Thursday, April 03, 2025

Monkeypox cases

Monkeypox ਤੋਂ ਬਚਣ ਲਈ ਕੀ ਕਰੀਏ ਤੇ ਨਾ ਕਰੋ, ਸਰਕਾਰ ਨੇ ਜਾਰੀ ਕੀਤੀਆਂ ਗਾਈਡਲਾਈਨਜ਼

 ਮੰਕੀਪੌਕਸ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਨੇ ਇੱਕ ਗਾਈਡਲਾਈਨ ਜਾਰੀ ਕੀਤੀ ਹੈ। ਗਾਈਡਲਾਈਨ ਵਿੱਚ ਦੱਸਿਆ ਗਿਆ ਹੈ ਕਿ ਮੰਕੀਪੌਕਸ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ।

Monkeypox Cases : ਦਿੱਲੀ 'ਚ ਮੌਂਕੀਪੌਕਸ ਦੇ ਕੇਸ ਦੀ ਪੁਸ਼ਟੀ ਹੋਣ ਮਗਰੋਂ ਸਹਿਮੇ ਲੋਕ

ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਸੰਪਰਕ ਵਿੱਚ ਆਏ ਡਾਕਟਰ ਸਮੇਤ 14 ਲੋਕਾਂ ਨੂੰ ਅਲੱਗ-ਥਲੱਗ ਕਰ ਦਿੱਤਾ ਗਿਆ ਸੀ ਪਰ ਉਨ੍ਹਾਂ ਵਿੱਚੋਂ ਕਿਸੇ ਵਿੱਚ ਵੀ ਕੋਈ ਲੱਛਣ ਨਹੀਂ ਦਿਖੇ। ਉਸ ਨੇ ਦੱਸਿਆ ਕਿ ਉਸ ਨੂੰ ਸੋਮਵਾਰ ਰਾਤ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

Monkeypox Update : ਕੇਰਲ 'ਚ ਮੰਕੀਪੌਕਸ ਦੇ ਲੱਛਣਾਂ ਵਾਲੇ UAE ਤੋਂ ਪਰਤੇ ਮਰੀਜ਼ ਦੀ ਹੋਈ ਮੌਤ

ਜਾਰਜ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ 21 ਜੁਲਾਈ ਨੂੰ ਯੂਏਈ ਤੋਂ ਉਨ੍ਹਾਂ ਦੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣ ਵਿੱਚ ਦੇਰੀ ਕਿਉਂ ਹੋਈ।

Monkeypox Cases In India : ਮੌਂਕੀਪੌਕਸ ਦਾ ਦੂਜਾ ਕੇਸ ਮਿਲਣ ਮਗਰੋਂ ਕੇਂਦਰ ਚੌਕਸ , ਹਵਾਈ ਅੱਡਿਆਂ 'ਤੇ ਸਕ੍ਰੀਨਿੰਗ ਲਈ ਦਿੱਤੇ ਨਿਰਦੇਸ਼

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਕਿਹਾ ਕਿ ਰਾਜਾਂ, ਹਵਾਈ ਅੱਡਿਆਂ ਅਤੇ ਬੰਦਰਗਾਹਾਂ ਦੇ ਸਿਹਤ ਅਧਿਕਾਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਦੀ ਸਿਹਤ ਜਾਂਚ ਨੂੰ ਯਕੀਨੀ ਬਣਾਉਣ ਤਾਂ ਜੋ ਮੌਂਕੀਪੌਕਸ ਬਿਮਾਰੀ ਦੇ ਜੋਖ਼ਮ ਨੂੰ ਘੱਟ ਕੀਤਾ ਜਾ ਸਕੇ। 

Advertisement