Garry Sandhu: ਪੰਜਾਬੀ ਗਾਇਕ ਗੈਰੀ ਸੰਧੂ 'ਤੇ ਹਮਲਾ, ਲਾਈਵ ਸ਼ੋਅ ਦੌਰਾਨ ਨੌਜਵਾਨ ਨੇ ਫੜਿਆ ਗਾਇਕ ਦਾ ਗਲਾ, ਜਾਣੋ ਕਿਵੇਂ ਸ਼ੁਰੂ ਹੋਇਆ ਵਿਵਾਦ
Punjabi Singer Garry Sandhu: ਜਾਣਕਾਰੀ ਅਨੁਸਾਰ ਹਮਲਾਵਰ ਸ਼ੋਅ ਦੌਰਾਨ ਸਟੇਜ 'ਤੇ ਚੜ੍ਹ ਗਿਆ ਅਤੇ ਗੈਰੀ ਦਾ ਗਲਾ ਫੜ ਲਿਆ। ਇਸ ਦੌਰਾਨ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਬਚਾਇਆ ਅਤੇ ਹਮਲਾਵਰ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।