Thursday, April 03, 2025

National Security

Amritpal Singh: ਸਾਂਸਦ ਅੰਮ੍ਰਿਤਪਾਲ ਸਿੰਘ 'ਤੇ NSA ਲਾਉਣ ਦੇ ਮਾਮਲੇ 'ਤੇ ਹਾਈਕੋਰਟ 'ਚ ਸੁਣਵਾਈ, ਅਦਾਲਤ ਨੇ ਪੰਜਾਬ ਤੇ ਕੇਂਦਰ ਤੋਂ ਪੁੱਛਿਆ ਇਹ ਸਵਾਲ

ਪੰਜਾਬ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਵਕੀਲਾਂ ਨੂੰ NSA ਨੂੰ ਚੁਣੌਤੀ ਦੇਣ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਆਖਿਆ ਹੈ। ਅਦਾਲਤ ਨੇ ਆਖਿਆ ਕਿ ਜ਼ਮੀਨੀ ਪੱਧਰ ਉਤੇ ਜਾ ਕੇ ਇਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਵੇ, ਕਿਉਂਕਿ ਹਰ ਕਿਸੇ ਨੇ ਆਪਣੇ ਤਰੀਕੇ ਨਾਲ NSA ਨੂੰ ਚੁਣੌਤੀ ਦਿੱਤੀ ਹੈ।

ਸਿੱਖ ਫਾਰ ਜਸਟਿਸ ਮੁਖੀ ਗੁਰਪਤਵੰਤ ਪੰਨੂੰ ਦੀ ਭਾਰਤ ਨੂੰ ਧਮਕੀ, ਕਿਹਾ- '1-19 ਨਵੰਬਰ ਤੱਕ ਏਅਰ ਇੰਡੀਆ 'ਚ ਨਾ ਕਰੋ ਸਫਰ'

ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਨੇ ਹਵਾਈ ਸਫਰ ਕਰਨ ਵਾਲੇ ਯਾਤਰੀਆਂ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਸਿੱਖ ਭਾਈਚਾਰੇ ਨੂੰ ਏਅਰ ਇੰਡੀਆ ਰਾਹੀਂ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਹੈ।

India Canada Row: 'ਕੈਨੇਡਾ ਦੀ ਖੁਫੀਆ ਏਜੰਸੀ ਲਈ ਕੰਮ ਕਰਦੇ ਹਨ ਖਾਲਿਸਤਾਨ ਸਮਰਥਕ', ਕੈਨੇਡਾ ਤੋਂ ਪਰਤੇ ਭਾਰਤੀ ਰਾਜਦੂਤ ਦਾ ਵੱਡਾ ਬਿਆਨ

ਕੈਨੇਡਾ ਤੋਂ ਪਰਤੇ ਭਾਰਤੀ ਰਾਜਦੂਤ ਸੰਜੇ ਕੁਮਾਰ ਵਰਮਾ ਨੇ ਕੈਨੇਡਾ ਅਤੇ ਉਥੇ ਮੌਜੂਦ ਖਾਲਿਸਤਾਨੀ ਸਮਰਥਕਾਂ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਸੰਜੇ ਕੁਮਾਰ ਵਰਮਾ ਦਾ ਕਹਿਣਾ ਹੈ ਕਿ ਖਾਲਿਸਤਾਨੀ ਕੱਟੜਪੰਥੀ ਅਤੇ ਅੱਤਵਾਦੀ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (ਸੀ.ਐੱਸ.ਆਈ.ਐੱਸ.) ਲਈ ਇੱਕ ਕੀਮਤੀ ਹਨ।

US Deploys THAAD Anti-Missile System to Israel in Response to Iranian Aggression"

US President Joe Biden and Israeli Prime Minister Benjamin Netanyahu have discussed the situation, with Biden emphasizing the need for a proportional response to Iranian aggression .

ਅਮਰੀਕਾ ਨੇ ਅਲ-ਕਾਇਦਾ ਦੇ ਆਗੂ ਅਯਮਨ ਅਲ-ਜ਼ਵਾਹਰੀ ਨੂੰ ਡਰੋਨ ਹਮਲੇ ਵਿੱਚ ਮਾਰ ਦਿੱਤਾ

Kabul: ਅਮਰੀਕਾ ਨੇ ਅਲ ਕਾਇਦਾ ਦੇ ਨੇਤਾ ਅਯਮਨ ਅਲ-ਜ਼ਵਾਹਰੀ ਨੂੰ ਹਫਤੇ ਦੇ ਅੰਤ ਵਿੱਚ ਇੱਕ ਡਰੋਨ ਹਮਲੇ ਵਿੱਚ ਮਾਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਇਹ ਹਮਲਾ ਸੀਆਈਏ ਦੁਆਰਾ ਸੰਚਾਲਿਤ ਏਅਰ ਫੋਰਸ ਡਰੋਨ ਦੁਆਰਾ ਕੀਤਾ ਗਿਆ....

Advertisement