ਹੁਣ ਸਿੱਧੂ 1 ਸਾਲ ਰਹਿਣਗੇ ਜੇਲ੍ਹ 'ਚ! ਸਿੱਧੂ ਨੇ ਪਟਿਆਲਾ ਦੀ ਅਦਾਲਤ 'ਚ ਕੀਤਾ ਸਿਰੰਡਰ
ਨਵਜੋਤ ਸਿੱਧੂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀ ਪਟੀਸ਼ਨ 'ਤੇ ਜਸਟਿਸ ਏ ਐਮ ਖਾਨਵਿਲਕਰ ਨੇ ਕਿਹਾ ਕਿ ਅਸੀਂ ਮਾਮਲਾ ਚੀਫ਼ ਜਸਟਿਸ ਨੂੰ ਭੇਜ ਰਹੇ ਹਾਂ, ਉਹ ਇਸ 'ਤੇ ਸੁਣਵਾਈ ਕਰਨ ਦਾ ਫੈਸਲਾ ਕਰਨਗੇ। ਸਿੱਧੂ ਨੇ ਖ਼ਰਾਬ ਸਿਹਤ ਦੇ ਆਧਾਰ 'ਤੇ ਸਿਰੰਡਰ ਕਰਨ ਲਈ ਅਦਾਲਤ ਤੋਂ ਇਕ ਹਫ਼ਤੇ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਸੀ।