Saturday, November 23, 2024
BREAKING
Punjab Bypolls 22024 Result: ਆਪ ਨੇ ਉੱਪ ਚੋਣਾਂ 'ਚ ਦਰਜ ਕੀਤੀ ਪਹਿਲੀ ਜਿੱਤ, ਚੱਬੇਵਾਲ ਤੋਂ ਵੱਡੇ ਮਾਰਜਨ ਨਾਲ ਜਿੱਤੇ ਇਸ਼ਾਂਕ Benjamin Netanyahu: ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਇਨ੍ਹਾਂ ਦੇਸ਼ਾਂ 'ਚ ਜਾਂਦੇ ਹੀ ਹੋ ਜਾਣਗੇ ਗ੍ਰਿਫਤਾਰ, ਜਾਣੋ ਕੀ ਕਹਿੰਦਾ ਹੈ ICC ਵਾਰੰਟ Mohali News: ਜਾਨਲੇਵਾ ਬਣ ਰਿਹਾ ਨਸ਼ਾ, ਸਪਲਾਈ ਤੇ ਡਰੱਗ ਮਨੀ ਵਿਵਾਦ 'ਚ ਨੌਜਵਾਨ ਦੇ ਸੀਨੇ ;ਚ ਛੁਰਾ ਮਾਰ ਕੀਤਾ ਕਤਲ Bathinda News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਕਿਸਾਨਾਂ 'ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਛੱਡੇ, ਮਾਹੌਲ ਤਣਾਅਪੂਰਨ Immigration News: ਕੈਨੇਡਾ ਗਏ 10 ਹਜ਼ਾਰ ਵਿਦਿਆਰਥੀ ਮੁਸ਼ਕਲ 'ਚ, ਲੈਟਰ ਆਫ ਇੰਟੈਂਟ ਨਿਕਲੇ ਫਰਜ਼ੀ, ਕਈ ਕਾਲਜ ਖਿਲਾਫ ਕਾਰਵਾਈ ਦੀ ਤਿਆਰੀ Punjab Bypolls Result: ਪੰਜਾਬ ਉਪ ਚੋਣਾਂ ਦੇ ਰੁਝਾਨਾਂ 'ਚ ਤਿੰਨ ਸੀਟਾਂ 'ਤੇ ਆਪ ਅੱਗੇ, ਕਾਂਗਰਸ ਇੱਕ ਸੀਟ ਤੋਂ ਅੱਗੇ, ਭਾਜਪਾ ਦਾ ਪੱਤਾ ਜਨਤਾ ਨੇ ਕੀਤਾ ਸਾਫ Adani Bribery case: ਭਾਰਤ ਦੇ ਨਿਵੇਸ਼ ਬਜ਼ਾਰਾਂ ਲਈ ਖਤਰੇ ਦੀ ਘੰਟੀ ? Sikh Jokes: ਸਿੱਖਾਂ ਤੇ ਚੁਟਕਲੇ ਬਣਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸੁਪਰੀਮ ਕੋਰਟ ਨੇ ਕੇ ਦਿੱਤੀ ਇਹ ਗੱਲ, 'ਇਹ ਦੁਰਵਿਵਹਾਰ ਹੈ Punjab News: ਪੁਲਿਸ ਦਾ ਗੈਂਗਸਟਰਾਂ ਨਾਲ ਜ਼ਬਰਦਸਤ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ 50 ਤੋਂ ਵੱਧ ਗੋਲੀਆਂ, ਪੁਲਿਸ ਅਫਸਰ ਵੀ ਹੋਏ ਜ਼ਖਮੀ AAP Punjab New President: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬਣਾਇਆ ਗਿਆ AAP ਪੰਜਾਬ ਦਾ ਨਵਾਂ ਪ੍ਰਧਾਨ, ਸ਼ੈਰੀ ਕਲਸੀ ਉਪ ਪ੍ਰਧਾਨ

Monkeypox

ਕੋਰੋਨਾ ਤੇ ਮੌਂਕੀਪਾਕਸ ਤੋਂ ਬਾਅਦ ਹੁਣ ਟੋਮਾਟੋ ਫੀਵਰ ਦਾ ਵਧਾਇਆ ਕਹਿਰ, ਦੇਸ਼ 'ਚ ਆਏ 82 ਮਾਮਲੇ

 ਟੋਮਾਟੋ ਫੀਵਰ ਦਾ ਨਾਂ ਸਾਰੇ ਸਰੀਰ 'ਤੇ ਲਾਲ ਅਤੇ ਦਰਦਨਾਕ ਛਾਲਿਆਂ ਦੇ ਫਟਣ 'ਤੇ ਰੱਖਿਆ ਗਿਆ ਹੈ। ਜੋ ਹੌਲੀ-ਹੌਲੀ ਟਮਾਟਰ ਵਰਗਾ ਹੋ ਜਾਂਦਾ ਹੈ। 

ਅਮਰੀਕਾ 'ਚ Monkeypox ਦਾ ਕਹਿਰ, ਦੇਸ਼ 'ਚ ਹੈਲਥ ਐਮਰਜੈਂਸੀ ਦਾ ਐਲਾਨ, ਕਈ ਮਾਮਲੇ ਸਾਹਮਣੇ ਆਉਣ 'ਤੇ ਮਚਿਆ ਹੜਕੰਪ

ਨਿਊਯਾਰਕ ਅਤੇ ਸੈਨ ਫਰਾਂਸਿਸਕੋ ਵਰਗੇ ਵੱਡੇ ਸ਼ਹਿਰਾਂ ਦੇ ਕਲੀਨਿਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੰਗ ਨੂੰ ਪੂਰਾ ਕਰਨ ਲਈ ਦੋ-ਡੋਜ਼ ਵੈਕਸੀਨ ਦੀਆਂ ਲੋੜੀਂਦੀਆਂ ਖੁਰਾਕਾਂ ਨਹੀਂ ਮਿਲੀਆਂ ਹਨ। 

Monkeypox ਤੋਂ ਬਚਣ ਲਈ ਕੀ ਕਰੀਏ ਤੇ ਨਾ ਕਰੋ, ਸਰਕਾਰ ਨੇ ਜਾਰੀ ਕੀਤੀਆਂ ਗਾਈਡਲਾਈਨਜ਼

 ਮੰਕੀਪੌਕਸ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਨੇ ਇੱਕ ਗਾਈਡਲਾਈਨ ਜਾਰੀ ਕੀਤੀ ਹੈ। ਗਾਈਡਲਾਈਨ ਵਿੱਚ ਦੱਸਿਆ ਗਿਆ ਹੈ ਕਿ ਮੰਕੀਪੌਕਸ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ।

Monkeypox Cases : ਦਿੱਲੀ 'ਚ ਮੌਂਕੀਪੌਕਸ ਦੇ ਕੇਸ ਦੀ ਪੁਸ਼ਟੀ ਹੋਣ ਮਗਰੋਂ ਸਹਿਮੇ ਲੋਕ

ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਸੰਪਰਕ ਵਿੱਚ ਆਏ ਡਾਕਟਰ ਸਮੇਤ 14 ਲੋਕਾਂ ਨੂੰ ਅਲੱਗ-ਥਲੱਗ ਕਰ ਦਿੱਤਾ ਗਿਆ ਸੀ ਪਰ ਉਨ੍ਹਾਂ ਵਿੱਚੋਂ ਕਿਸੇ ਵਿੱਚ ਵੀ ਕੋਈ ਲੱਛਣ ਨਹੀਂ ਦਿਖੇ। ਉਸ ਨੇ ਦੱਸਿਆ ਕਿ ਉਸ ਨੂੰ ਸੋਮਵਾਰ ਰਾਤ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

Monkeypox Update : ਕੇਰਲ 'ਚ ਮੰਕੀਪੌਕਸ ਦੇ ਲੱਛਣਾਂ ਵਾਲੇ UAE ਤੋਂ ਪਰਤੇ ਮਰੀਜ਼ ਦੀ ਹੋਈ ਮੌਤ

ਜਾਰਜ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ 21 ਜੁਲਾਈ ਨੂੰ ਯੂਏਈ ਤੋਂ ਉਨ੍ਹਾਂ ਦੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣ ਵਿੱਚ ਦੇਰੀ ਕਿਉਂ ਹੋਈ।

Monkeypox Guidelines: ਮੌਕੀਪੌਕਸ ਮਰੀਜ਼ਾਂ ਜ਼ਖ਼ਮਾਂ ਨੂੰ ਢੱਕਣ ਦੀ ਸਲਾਹ, ਸਰਕਾਰ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਮੌਕੀਪੌਕਸ ਇੱਕ ਛੂਤ ਦੀ ਬਿਮਾਰੀ ਹੈ ਜੋ ਵਾਇਰਸ ਕਾਰਨ ਹੁੰਦੀ ਹੈ। ਜੋ ਜਾਨਵਰਾਂ ਤੋਂ ਇਨਸਾਨਾਂ ਤੱਕ ਫੈਲਦਾ ਹੈ। ਇਸਦੇ ਲੱਛਣ ਚੇਚਕ ਦੇ ਸਮਾਨ ਹਨ, ਹਾਲਾਂਕਿ ਡਾਕਟਰੀ ਤੌਰ 'ਤੇ ਇਹ ਇੰਨਾ ਗੰਭੀਰ ਨਹੀਂ ਹੈ।

ਅੰਮ੍ਰਿਤਸਰ ਦੀ ਲੈਬ 'ਚ ਹੋ ਸਕੇਗੀ ਮੌਂਕੀਪੌਕਸ ਦੇ ਸੈਂਪਲ ਦੀ ਜਾਂਚ!

ਅੰਮ੍ਰਿਤਸਰ ਮੈਡੀਕਲ ਕਾਲਜ ਦੀ ਲੈਬ ਨੂੰ ਅਧਿਕਾਰਤ ਕਰਨ ਮਗਰੋਂ ਡਾਕਟਰ ਕੇ.ਡੀ. ਸਿੰਘ, ਉੱਥੋਂ ਦੇ ਮੈਡੀਕਲ ਸੁਪਰਡੈਂਟ ਨੇ ਕਿਹਾ ਕਿ ਆਈਸੀਐਮਆਰ ਨੇ ਟੈਸਟ ਕਰਵਾਉਣ ਲਈ ਦੇਸ਼ ਭਰ ਦੀਆਂ ਕੁੱਲ 15 ਲੈਬਾਰਟਰੀਆਂ ਵਿੱਚੋਂ ਜੀਐਮਸੀ ਵਿੱਚ ਵੀਡੀਆਰਐਲ ਨੂੰ ਸਵੈਚਾਲਿਤ ਕੀਤਾ ਹੈ।

WHO ਨੇ ਮੌਂਕੀਪੌਕਸ ਨੂੰ ਲੈ ਕੇ ਜਾਰੀ ਕੀਤਾ ਹਾਈ ਅਲਰਟ

ਮੌਂਕੀਪੌਕਸ ਦੁਨੀਆ ਭਰ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। WHO ਨੇ ਦੱਸਿਆ ਹੈ ਕਿ ਇਸ ਸਮੇਂ ਕਈ ਦੇਸ਼ਾਂ ਵਿੱਚ ਮੌਕੀਪੌਕਸ ਦਾ ਪ੍ਰਕੋਪ ਹੈ। ਇਹ ਬਿਮਾਰੀ ਉਨ੍ਹਾਂ ਦੇਸ਼ਾਂ ਵਿੱਚ ਵੀ ਫੈਲ ਰਹੀ ਹੈ, ਜਿੱਥੇ ਪਹਿਲਾਂ ਇਹ ਬਿਮਾਰੀ ਆਮ ਤੌਰ 'ਤੇ ਨਹੀਂ ਪਾਈ ਗਈ ਸੀ।

ਮੁਹਾਲੀ ‘ਚ ਮੌਂਕੀਪਾਕਸ ਦਾ ਪਾਜ਼ੇਟਿਵ ਕੇਸ ਆਇਆ! ਸਿਹਤ ਵਿਭਾਗ ਨੇ ਝੂਠੀਆਂ ਖਬਰਾਂ ਤੋਂ ਸੁਚੇਤ ਰਹਿਣ ਲਈ ਜਾਰੀ ਕੀਤੀ ਅਡਵਾਈਜ਼ਰੀ

ਅਧਿਕਾਰੀਆਂ ਨੇ ਕਿਹਾ ਕਿ ਹੱਥ ਪੈਰ ਅਤੇ ਮੂੰਹ ਦੀ ਬਿਮਾਰੀ ਆਮ ਤੌਰ ’ਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜੇ ਇਸ ਬਿਮਾਰੀ ਦੇ ਮੁੱਖ ਲੱਛਣਾਂ ਦੀ ਗੱਲ ਕਰੀਏ ਤਾਂ ਇਸ ਬਿਮਾਰੀ ਦੌਰਾਨ ਮੂੰਹ ’ਚ ਛਾਲੇ ਅਤੇ ਹੱਥਾਂ ਅਤੇ ਪੈਰਾਂ ‘ਤੇ ਲਾਲ ਧੱਫੜ ਹੋ ਜਾਂਦੇ ਹਨ।

Monkeypox Cases In India : ਮੌਂਕੀਪੌਕਸ ਦਾ ਦੂਜਾ ਕੇਸ ਮਿਲਣ ਮਗਰੋਂ ਕੇਂਦਰ ਚੌਕਸ , ਹਵਾਈ ਅੱਡਿਆਂ 'ਤੇ ਸਕ੍ਰੀਨਿੰਗ ਲਈ ਦਿੱਤੇ ਨਿਰਦੇਸ਼

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਕਿਹਾ ਕਿ ਰਾਜਾਂ, ਹਵਾਈ ਅੱਡਿਆਂ ਅਤੇ ਬੰਦਰਗਾਹਾਂ ਦੇ ਸਿਹਤ ਅਧਿਕਾਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਦੀ ਸਿਹਤ ਜਾਂਚ ਨੂੰ ਯਕੀਨੀ ਬਣਾਉਣ ਤਾਂ ਜੋ ਮੌਂਕੀਪੌਕਸ ਬਿਮਾਰੀ ਦੇ ਜੋਖ਼ਮ ਨੂੰ ਘੱਟ ਕੀਤਾ ਜਾ ਸਕੇ। 

Monkeypox virus: 27 ਦੇਸ਼ਾਂ 'ਚ ਮੌਂਕੀਪੌਕਸ ਦੇ 780 ਮਾਮਲਿਆਂ ਦੀ ਪੁਸ਼ਟੀ

 ਡਬਲਯੂਐਚਓ ਨੇ ਕਿਹਾ ਕਿ 13 ਮਈ ਤੋਂ 2 ਜੂਨ ਦੇ ਵਿਚਕਾਰ, ਇਨ੍ਹਾਂ ਦੇਸ਼ਾਂ ਵਿੱਚ ਮੌਂਕੀਪੌਕਸ ਦੇ ਕੁੱਲ ਮਾਮਲੇ 257 ਤੋਂ ਵੱਧ ਕੇ 780 ਹੋ ਗਏ ਹਨ। ਇਸ ਤਰ੍ਹਾਂ ਇਨ੍ਹਾਂ 'ਚ 523 ਦਾ ਵਾਧਾ ਹੋਇਆ ਹੈ। ਹਾਲਾਂਕਿ, ਇਨ੍ਹਾਂ ਦੇਸ਼ਾਂ ਵਿੱਚ ਹੁਣ ਤਕ Monkeypox ਕਾਰਨ ਕਿਸੇ ਦੀ ਮੌਤ ਦੀ ਕੋਈ ਰਿਪੋਰਟ ਨਹੀਂ ਹੈ।

ਸਾਊਦੀ ਅਰਬ 'ਚ ਕੋਰੋਨਾ ਦੀ ਤਬਾਹੀ ਕਹਿਰ, ਭਾਰਤ ਸਣੇ 16 ਦੇਸ਼ਾਂ ਦੀ ਯਾਤਰਾ 'ਤੇ ਰੋਕ

ਉੱਤਰੀ ਕੋਰੀਆ 'ਚ ਹਰ ਰੋਜ਼ ਲੱਖਾਂ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਾਊਦੀ ਅਰਬ ਦੇ ਸਿਹਤ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਹੁਣ ਤੱਕ ਮੰਕੀਪੌਕਸ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। 

Monkeypox: ਮੰਕੀਪੌਕਸ ਨੂੰ ਗੰਭੀਰ ਲੈਣ ਦੀ ਲੋੜ ਪਰ ਘਬਰਾਉਣ ਦੀ ਲੋੜ ਨਹੀਂ: ਮਾਹਿਰ

ਛੂਤ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਈਸ਼ਵਰ ਗਿਲਾਡਾ ਨੇ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਪਰ ਘਬਰਾਉਣ ਦੀ ਲੋੜ ਨਹੀਂ ਹੈ। 

Monkeypox Virus: ਯੂਰਪ-ਬ੍ਰਿਟੇਨ ਤੋਂ ਬਾਅਦ ਅਮਰੀਕਾ 'ਚ ਵੀ ਮੰਕੀਪੌਕਸ ਦਾ ਕਹਿਰ!

ਯੂਕੇ ਵਿੱਚ 6 ਮਈ ਤੋਂ ਮੰਕੀਪੌਕਸ ਦੇ ਨੌਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਹੀ ਅਮਰੀਕਾ ਨੇ ਬੁੱਧਵਾਰ ਨੂੰ ਕੈਨੇਡਾ ਦੀ ਯਾਤਰਾ ਕਰਨ ਤੋਂ ਬਾਅਦ ਵਾਪਸ ਪਰਤੇ ਇੱਕ ਨਾਗਰਿਕ ਵਿੱਚ ਮੰਕੀਪੌਕਸ ਵਾਇਰਸ ਦੀ ਲਾਗ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਕੀਤੀ ਹੈ।

Advertisement