Thursday, April 03, 2025

National flag

ਮੁੱਖ ਮੰਤਰੀ ਭਗਵੰਤ ਮਾਨ ਸਖ਼ਤ ਪ੍ਰਬੰਧਾਂ ਹੇਠ ਗੁਰੂ ਨਾਨਕ ਸਟੇਡੀਅਮ 'ਚ ਲਹਿਰਾਇਆ ਕੌਮੀ ਝੰਡਾ, ਭ੍ਰਿਸ਼ਟਾਚਾਰ, ਫਿਰਕੂਵਾਦ ਤੇ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਲੋਕਾਂ ਨੂੰ ਜੰਗ ਵਿੱਢਣ ਦਾ ਸੱਦਾ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਹਰੇਕ ਭਾਰਤੀ ਲਈ ਮਾਣ ਤੇ ਸਤਿਕਾਰ ਦਾ ਮੌਕਾ ਹੈ ਕਿ ਦੇਸ਼ ਦੀ ਆਜ਼ਾਦੀ ਤੇ ਜਮਹੂਰੀ ਗਣਤੰਤਰ ਨੂੰ ਅੱਜ 75 ਵਰ੍ਹੇ ਪੂਰੇ ਹੋਏ ਹਨ। ਦੇਸ਼-ਵਿਦੇਸ਼ ਵਿੱਚ ਵਸਦੇ ਹਰੇਕ ਭਾਰਤ ਵਾਸੀ ਖ਼ਾਸ ਤੌਰ ਉਤੇ ਪੰਜਾਬੀਆਂ ਨੂੰ ਇਸ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ 

'ਹਰ ਘਰ ਤਿਰੰਗਾ' ਮੁਹਿੰਮ ਦੀ ਸ਼ੁਰੂਆਤ ਅੱਜ ਤੋਂ, 15 ਅਗਸਤ ਤਕ ਹਰ ਘਰ 'ਚ ਲਹਿਰਾਏਗਾ ਦੇਸ਼ ਦਾ ਝੰਡਾ

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਤਿਰੰਗਾ ਲਹਿਰਾਉਣ ਦੀ ਮੁਹਿੰਮ ਅੱਜ ਤੋਂ ਸ਼ੁਰੂ ਹੋਵੇਗੀ, ਜੋ 15 ਅਗਸਤ ਤਕ ਚੱਲੇਗੀ। 

Advertisement