Thursday, October 17, 2024
BREAKING
Lawrence Bishnoi:ਲਾਰੈਂਸ ਬਿਸ਼ਨੋਈ ਲਈ ਬੁਰੀ ਖ਼ਬਰ! ਦੇਸ਼ ਭਰ ਦੇ ਪੁਲਿਸ ਮਹਿਕਮੇ ਲਾਰੈਂਸ ਗੈਂਗ ਖਿਲਾਫ ਐਕਸ਼ਨ ਮੋਡ ਵਿੱਚ, 2 ਸ਼ਾਰਪ ਸ਼ੂਟਰ ਗ੍ਰਿਫਤਾਰ Nayab Singh Saini: ਨਾਇਬ ਸਿੰਘ ਸੈਣੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਇਹ ਵਿਧਾਇਕ ਹੋ ਸਕਦੇ ਹਨ ਨਵੀਂ ਕੈਬਿਨੇਟ ਵਿੱਚ ਸ਼ਾਮਲ Giani Harpreet Singh: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ Gold Price Today: ਕਰਵਾ ਚੌਥ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ ਚ ਇੱਕ ਵਾਰ ਫੇਰ ਆਇਆ ਉਛਾਲ, ਜਾਣੋ ਤੁਹਾਡੇ ਸ਼ਹਿਰ ਚ ਤਾਜ਼ਾ ਗੋਲਡ ਰੇਟ Petrol Price Today: ਪੈਟਰੋਲ, ਡੀਜ਼ਲ ਦੀਆਂ ਤਾਜ਼ਾ ਕੀਮਤਾਂ ਦਾ ਹੋਇਆ ਐਲਾਨ, ਜਾਣੋ 17 ਅਕਤੂਬਰ ਨੂੰ ਆਪਣੇ ਸ਼ਹਿਰ ਵਿੱਚ ਤਾਜ਼ਾ ਰੇਟ Hukamnama Sahib: ਪੜ੍ਹੋ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ

Murder case

Salman Khan Connection Emerges in Baba Siddique's Murder Case: Lawrence Bishnoi Gang Claims Responsibility

According to sources, the two suspects arrested in connection with the killing have revealed that they belong to the Bishnoi gang, which has been threatening Bollywood star Salman Khan over his infamous 1998 black buck hunting case.

Bengal Doctor Rape-Murder: Protests Intensify, 200+ Resignations, Govt Talks Fail

The junior doctors are demanding justice for their 31-year-old colleague who was brutally raped and murdered at RG Kar Medical College and Hospital on August 9.

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਸਚਿਨ ਥਾਪਨ ਅਜ਼ਰਬਾਈਜਾਨ ‘ਚ ਗ੍ਰਿਫਤਾਰ

ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲਾਰੈਂਸ ਤੇ ਗੋਲਡੀ ਬਰਾੜ ਦੇ ਨਾਲ ਸਚਿਨ ਥਾਪਨ ਅਤੇ ਅਨਮੋਲ ਵੀ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਹਨ। 

ਸਿੱਧੂ ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ, ਮਿਊਜ਼ਿਕ ਇੰਡਸਟਰੀ ਦੀਆਂ ਹਸਤੀਆਂ ਖਿਲਾਫ ਕੇਸ ਦਰਜ

ਸੂਤਰਾਂ ਮੁਤਾਬਕ ਮੁਲਿਸ ਨੇ ਕੰਵਰਪਾਲ ਗਰੇਵਾਲ ਤੇ ਜੋਤੀ ਪੰਧੇਰ ਖਿਲਾਫ ਕੇਸ ਦਰਜ ਕੀਤਾ ਹੈ। ਕੰਵਰਪਾਲ ਗਰੇਵਾਲ ਤੇ ਜੋਤੀ ਪੰਧੇਰ ਕ੍ਰਮਵਾਰ ‘ਫੋਕ ਮਾਫੀਆ’ ਤੇ ‘ਜੱਟ ਲਾਈਫ ਸਟੂਡੀਓ’ ਚਲਾਉਂਦੇ ਹਨ। ਦੋਵੇਂ ਮੁਲਜ਼ਮਾਂ ’ਤੇ ਸਿੱਧੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

Punjab Police Arrests Key Accused In Shaurya Chakra Awardee Balwinder Singh Murder Case Along With His Two Aides

Inspector General of Police (IGP) Ferozepur Range Jaskaran Singh, while addressing a press conference in the presence of SSP Tarn Taran Ranjit Singh Dhillon......

ਕਨ੍ਹਈਆ ਲਾਲ ਕਤਲ ਕੇਸ : ਯੂਪੀ ਦੇ ਕਾਨਪੁਰ ਤੋਂ ਲਿਆਂਦੇ ਸੀ ਹਥਿਆਰ, ਸਲੀਪਰ ਸੈੱਲ ਵਾਂਗ ਕੰਮ ਕਰਦੇ ਸੀ 40 ਲੋਕ

 40 ਲੋਕ ਉਦੈਪੁਰ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਦੇ ਵਾਸੀ ਹਨ। ਮੁਲਜ਼ਮਾਂ ਨੂੰ ਫੜਨ ਲਈ ਜਾਂਚ ਏਜੰਸੀਆਂ ਉਨ੍ਹਾਂ ਦੇ ਸੰਭਾਵੀ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਜ਼ਿਆਦਾਤਰ ਦੋਸ਼ੀ ਉਦੈਪੁਰ ਨੇੜੇ ਸਿਲਾਵਤਵਾੜੀ, ਖਾਨਜੀਪੀਰ ਅਤੇ ਸਵੀਨਾ ਦੇ ਰਹਿਣ ਵਾਲੇ ਹਨ

ਅੰਮ੍ਰਿਤਸਰ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਕਮਾਂਡੋ ਅਤੇ ਬਖਤਰਬੰਦ ਗੱਡੀਆਂ ਤਾਇਨਾਤ ਹਨ। ਥ੍ਰੀ ਲੇਅਰ ਸਕਿਓਰਿਟੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਪੁਲਿਸ ਵਾਲੇ ਲਾਰੇਂਸ ਬਿਸ਼ਨੋਈ ਤੋਂ ਸਾਰੀ ਰਾਤ ਪੁੱਛਗਿੱਛ ਕਰਦੇ ਰਹੇ।

ਨੈਸ਼ਨਲ ਸ਼ੂਟਰ ਸਿੱਪੀ ਸਿੱਧੂ ਕਤਲ ਕਾਂਡ 'ਚ 7 ਸਾਲ ਬਾਅਦ ਸਾਬਕਾ ਜੱਜ ਦੀ ਧੀ ਗ੍ਰਿਫ਼ਤਾਰ

 ਸੀਬੀਆਈ ਨੇ ਚੰਡੀਗੜ੍ਹ ਪ੍ਰਸ਼ਾਸਨ ਦੀ ਬੇਨਤੀ ’ਤੇ 13 ਅਪਰੈਲ 2016 ਨੂੰ ਸਿੱਧੂ ਕਤਲ ਕੇਸ ਵਿੱਚ ਐਫਆਈਆਰ ਦਰਜ ਕੀਤੀ ਸੀ। ਦਸੰਬਰ 2021 ਵਿੱਚ, ਸੀਬੀਆਈ ਨੇ ਚੰਡੀਗੜ੍ਹ ਵਿੱਚ ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਅਤੇ ਐਡਵੋਕੇਟ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੇ ਕਾਤਲਾਂ 'ਤੇ 5 ਲੱਖ ਤੋਂ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। 

ਸਿੱਧੂ ਮੂਸੇਵਾਲਾ ਕਤਲ ਕਾਂਡ ਮਗਰੋਂ ਪੱਬਾਂ ਭਾਰ 'ਆਪ', ਸੀਐਮ ਭਗਵੰਤ ਮਾਨ ਨੇ ਛੇ ਮੰਤਰੀਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

 ਆਪ ਨੇ ਸੋਮਵਾਰ ਨੂੰ ਸੰਗਰੂਰ ਵਿੱਚ ਆਪਣਾ ਗੜ੍ਹ ਬਰਕਰਾਰ ਰੱਖਣ ਲਈ ਛੇ ਮੰਤਰੀਆਂ ਨੂੰ ਚੋਣ ਪ੍ਰਚਾਰ ਲਈ ਤਾਇਨਾਤ ਕੀਤਾ ਹੈ। ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਬ੍ਰਹਮ ਸ਼ੰਕਰ ਜ਼ਿੰਪਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਨੂੰ ਸੰਗਰੂਰ ਸੰਸਦੀ ਹਲਕੇ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ

ਮੂਸੇਵਾਲਾ ਕਤਲ ਕਾਂਡ : ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਸਬੰਧੀ ਸੀਬੀਆਈ ਨੇ ਪੰਜਾਬ ਪੁਲਿਸ 'ਤੇ ਫੋੜਿਆ ਭਾਂਡਾ 

ਮੀਡੀਆ ਰਿਪੋਰਟਾਂ ਅਨੁਸਾਰ, ਇਹ ਜ਼ਿਕਰ ਕੀਤਾ ਗਿਆ ਸੀ ਕਿ ਪੰਜਾਬ ਪੁਲਿਸ ਨੇ 19 ਮਈ, 2022 ਨੂੰ ਸੀਬੀਆਈ ਨੂੰ ਗੋਲਡੀ ਬਰਾੜ ਦੇ ਨਾਮ 'ਤੇ ਇੰਟਰਪੋਲ ਤੋਂ ਰੈੱਡ ਨੋਟਿਸ (ਆਰਸੀਐਨ) ਜਾਰੀ ਕਰਨ ਲਈ ਇੱਕ ਪ੍ਰਸਤਾਵ ਭੇਜਿਆ ਸੀ, ਤਾਂ ਜੋ ਉਸਦੀ ਹਵਾਲਗੀ ਦਾ ਰਾਹ ਪੱਧਰਾ ਕੀਤਾ ਜਾ ਸਕੇ।

ਸਿੱਧੂ ਮੂਸੇਵਾਲਾ ਕਤਲ ਕੇਸ: ਵਿਦੇਸ਼ 'ਚ ਬੈਠੇ ਚੋਟੀ ਦੇ ਗੈਂਗਸਟਰ ਗੋਲਡੀ ਬਰਾੜ, ਹਰਵਿੰਦਰ ਰਿੰਦਾ ਖਿਲਾਫ਼ ਅੰਤਰਰਾਸ਼ਟਰੀ ਗ੍ਰਿਫਤਾਰੀ ਵਾਰੰਟ ਲਈ ਪੰਜਾਬ ਵੱਲੋਂ ਠੋਸ ਯਤਨ ਜਾਰੀ

ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ 10 ਦਿਨ ਪਹਿਲਾਂ 19 ਮਈ, 2022 ਨੂੰ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਜਵੀਜ਼ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀ.ਬੀ.ਆਈ.) ਨੂੰ ਭੇਜ ਦਿੱਤੀ ਸੀ, ਤਾਂ ਜੋ ਉਸ ਨੂੰ ਕਾਬੂ ਕਰਕੇ ਭਾਰਤ ਲਿਆਉਣ ਦਾ ਰਾਹ ਪੱਧਰਾ ਕੀਤਾ ਜਾ ਸਕੇ।

ਕਬੱਡੀ ਖਿਡਾਰੀ ਦੇ ਕਤਲ ਕੇਸ ਦੇ ਮੁੱਖ ਸਾਜਿਸ਼ਘਾੜੇ ਪੁਲਿਸ ਦੀ ਗ੍ਰਿਫਤ ’ਚ; 2 ਸ਼ੂਟਰਾਂ ਸਮੇਤ 5 ਹੋਰ ਗ੍ਰਿਫਤਾਰ

ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵਲੋਂ ਸੰਦੀਪ ਸਿੰਘ ਉਰਫ ਸੰਦੀਪ ਨੰਗਲ ਅੰਬੀਆ ਵਜੋ ਜਾਣੇ ਜਾਂਦੇ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸੀਨੀਅਰ ਪੁਲਿਸ ਕਪਤਾਨ, ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਫੋਜੀ , ਜਿਸ ਨੂੰ ਬੁਲੰਦਸ਼ਰ, ਯੂ.ਪੀ. ਤੋਂ ਫੜਿਆ ਗਿਆ ਸੀ ਅਤੇ ਜੋ ਕਿ ਇਸ ਕਤਲ ਵਿਚ ਮੁੱਖ ਕੋਰਡੀਨੇਟਰ ਸੀ

ਸਿੱਧੂ ਮੂਸੇਵਾਲਾ ਕਤਲ ਕੇਸ: ਹਾਈ ਕੋਰਟ ਨੇ ਆਪਣੇ ਜੱਜ ਤੋਂ ਜਾਂਚ ਦੀ ਪਟੀਸ਼ਨ ਕਿਤੀ ਖਾਰਜ

Moosewala Killing: 'ਆਪ' ਸਰਕਾਰ ਨੇ ਸੋਮਵਾਰ ਨੂੰ ਹਾਈਕੋਰਟ ਨੂੰ ਪੱਤਰ ਲਿਖ ਕੇ ਮੂਸੇਵਾਲਾ ਦੀ ਹੱਤਿਆ ਦੀ ਜਾਂਚ ਦੀ ਨਿਗਰਾਨੀ ਕਰਨ ਲਈ ਇੱਕ ਜੱਜ ਨਿਯੁਕਤ ਕਰਨ ਦੀ ਅਪੀਲ ਕੀਤੀ ਸੀ।.........

ਸਿੱਧੂ ਮੂਸੇਵਾਲਾ ਕਤਲ ਕੇਸ 'ਚ ਗਵਰਨਰ ਕੋਲ ਪੁੱਜਾ ਅਕਾਲੀ ਦਲ, ਭਗਵੰਤ ਮਾਨ ਨੂੰ ਇੱਕ ਦਿਨ ਵੀ ਸੀਐਮ ਰਹਿਣ ਦਾ ਹੱਕ ਨਹੀਂ...

ਸੁਖਬੀਰ ਬਾਦਲ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਉਹ ਜਿਉਂਦਾ ਹੁੰਦਾ ਜੇਕਰ ਪੰਜਾਬ ਸਰਕਾਰ ਨੇ ਗਲਤ ਫੈਸਲੇ ਨਾ ਲਏ ਹੁੰਦੇ। ਪੁਲਿਸ 'ਚ ਸਕਿਓਰਿਟੀ ਥਰੈਟ ਪ੍ਰੋਟੈਕਸ਼ਨ ਕਮੇਟੀ ਹੈ,

OMG! ਮਹਿਲਾ ਦਾ ਕਤਲ ਕਰਨ ਦੇ ਮਾਮਲੇ 'ਚ ਭੇਡ ਨੂੰ 3 ਸਾਲ ਦੀ ਸਜ਼ਾ

ਭੇਡ ਨੇ ਔਰਤ 'ਤੇ ਆਪਣੇ ਸਿੰਗਾਂ ਨਾਲ ਉਦੋਂ ਤੱਕ ਹਮਲਾ ਕੀਤਾ ਜਦੋਂ ਤੱਕ ਉਸ ਦੀਆਂ ਸਾਰੀਆਂ ਪਸਲੀਆਂ ਟੁੱਟ ਨਾ ਗਈਆਂ। ਇਸ ਤੋਂ ਬਾਅਦ ਜਦੋਂ ਔਰਤ ਬੇਹੋਸ਼ ਹੋ ਗਈ ਤਾਂ ਭੇਡ ਉਸ ਨੂੰ ਉਥੇ ਛੱਡ ਕੇ ਚਲੀ ਗਈ ਅਤੇ ਇੰਨੀਆਂ ਡੂੰਘੀਆਂ ਸੱਟਾਂ ਕਾਰਨ ਹਸਪਤਾਲ ਪਹੁੰਚਦਿਆਂ ਹੀ ਔਰਤ ਦੀ ਮੌਤ ਹੋ ਗਈ।

Advertisement