Wednesday, October 16, 2024
BREAKING
Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ WhatsApp: ਭਾਰਤ 'ਚ ਬੰਦ ਹੋ ਜਾਵੇਗਾ WhatsApp? CCI ਦੀ ਰਿਪੋਰਟ ਤੋਂ ਬਾਅਦ ਹੋਵੇਗਾ ਫੈਸਲਾ Karwa Chauth 2024: ਕਰਵਾ ਚੌਥ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਚਾਂਦੀ ਦੀ ਕੀਮਤ ਵੀ ਵਧੀ, ਜਾਣੋ ਨਵੇਂ ਰੇਟ 

Murder

Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Salman Khan Gets Y+ Security: ਸਲਮਾਨ ਖਾਨ ਆਪਣੇ ਕਰੀਬੀ ਦੋਸਤ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਦੇ ਕਤਲ ਤੋਂ ਬਾਅਦ ਡੂੰਘੇ ਸਦਮੇ ਵਿੱਚ ਹਨ, ਉੱਥੇ ਹੀ ਅਦਾਕਾਰ ਦੀ ਸੁਰੱਖਿਆ ਵਿੱਚ ਇੱਕ ਹੋਰ ਘੇਰਾਬੰਦੀ ਵਧਾ ਦਿੱਤੀ ਗਈ ਹੈ। ਇਸ ਸਾਲ ਅਪ੍ਰੈਲ 'ਚ ਸਲਮਾਨ ਖਾਨ ਦੇ ਘਰ 'ਤੇ ਹੋਈ ਗੋਲੀਬਾਰੀ ਤੋਂ ਬਾਅਦ ਉਨ੍ਹਾਂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਸੀ। ਉਥੇ ਹੀ ਹੁਣ ਬਾਬਾ ਸਿੱਦੀਕੀ ਦੇ ਕਤਲ ਅਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਦਿੱਤੀ ਧਮਕੀ ਕਾਰਨ ਅਦਾਕਾਰ ਦੀ ਵਾਈ-ਪਲੱਸ ਸੁਰੱਖਿਆ 'ਚ ਇਕ ਹੋਰ ਘੇਰਾਬੰਦੀ ਵਧਾ ਦਿੱਤੀ ਗਈ ਹੈ।

Baba Siddique Murder Probe: Accused's Minor Claim Debunked, Masterminds Revealed

Baba Siddique, 66, was shot dead outside his son's office in Mumbai's Bandra area on Saturday night. The police have recovered two pistols and 28 live bullets from the apprehended shooters. 

Did Lawrence Bishnoi Gang really Claim Responsibility for Baba Siddique's Murder? Know here

According to reports, Lawrence Bishnoi's gang has claimed responsibility for the killing, allegedly due to Siddique's links with Bollywood actor Salman Khan.

9:30 PM, 6 Bullets, 2 Fatal Shots: The Chilling Details of Baba Siddique's Assassination

The shooters, with their faces covered, fired six rounds at Siddique, striking him twice in the chest. Despite being rushed to Lilavati Hospital, he succumbed to his injuries at 11:27 pm.

Salman Khan Connection Emerges in Baba Siddique's Murder Case: Lawrence Bishnoi Gang Claims Responsibility

According to sources, the two suspects arrested in connection with the killing have revealed that they belong to the Bishnoi gang, which has been threatening Bollywood star Salman Khan over his infamous 1998 black buck hunting case.

Twisted Fate: UP Woman Hires Hitman to Kill Daughter, But Ends Up Murdered by Lover

 In a shocking turn of events, a 42-year-old woman, Alka Devi, hired a hitman to kill her daughter due to her disapproval of the daughter's love affairs.

Twisted Fate: UP Woman Hires Hitman to Kill Daughter, But Ends Up Murdered by Lover

Bengal Doctor Rape-Murder: Protests Intensify, 200+ Resignations, Govt Talks Fail

The junior doctors are demanding justice for their 31-year-old colleague who was brutally raped and murdered at RG Kar Medical College and Hospital on August 9.

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਸਚਿਨ ਥਾਪਨ ਅਜ਼ਰਬਾਈਜਾਨ ‘ਚ ਗ੍ਰਿਫਤਾਰ

ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲਾਰੈਂਸ ਤੇ ਗੋਲਡੀ ਬਰਾੜ ਦੇ ਨਾਲ ਸਚਿਨ ਥਾਪਨ ਅਤੇ ਅਨਮੋਲ ਵੀ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਹਨ। 

Sonali Phogat Death: ਸੋਨਾਲੀ ਫੋਗਾਟ ਦੇ ਕਤਲ ਤੋਂ ਡਰੀ Bigg Boss ਦੀ ਇਹ ਕੰਟੇਸਟੈਂਟ, ਕਹੀ ਵੱਡੀ ਗੱਲ

ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਸ 'ਚ ਸੋਨਾਲੀ ਨੂੰ ਜ਼ਬਰਦਸਤੀ ਨਸ਼ੀਲੇ ਪਦਾਰਥ ਦਿੱਤੇ ਜਾ ਰਹੇ ਹਨ, ਨਾਲ ਹੀ ਇੱਕ ਵੀਡੀਓ 'ਚ ਉਸ ਨੂੰ ਬੇਹੋਸ਼ੀ ਦੀ ਹਾਲਤ 'ਚ ਹੋਟਲ 'ਚੋਂ ਬਾਹਰ ਲਿਜਾਉਂਦਿਆਂ ਦੇਖਿਆ ਜਾ ਰਿਹਾ ਹੈ।

ਸਿੱਧੂ ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ, ਮਿਊਜ਼ਿਕ ਇੰਡਸਟਰੀ ਦੀਆਂ ਹਸਤੀਆਂ ਖਿਲਾਫ ਕੇਸ ਦਰਜ

ਸੂਤਰਾਂ ਮੁਤਾਬਕ ਮੁਲਿਸ ਨੇ ਕੰਵਰਪਾਲ ਗਰੇਵਾਲ ਤੇ ਜੋਤੀ ਪੰਧੇਰ ਖਿਲਾਫ ਕੇਸ ਦਰਜ ਕੀਤਾ ਹੈ। ਕੰਵਰਪਾਲ ਗਰੇਵਾਲ ਤੇ ਜੋਤੀ ਪੰਧੇਰ ਕ੍ਰਮਵਾਰ ‘ਫੋਕ ਮਾਫੀਆ’ ਤੇ ‘ਜੱਟ ਲਾਈਫ ਸਟੂਡੀਓ’ ਚਲਾਉਂਦੇ ਹਨ। ਦੋਵੇਂ ਮੁਲਜ਼ਮਾਂ ’ਤੇ ਸਿੱਧੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

Sonali Phogat Death Update : ਪੁਲਿਸ ਦਾ ਦਾਅਵਾ; ਸੋਨਾਲੀ ਫੋਗਾਟ ਨੂੰ ਜ਼ਬਰਦਸਤੀ ਦਿੱਤਾ ਗਿਆ ਸੀ ਡਰੱਗਜ਼

ਸੁਖਵਿੰਦਰ ਨੇ ਮੰਨਿਆ ਹੈ ਕਿ ਸੋਨਾਲੀ ਨੂੰ ਲਿਕਵਿਡ ਦੇ ਰੂਪ ਵਿੱਚ ਨਸ਼ੀਲੇ ਪਦਾਰਥ ਦਿੱਤੇ ਗਏ ਸਨ। ਮੁਲਜ਼ਮ ਸੋਨਾਲੀ ਫੋਗਾਟ ਨਾਲ ਟਾਇਲਟ ਗਏ ਸਨ, ਉਹ 2 ਘੰਟੇ ਤੱਕ ਉੱਥੇ ਰਹੇ। 

ਮਰਹੂਮ ਗਾਇਕ ਮੂਸੇਵਾਲਾ ਦੇ ਪਿਤਾ ਨੇ ਕੈਂਡਲ ਮਾਰਚ ਦੌਰਾਨ ਰੱਖੀਆਂ ਸਰਕਾਰ ਅੱਗੇ ਵੱਡੀਆਂ ਮੰਗਾਂ

ਪੰਜਾਬ ਦੀ ਫ਼ਿਲਮ ਇੰਡਸਟਰੀ ਜਿਸ ਨੂੰ ਪਾਲੀਵੁੱਡ ਕਿਹਾ ਜਾਂਦਾ ਹੈ, ਉਸ ਦਾ ਅੰਡਰਵਰਲਡ ਨਾਲ ਕੀ ਸਬੰਧ ਹੈ, ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਵਿਚ ਜਿਨ੍ਹਾਂ ਲੋਕਾਂ ਦੇ ਨਾਂ ਸਾਹਮਣੇ ਆਉਂਦੇ ਹਨ

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ 'ਚ ਅੱਜ ਸ਼ਾਂਤੀਪੂਰਨ ਢੰਗ ਨਾਲ ਕੱਢਿਆ ਜਾਵੇਗਾ ਕੈਂਡਲ ਮਾਰਚ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਸੀ ਕਿ ਹੁਣ ਸਖ਼ਤ ਫੈਸਲਾ ਲੈਣ ਦਾ ਸਮਾਂ ਆ ਗਿਆ ਹੈ। ਮੂਸੇਵਾਲਾ ਦੇ ਸਾਰੇ ਫੈਨਜ਼ , ਮੋਮਬੱਤੀ ਮਾਰਚ ਦੀ ਤਿਆਰੀ ਕਰੋ। ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਨੂੰ ਧਮਕੀਆਂ ਦੇਣ ਵਾਲੇ ਕੁਝ ਅਪਰਾਧੀ ਵਿਦੇਸ਼ਾਂ ਵਿੱਚ ਬੈਠੇ ਹਨ

ਲਾਪਤਾ ਸਹਿਜਪ੍ਰੀਤ ਦੀ ਸਾਹਨੇਵਾਲ ਨਹਿਰ 'ਚੋਂ ਮਿਲੀ ਲਾਸ਼

Ludhiana: ਸਹਿਜਪ੍ਰੀਤ ਸਿੰਘ 7 ਸਾਲ, 18 ਅਗਸਤ ਦੀ ਰਾਤ ਨੂੰ ਲੁਧਿਆਣਾ ਦੇ ਅਬਦੁੱਲਾਪੁਰ ਸ਼ਹਿਰ ਤੋਂ ਲਾਪਤਾ ਹੋ ਗਿਆ ਸੀ। ਉਸ ਦੀ ਲਾਸ਼ ਸਾਹਨੇਵਾਲ ਦੀ ਨਹਿਰ ਵਿੱਚੋਂ ਮਿਲੀ।
ਜਾਣਕਾਰੀ ਅਨੁਸਾਰ.....

ਜੰਮੂ 'ਚ ਇਕ ਘਰ 'ਚੋਂ 6 ਲੋਕਾਂ ਦੀਆਂ ਮਿਲੀਆਂ ਲਾਸ਼ਾਂ

ਲਾਸ਼ਾਂ ਨੂੰ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਉਹ ਇਸ ਸਬੰਧੀ ਬਿਆਨ ਦੇ ਸਕਣਗੇ।

ਸਿੱਧੂ ਮੂਸੇ ਵਾਲਾ ਦੇ ਕਤਲ ਦੇ ਢਾਈ ਮਹੀਨੇ ਬਾਅਦ ਪਿਤਾ ਨੇ ਕਿਹਾ- ਨਜ਼ਦੀਕੀ ਦੋਸਤਾਂ ਨੇ ਹੀ ਕਰਵਾਇਆ ਸੀ ਕਤਲ, ਜਲਦ ਕਰਨਗੇ ਨਾਵਾਂ ਦਾ ਖੁਲਾਸਾ.....

ਬਲਕੌਰ ਸਿੰਘ ਨੇ ਕਿਹਾ ਕਿ ਮੂਸੇਵਾਲਾ ਦੇ ਗੀਤਾਂ ਵਿੱਚੋਂ ਸ਼ਬਦ ਉਭਾਰ ਕੇ ਇਹੀ ਲੋਕ ਕਦੇ ਸਰਕਾਰ ਤੇ ਕਦੇ ਗੈਂਗਸਟਰਾਂ ਨੂੰ ਭੜਕਾਉਂਦੇ ਹਨ ਅਤੇ ਜਦੋਂ ਕੰਮ ਨਾ ਚੱਲਿਆ ਤਾਂ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚੀ।

Punjab Police Arrests Key Accused In Shaurya Chakra Awardee Balwinder Singh Murder Case Along With His Two Aides

Inspector General of Police (IGP) Ferozepur Range Jaskaran Singh, while addressing a press conference in the presence of SSP Tarn Taran Ranjit Singh Dhillon......

Congress Party Protest: ਰਾਹੁਲ ਗਾਂਧੀ ਦਾ ਕੇਂਦਰ 'ਤੇ ਵੱਡਾ ਬਿਆਨ, ਕਿਹਾ- ਦੇਸ਼ ਦੇਖ ਰਿਹੈ ਲੋਕਤੰਤਰ ਦਾ ਕਤਲ, ਰਾਹੁਲ ਤੇ ਪ੍ਰਿਅੰਕਾ ਗਾਂਧੀ ਨੂੰ ਲਿਆ ਹਿਰਾਸਤ 'ਚ

 ਦਿੱਲੀ ਵਿੱਚ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਰਾਹੁਲ ਗਾਂਧੀ ਨੂੰ ਪੁਲਿਸ ਨੇ ਕੀਤਾ ਹਿਰਾਸਤ 'ਚ ਲੈ ਲਿਆ ਹੈ। ਕਾਂਗਰਸ ਦੇ ਕਾਫਲੇ ਨੂੰ ਵਿਜੇ ਚੌਂਕ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਕਰੀਬੀ ਸਾਥੀ ਕੀਤੇ ਕਾਬੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਮਿਲੀਆਂ ਸਫ਼ਲਤਾਵਾਂ ਵਿੱਚ ਇਹ ਇੱਕ ਹੋਰ ਵੱਡੀ ਪ੍ਰਾਪਤੀ ਹੈ।

ਅੰਮ੍ਰਿਤਸਰ ਐਂਨਕਾਊਂਟਰ ਤੋਂ ਬਾਅਦ ਗੋਲਡੀ ਬਰਾੜ ਨੇ ਪਾਈ ਫੇਸਬੁੱਕ ਪੋਸਟ, ਜਗਰੂਪ ਤੇ ਮਨਪ੍ਰੀਤ ਸੀ ਬੱਬਰ ਸ਼ੇਰ

ਗੋਲਡੀ ਬਰਾੜ ਨੇ ਇਸ ਪੋਸਟ 'ਚ ਲਿਖਿਆ,"ਥੋੜੇ ਦਿਨ ਪਹਿਲਾਂ ਜੋ ਅੰਮ੍ਰਿਤਸਰ 'ਚ ਐਨਕਾਊਂਟਰ ਹੋਇਆ ਜਿਸ ਵਿੱਚ ਸਾਡੇ 2 ਵੀਰਾ ਦੀ ਮੌਤ ਹੋ ਗਈ ਜਗਰੂਪ ਤੇ ਮਨਪ੍ਰੀਤ ਦੋਨੋਂ ਸਾਡੇ ਬੱਬਰ ਸ਼ੇਰ ਸੀ।ਸਾਡੇ ਲਈ ਇਹਨਾਂ ਨੇ ਬਹੁਤ ਕੁੱਛ ਕੀਤਾ ਆ ਅਸੀਂ ਹਮੇਸ਼ਾ ਇਨ੍ਹਾਂ ਦੇ ਅਹਿਸਾਨਮੰਦ ਰਹਾਂਗੇ।

ਲਾਰੈਂਸ-ਰਿੰਦਾ ਗੈਂਗ ਦਾ ਪਰਦਾਫਾਸ਼ ਕਰਨ ਮਗਰੋਂ ਪੰਜਾਬ ਪੁਲਿਸ ਨੇ ਗਿਰੋਹ ਦੇ 13 ਹੋਰ ਕਾਰਕੁਨ ਕੀਤੇ ਗ੍ਰਿਫ਼ਤਾਰ

 ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਪੰਜਾਬ ਪੁਲਿਸ ਨੇ ਘੱਟੋ-ਘੱਟ ਪੰਜ ਕਤਲਾਂ ਅਤੇ ਸੱਤ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕੀਤਾ ਹੈ।

Sidhu Moosewala Muder : ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ 'ਤੇ ਜੇਲ੍ਹ 'ਚ ਹਮਲਾ, ਸਤਬੀਰ ਦੇ ਸਿਰ ਅਤੇ ਲੱਤਾਂ ਤੇ ਲੱਗੀਆਂ ਸੱਟਾਂ

ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰਨ ਵਾਲਾ ਸ਼ੂਟਰ ਅੰਕਿਤ ਸਿਰਸਾ ਗ੍ਰਿਫਤਾਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਰਹੱਸ 'ਚ ਵੱਡਾ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਸਿੱਧੂ ਨੂੰ ਗੋਲੀ ਮਾਰਨ ਵਾਲਾ ਅੰਕਿਤ ਸਿਰਸਾ ਉਹੀ ਸ਼ੂਟਰ ਹੈ।

ਕਨ੍ਹਈਆ ਲਾਲ ਕਤਲ ਕੇਸ : ਯੂਪੀ ਦੇ ਕਾਨਪੁਰ ਤੋਂ ਲਿਆਂਦੇ ਸੀ ਹਥਿਆਰ, ਸਲੀਪਰ ਸੈੱਲ ਵਾਂਗ ਕੰਮ ਕਰਦੇ ਸੀ 40 ਲੋਕ

 40 ਲੋਕ ਉਦੈਪੁਰ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਦੇ ਵਾਸੀ ਹਨ। ਮੁਲਜ਼ਮਾਂ ਨੂੰ ਫੜਨ ਲਈ ਜਾਂਚ ਏਜੰਸੀਆਂ ਉਨ੍ਹਾਂ ਦੇ ਸੰਭਾਵੀ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਜ਼ਿਆਦਾਤਰ ਦੋਸ਼ੀ ਉਦੈਪੁਰ ਨੇੜੇ ਸਿਲਾਵਤਵਾੜੀ, ਖਾਨਜੀਪੀਰ ਅਤੇ ਸਵੀਨਾ ਦੇ ਰਹਿਣ ਵਾਲੇ ਹਨ

ਅੰਮ੍ਰਿਤਸਰ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਕਮਾਂਡੋ ਅਤੇ ਬਖਤਰਬੰਦ ਗੱਡੀਆਂ ਤਾਇਨਾਤ ਹਨ। ਥ੍ਰੀ ਲੇਅਰ ਸਕਿਓਰਿਟੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਪੁਲਿਸ ਵਾਲੇ ਲਾਰੇਂਸ ਬਿਸ਼ਨੋਈ ਤੋਂ ਸਾਰੀ ਰਾਤ ਪੁੱਛਗਿੱਛ ਕਰਦੇ ਰਹੇ।

ਸਰਕਾਰ ਨੇ ਸਿੱਧੂ ਮੂਸੇਵਾਲਾ ਦਾ ਆਖਰੀ ਗੀਤ SYL ਯੂਟਿਊਬ ਤੋਂ ਹਟਾਇਆ

1976 'ਚ ਐਸਵਾਈਐਲ ਨੂੰ ਬਣਾਉਣ ਦੀ ਯੋਜਨਾ ਬਣਾਈ ਗਈ ਸੀ। ਜ਼ਿਕਰਯੋਗ ਹੈ ਕਿ ਉਸ ਸਮੇਂ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਦੋਵੇਂ ਸੂਬਿਆਂ ਨੂੰ 35-35 ਲੱਖ ਏਕੜ ਫੁੱਟ ਪਾਣੀ ਦੇਣ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਸੀ। ਇਸ 'ਚ ਲਗਪਗ ਦੋ ਲੱਖ ਏਕੜ ਫੁੱਟ ਪਾਣੀ ਰਾਜਧਾਨੀ ਦਿੱਲੀ ਨੂੰ ਵੀ ਭੇਜਣਾ ਸੀ।

ਵਿਧਾਨ ਸਭਾ 'ਚ ਮੂਸੇਵਾਲਾ ਹੱਤਿਆ ਨੂੰ ਲੈ ਕੇ ਘਿਰੀ ਸਰਕਾਰ , ਕਾਂਗਰਸ ਤੇ ਅਕਾਲੀ ਦਲ ਨੇ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

 ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ 10 ਕਮਾਂਡੋ ਦਿੱਤੇ ਸਨ। ਫਿਰ ਗੈਂਗਸਟਰ ਸ਼ਾਹਰੁਖ ਨੇ ਵੀ ਕਿਹਾ ਕਿ ਉਹ ਮੂਸੇਵਾਲਾ ਨੂੰ ਮਾਰਨ ਗਿਆ ਸੀ ਪਰ ਉਹ ਉਥੇ ਕਮਾਂਡੋ ਦੇਖ ਕੇ ਵਾਪਸ ਮੁੜ ਆਇਆ। ਫਿਰ 'ਆਪ' ਸਰਕਾਰ ਨੇ ਪਹਿਲੇ 10 ਗੰਨਮੈਨਾਂ ਦੀ ਗਿਣਤੀ ਘਟਾ ਕੇ 4 ਕਰ ਦਿੱਤੀ। 

ਵਿਧਾਨ ਸਭਾ 'ਚ ਗੂੰਜਿਆ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ; ਸਿੱਧੂ ਮੂਸੇਵਾਲਾ ਦੇ ਕਤਲ ਲਈ ਆਪ 'ਜ਼ਿੰਮੇਵਾਰ'

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਤੁਸੀਂ ਸਿੱਧੂ ਮੂਸੇਵਾਲਾ ਨੂੰ 10 ਸੁਰੱਖਿਆ ਗਾਰਡ ਦਿੱਤੇ ਸਨ ਪਰ ਤੁਹਾਡੀ ਸਰਕਾਰ ਨੇ ਗਾਰਡ ਵਾਪਸ ਲੈ ਲਏ। ਇਸ ਮਗਰੋਂ ਇਹ ਜਨਤਕ ਤੌਰ 'ਤੇ ਦੱਸਿਆ ਗਿਆ ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਮੌਤ ਹੋਈ। 

ਗੈਂਗਸਟਰ ਗੋਲਡੀ ਬਰਾੜ ਦਾ ਵੱਡਾ ਦਾਅਵਾ, ਹੁਣ ਮੂਸੇਵਾਲਾ ਦਾ ਨਾਂ ਇਸ ਆਗੂ ਨਾਲ ਜੋੜਿਆ

ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਸ ਦੀ ਜ਼ਿੰਮੇਵਾਰੀ ਲਈ ਸੀ। ਕੈਨੇਡੀਅਨ ਮੂਲ ਦੇ ਗੈਂਗਸਟਰ ਗੋਲਡੀ ਬਰਾੜ ਨੇ ਦੱਸਿਆ ਕਿ ਮੂਸੇਵਾਲਾ ਨੇ ਅੰਸਾਰੀ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਗੈਂਗਸਟਰ ਦੇ ਦਾਅਵਿਆਂ ਦੀ ਜਾਂਚ ਕਰਨਗੇ।

ਸੰਗਰੂਰ ਜ਼ਿਮਨੀ ਚੋਣ : ਵੋਟ ਦੀ ਸੱਟ ਨਾਲ ਮੂਸੇਵਾਲਾ ਦੇ ਕਤਲ ਦਾ ਬਦਲਾ ਲਓ

ਸੰਗਰੂਰ ਖੇਤਰ ਦੇ ਲੋਕਾਂ ਲਈ ਹਰ ਫਰੰਟ 'ਤੇ ਫੇਲ੍ਹ ਰਹੀ ਆਪ ਦੀ ਸਰਕਾਰ ਨੂੰ ਸਬਕ ਸਿਖਾਉਣ ਦਾ ਇਹ ਸੁਨਹਿਰੀ ਮੌਕਾ ਹੈ।  ਉਨ੍ਹਾਂ ਪੰਜਾਬੀਆਂ ਨੂੰ ਕਿਹਾ ਕਿ ਭਾਵੇਂ ਬਾਹਰੋਂ ਰਾਜ ਸਭਾ ਦੇ ਉਮੀਦਵਾਰਾਂ ਨੂੰ ਸ਼ੱਕੀ ਢੰਗ ਨਾਲ ਲਿਆਉਣਾ ਅਤੇ ਥੋਪਣਾ ਜਾਂ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਅਜ਼ਾਦੀ ਦੇਣੀ ਹੋਵੇ, ਇਨ੍ਹਾਂ ਨੂੰ ਆਪਣੀਆਂ ਗਲਤੀਆਂ ਦਾ ਅਹਿਸਾਸ ਕਰਵਾਉਣ ਦਾ ਸਮਾਂ ਆ ਗਿਆ ਹੈ।

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਲੋਕਾਂ ਨੂੰ ਸਿਰਫ਼ ਐਤਵਾਰ ਨੂੰ ਮਿਲਣ ਲਈ ਕਿਹਾ....

ਮੂਸੇਵਾਲਾ ਦੇ ਇੰਸਟਾਗ੍ਰਾਮ ਪੇਜ `ਤੇ ਪਰਿਵਾਰ ਵੱਲੋਂ ਇੱਕ ਪੋਸਟ ਪਾਈ ਗਈ ਹੈ। ਜਿਸ ਵਿੱਚ ਲਿਖਿਆ ਗਿਆ ਹੈ ਕਿ ਜੇ ਕੋਈ ਸਿੱਧੂ ਦੇ ਮਾਪਿਆਂ ਨੂੰ ਅਫ਼ਸੋਸ ਲਈ ਮਿਲਣਾ ਚਾਹੁੰਦਾ ਹੈ। ਉਹ ਸਿਰਫ਼ ਐਤਵਾਰ ਦੇ ਦਿਨ ਹੀ ਮਿਲੇ, ਕਿਉਂਕਿ ਸਿੱਧੂ ਦੇ ਮਾਪਿਆਂ ਨੂੰ ਅਰਾਮ ਤੇ ਸਮੇਂ ਦੀ ਲੋੜ ਹੈ, ਤਾਂ ਕਿ ਉਹ ਆਪਣੇ ਬੱਚੇ ਦੀ ਮੌਤ ਦੇ ਗਮ ਤੋਂ ਉੱਭਰ ਸਕਣ।

Sidhu Moosewala Murder : ਦਿੱਲੀ ਪੁਲਿਸ ਨੇ 2 ਸ਼ੂਟਰਾਂ ਸਣੇ 3 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, 8 ਗ੍ਰੇਨੇਡ, 9 ਡੈਟੋਨੇਟਰ ਬਰਾਮਦ

ਵਿਸ਼ੇਸ਼ ਸੈੱਲ ਇਸ 'ਤੇ ਲਗਾਤਾਰ ਕੰਮ ਕਰ ਰਿਹਾ ਸੀ।ਉਸ ਨੇ ਦੱਸਿਆ ਕਿ ਉਹ ਆਪਣੇ ਸਿੰਡੀਕੇਟ ਦੇ ਮੈਂਬਰਾਂ ਤੋਂ ਪੁੱਛਗਿੱਛ ਕਰ ਰਿਹਾ ਹੈ।ਅਸੀਂ ਪਹਿਲਾਂ ਵੀ ਦੱਸਿਆ ਸੀ ਕਿ ਛੇ ਸ਼ੂਟਰਾਂ ਦੀ ਪਛਾਣ ਹੋ ਚੁੱਕੀ ਹੈ। ਉਸ ਦਿਨ 2 ਮਾਡਿਊਲ ਇਸ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ। ਦੋਵੇਂ ਮਾਡਿਊਲ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਬੋਲੈਰੋ ਕਾਰ ਕਸ਼ਿਸ਼ ਚਲਾ ਰਿਹਾ ਸੀ

'ਆਨਰ ਕਿਲਿੰਗ': ਭਰਾਵਾਂ ਨੇ ਨਵ-ਵਿਆਹੁਤਾ ਭੈਣ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ , 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸ਼ੁੱਕਰਵਾਰ ਰਾਤ ਨੂੰ ਭਰਾ ਤੇ ਚਾਚੇ ਨੇ 18 ਸਾਲਾ ਲੜਕੀ ਦਾ ਉਸ ਦੇ ਸਹੁਰਿਆਂ ਸਾਹਮਣੇ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪੱਟੀ ਵਾਸੀ ਸਨੇਹਾ ਨੇ ਕਸਬੇ ਦੇ ਹੀ ਲੜਕੇ ਰਾਜਨ ਜੋਸ਼ਨ ਨਾਲ ਤਿੰਨ ਮਹੀਨੇ ਪਹਿਲਾਂ ਕੋਰਟ ਮੈਰਿਜ ਕਰਵਾਈ ਸੀ। ਇਸ ਕਾਰਨ ਪਰਿਵਾਰ ਵਿਚ ਗੁੱਸਾ ਸੀ। ਜਿਸ ਕਾਰਨ ਉਨ੍ਹਾਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। 

ਪੰਜਾਬ ਪੁਲਿਸ ਸ਼ੱਕੀ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਕੇਂਦਰੀ ਏਜੰਸੀਆਂ ਤੇ ਸੂਬੇ ਦੇ ਹੋਰ ਪੁਲਿਸ ਬਲਾਂ ਨਾਲ ਨਜ਼ਦੀਕੀ ਤਾਲਮੇਲ ਰਾਹੀਂ ਕਰ ਰਹੀ ਕੰਮ

ਤਿਹਾੜ ਜੇਲ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਹੋਰ 9 ਦੋਸ਼ੀਆਂ ਦੀ ਪਛਾਣ ਚਰਨਜੀਤ ਸਿੰਘ ਉਰਫ ਚੇਤਨ ਵਾਸੀ ਬਲਰਾਮ ਨਗਰ ਬਠਿੰਡਾ; ਹਰਿਆਣਾ ਦੇ ਸਿਰਸਾ ਦੇ ਸੰਦੀਪ ਸਿੰਘ ਉਰਫ਼ ਕੇਕੜਾ; ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਬਠਿੰਡਾ; ਮਨਪ੍ਰੀਤ ਭਾਊ ਵਾਸੀ ਢੈਪਈ..

ਨੈਸ਼ਨਲ ਸ਼ੂਟਰ ਸਿੱਪੀ ਸਿੱਧੂ ਕਤਲ ਕਾਂਡ 'ਚ 7 ਸਾਲ ਬਾਅਦ ਸਾਬਕਾ ਜੱਜ ਦੀ ਧੀ ਗ੍ਰਿਫ਼ਤਾਰ

 ਸੀਬੀਆਈ ਨੇ ਚੰਡੀਗੜ੍ਹ ਪ੍ਰਸ਼ਾਸਨ ਦੀ ਬੇਨਤੀ ’ਤੇ 13 ਅਪਰੈਲ 2016 ਨੂੰ ਸਿੱਧੂ ਕਤਲ ਕੇਸ ਵਿੱਚ ਐਫਆਈਆਰ ਦਰਜ ਕੀਤੀ ਸੀ। ਦਸੰਬਰ 2021 ਵਿੱਚ, ਸੀਬੀਆਈ ਨੇ ਚੰਡੀਗੜ੍ਹ ਵਿੱਚ ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਅਤੇ ਐਡਵੋਕੇਟ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੇ ਕਾਤਲਾਂ 'ਤੇ 5 ਲੱਖ ਤੋਂ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। 

ਮੂਸੇ ਵਾਲਾ ਕਤਲ: ਗੈਂਗਸਟਰ ਲਾਰੈਂਸ ਬਿਸ਼ਨੋਈ 7 ਦਿਨ ਦੇ ਪੁਲਿਸ ਰਿਮਾਂਡ 'ਤੇ

ਮੋਹਾਲੀ : ਮੋਹਾਲੀ ਪੁਲਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬਿਸ਼ਨੋਈ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਸ਼ੱਕੀ ਕਥਿਤ ਤੌਰ 'ਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਲਈ.........

ਸਿੱਧੂ ਮੂਸੇਵਾਲਾ ਕਤਲ ਕਾਂਡ ਮਗਰੋਂ ਪੱਬਾਂ ਭਾਰ 'ਆਪ', ਸੀਐਮ ਭਗਵੰਤ ਮਾਨ ਨੇ ਛੇ ਮੰਤਰੀਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

 ਆਪ ਨੇ ਸੋਮਵਾਰ ਨੂੰ ਸੰਗਰੂਰ ਵਿੱਚ ਆਪਣਾ ਗੜ੍ਹ ਬਰਕਰਾਰ ਰੱਖਣ ਲਈ ਛੇ ਮੰਤਰੀਆਂ ਨੂੰ ਚੋਣ ਪ੍ਰਚਾਰ ਲਈ ਤਾਇਨਾਤ ਕੀਤਾ ਹੈ। ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਬ੍ਰਹਮ ਸ਼ੰਕਰ ਜ਼ਿੰਪਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਨੂੰ ਸੰਗਰੂਰ ਸੰਸਦੀ ਹਲਕੇ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ

ਸਿੱਧੂ ਮੂਸੇਵਾਲਾ ਨੂੰ ਗੋਲੀਆਂ ਵਾਲੇ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਗ੍ਰਿਫਤਾਰ

ਸੰਤੋਸ਼ ਜਾਧਵ ਬਦਨਾਮ ਗੈਂਗਸਟਰ ਅਰੁਣ ਗਵਲੀ ਗੈਂਗ ਦਾ ਸਰਗਨਾ ਹੈ। ਦਿੱਲੀ ਪੁਲਿਸ ਨੇ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਨੂੰ ਮੂਸੇਵਾਲਾ ਦੀ ਹੱਤਿਆ ਵਿੱਚ ਸ਼ਾਮਲ ਦੱਸਿਆ ਸੀ।

Sidhu Moosewala Murder : ਸਿੱਧੂ ਮੂਸੇਵਾਲਾ ਕਤਲ ਕੇਸ 'ਚ 6 ਸ਼ੂਟਰਾਂਂ ਦੀ ਪਛਾਣ

 ਐੱਲਓਸੀ ਸਪੈਸ਼ਲ ਸੈੱਲ ਨੇ ਖੁਲਵਾਈ ਸੀ। ਜਿਨ੍ਹਾਂ 8 ਸ਼ਾਰਪੂਟਰਾਂ ਦੇ ਨਾਂ ਪਹਿਲਾਂ ਸਾਹਮਣੇ ਆਏ ਸਨ, ਉਨ੍ਹਾਂ 'ਚੋਂ 4 ਦੀ ਭੂਮਿਕਾ ਸਪੱਸ਼ਟ ਹੋ ਗਈ ਹੈ। ਮਹਾਕਾਲ ਤੋਂ ਪੁੱਛਗਿੱਛ 'ਚ ਖੁਲਾਸਾ ਹੋਇਆ ਹੈ ਕਿ ਸੰਤੋਸ਼ ਜਾਧਵ ਅਤੇ ਨਵਨਾਥ ਸੂਰਿਆਵੰਸ਼ੀ ਨੂੰ 3.50 ਲੱਖ ਦਿੱਤੇ ਗਏ ਸਨ। ਮਹਾਕਾਲ ਨੂੰ 50 ਹਜ਼ਾਰ ਰੁਪਏ ਮਿਲੇ ਸਨ। ਨਿਸ਼ਾਨੇਬਾਜ਼ਾਂ ਦੀ ਵਿਵਸਥਾ ਦਾ ਕੰਮ ਵਿਕਰਮ ਬਰਾੜ ਨੇ ਕੀਤਾ।

 
12
Advertisement