Thursday, April 03, 2025

National Herald Case

ਵਾਇਨਾਡ 'ਚ ਰਾਹੁਲ ਗਾਂਧੀ ਦੇ ਦਫ਼ਤਰ 'ਚ ਭੰਨਤੋੜ, ਦੋਸ਼ੀਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਵੀ ਇਸ ਮਾਮਲੇ ਨੂੰ ਲੈ ਕੇ ਟਵੀਟ ਕੀਤਾ ਅਤੇ ਲਿਖਿਆ ਕਿ ਸੀਪੀਆਈ ਦੇ ਵਿਦਿਆਰਥੀ ਵਿੰਗ, ਐਸਐਫਆਈ ਦੇ ਵਰਕਰਾਂ ਨੇ ਵਾਇਨਾਡ ਵਿੱਚ ਰਾਹੁਲ ਗਾਂਧੀ ਦੇ ਦਫ਼ਤਰ ਦੀ ਭੰਨਤੋੜ ਕੀਤੀ।

ਨੈਸ਼ਨਲ ਹੈਰਾਲਡ ਕੇਸ 'ਚ ਸੋਨੀਆ ਗਾਂਧੀ ਨੂੰ ਫਿਰ ਤੋਂ ਸੰਮਨ ਜਾਰੀ, ED ਵੱਲੋਂ ਜੁਲਾਈ ਤਕ ਜਾਂਚ 'ਚ ਸ਼ਾਮਲ ਹੋਣ ਦਾ ਆਦੇਸ਼

ਕੋਰੋਨਾ ਤੋਂ ਪੀੜਤ ਸੋਨੀਆ ਗਾਂਧੀ ਦਾ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੂੰ ਸੋਮਵਾਰ ਨੂੰ ਹੀ ਛੁੱਟੀ ਮਿਲੀ ਸੀ। ਸੋਨੀਆ ਨੂੰ 12 ਜੂਨ ਨੂੰ ਨੱਕ 'ਚੋਂ ਖੂਨ ਆਉਣ ਤੋਂ ਬਾਅਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਹ 2 ਜੂਨ ਨੂੰ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ।

National Herald Case Updates: ਰਾਹੁਲ ਗਾਂਧੀ ਚਾਰ ਦਿਨਾਂ ਦੀ ਪੁੱਛਗਿੱਛ ਮਗਰੋਂ 5ਵੇਂ ਦਿਨ ਵੀ ED ਸਾਹਮਣੇ ਹੋਣਗੇ ਪੇਸ਼

ਸੋਨੀਆ ਗਾਂਧੀ ਦੀ ਸਿਹਤ ਦੀ ਹਾਲਤ ਨੂੰ ਦੇਖਦੇ ਹੋਏ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਉਨ੍ਹਾਂ ਤੋਂ ਪੁੱਛਗਿੱਛ ਕਰਨ ਦੀ ਬੇਨਤੀ ਕੀਤੀ। ਜਿਸ ਨੂੰ ਏਜੰਸੀ ਨੇ ਸਵੀਕਾਰ ਕਰ ਲਿਆ

National Herald Case : 10:30 ਘੰਟੇ ਦੀ ਲੰਬੀ ਪੁੱਛਗਿੱਛ, ਫਿਰ ਵੀ ਕਈ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ ਰਾਹੁਲ ਗਾਂਧੀ

 ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ 'ਤੇ ਸਿੱਧਾ ਹਮਲਾ ਬੋਲਿਆ। ਜ਼ਿਕਰਯੋਗ ਹੈ ਕਿ ਨੈਸ਼ਨਲ ਹੈਰਾਲਡ ਮਾਮਲੇ 'ਚ ਈਡੀ ਮੁੜ ਰਾਹੁਲ ਗਾਂਧੀ ਤੋਂ ਅੱਜ ਕਈ ਤਿੱਖੇ ਸਵਾਲ ਪੁੱਛੇਗੀ,

National Herald Case : ਰਾਹੁਲ ਗਾਂਧੀ ਤੋਂ ED ਨੇ 3 ਘੰਟੇ ਤਕ ਕੀਤੀ ਪੁੱਛਗਿੱਛ, ਕਈ ਕਾਂਗਰਸੀ ਆਗੂ ਹਿਰਾਸਤ 'ਚ

 ਨਵੀਂ ਦਿੱਲੀ : ਪ੍ਰਿਅੰਕਾ ਤੇ ਰਾਹੁਲ ਗਾਂਧੀ ਕਾਂਗਰਸ ਹੈੱਡਕੁਆਰਟਰ ਲਈ ਰਵਾਨਾ ਹੋਏ। ਇੱਥੋਂ ਰਾਹੁਲ ਗਾਂਧੀ ਆਪਣੀ ਭੈਣ ਤੇ ਪਾਰਟੀ ਆਗੂਆਂ, ਸਮਰਥਕਾਂ ਨਾਲ ਪੈਦਲ ਹੀ ED ਦਫ਼ਤਰ ਰਵਾਨਾ ਹੋਏ। ਉੱਥੇ ਹੀ ਰਾਹੁਲ ਗਾਂਧੀ ਦੀ ਪੇਸ਼ੀ ਨੂੰ ਦੇਖਦੇ ਹੋਏ ਈਡੀ ਦਫ਼ਤਰ ਪਹੁੰਚੇ। ਉੱਥੇ ਹੀ, ਰਾਹੁਲ ਗਾਂਧੀ ਦੀ ਪੇਸ਼ੀ ਨੂੰ ਦੇਖਦੇ ਹੋਏ ਈਡੀ ਦੇ ਦਫ਼ਤਰ ਦੇ ਬਾਹਰ ਵਧੀਕ ਸੁਰੱਖਿਆ ਬਲ ਨੂੰ ਤਾਇਨਾਤ ਕੀਤਾ ਗਿਆ ਹੈ.....

Advertisement