੱਲੋਂ ਪੁੱਤਰ ਨਿਰੰਜਨ ਢਿੱਲੋਂ ਅਤੇ ਦਲਜੀਤ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਬੈਸਟ ਫਰੈਂਡ ਦੱਸੇ ਜਾਂਦੇ ਹਨ, ਜੋ ਕਿ ਤਪਾ ਮੰਡੀ ਦੇ ਰਹਿਣ ਵਾਲੇ ਸਨ।

Mohali Breaking: ਪਟਾਕਿਆਂ ਦੀ ਵਿੱਕਰੀ ਲਈ ਡਿਪਟੀ ਕਮਿਸ਼ਨਰ ਵੱਲੋਂ 44 ਲਾਇਸੈਂਸ ਜਾਰੀ

ਵੱਡੀ ਖਬਰ ਮੋਹਾਲੀ ਤੋਂ ਆ ਰਹੀ ਹੈ, ਇੱਥੇ ਪਟਾਕਿਆਂ ਦੀ ਵਿੱਕਰੀ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਮੋਹਾਲੀ ਵਿਖੇ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਅੱਜ ਡਰਾਅ ਕੱਢਿਆ ਗਿਆ।

Advertisement