Friday, November 22, 2024
BREAKING
Punjab News: ਪੁਲਿਸ ਦਾ ਗੈਂਗਸਟਰਾਂ ਨਾਲ ਜ਼ਬਰਦਸਤ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ 50 ਤੋਂ ਵੱਧ ਗੋਲੀਆਂ, ਪੁਲਿਸ ਅਫਸਰ ਵੀ ਹੋਏ ਜ਼ਖਮੀ AAP Punjab New President: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬਣਾਇਆ ਗਿਆ AAP ਪੰਜਾਬ ਦਾ ਨਵਾਂ ਪ੍ਰਧਾਨ, ਸ਼ੈਰੀ ਕਲਸੀ ਉਪ ਪ੍ਰਧਾਨ IPL 2025 ਦਾ ਸ਼ੈਡਿਊਲ ਹੋ ਗਿਆ ਜਾਰੀ, ਇਸ ਦਿਨ ਖੇਡਿਆ ਜਾਵੇਗਾ ਇੰਡੀਅਨ ਪ੍ਰੀਮੀਅਰ ਲੀਗ ਦਾ ਪਹਿਲਾ ਮੈਚ Canada: ਕੈਨੇਡਾ ਦਾ ਬੁਰਾ ਹਾਲ, 25 ਫੀਸਦੀ ਲੋਕ ਕਰ ਰਹੇ ਆਪਣੇ ਖਾਣੇ 'ਚ ਕਟੌਤੀ, ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ IND vs AUS: ਪਰਥ ਟੈਸਟ 'ਚ ਆਸਟਰੇਲੀਆਈ ਗੇਂਦਬਾਜ਼ਾਂ ਦਾ ਕਹਿਰ, ਸਿਰਫ 150 ਦੌੜਾਂ 'ਤੇ ਟੀਮ ਇੰਡੀਆ ਢੇਰ Indian Canadian News: ਕੈਨੇਡਾ 'ਚ ਇੱਕ ਹੋਰ ਪੰਜਾਬੀ ਨੇ ਰਚਿਆ ਇਤਿਹਾਸ, ਦੇਸ਼ ਦੇ ਇਸ ਸੂਬੇ ਦੇ ਪੁਲਿਸ ਵਿਭਾਗ 'ਚ ਮਿਲੀ ਇਹ ਅਹਿਮ ਜ਼ਿੰਮੇਵਾਰੀ Navjot Sidhu: ਨਵਜੋਤ ਸਿੱਧੂ ਨੇ ਦੱਸਿਆ ਪਤਨੀ ਨੇ ਕਿਵੇਂ ਜਿੱਤੀ ਕੈਂਸਰ ਖਿਲਾਫ ਜੰਗ, ਬੋਲੇ- 'ਅੰਮ੍ਰਿਤਸਰ ਨਹੀਂ ਛੱਡਿਆ, ਕਰਾਂਗੇ ਲੋਕ ਸੇਵਾ' Batala News: ਪਹਿਲਾਂ ਘਰ ਬੁਲਾ ਕੇ ਪਿਲਾਈ ਸ਼ਰਾਬ, ਫਿਰ ਪੇਟ ਵਿੱਚ ਕਿਰਚ ਮਾਰ ਕੇ ਕੀਤਾ ਕਤਲ, ਪਿਤਾ ਪੁੱਤਰ ਖਿਲਾਫ ਮਾਮਲਾ ਦਰਜ India Canada News: ਭਾਰਤ ਦੀ ਸਖਤੀ ਨਾਲ ਸੁਧਰਿਆ ਕੈਨੇਡਾ, ਕਿਹ- 'PM ਮੋਦੀ ਤੇ ਜੈਸ਼ੰਕਰ ਦਾ ਅਪਰਾਧੀ ਗਤੀਵਿਧੀਆਂ 'ਚ ਕੋਈ ਹੱਥ ਨਹੀਂ...' ICC: ਅੰਤਰਰਾਸ਼ਟਰੀ ਅਪਰਾਧ ਅਦਾਲਤ ਨੇ ਜਾਰੀ ਕੀਤਾ ਨੇਤਨਯਾਹੂ ਖਿਲਾਫ ਵਾਰੰਟ, ਕੀ ਗ੍ਰਿਫਤਾਰ ਹੋਣਗੇ ਇਸਰਾਇਲੀ ਪ੍ਰਧਾਨ ਮੰਤਰੀ?

Navjot sidhu

Navjot Sidhu: ਨਵਜੋਤ ਸਿੱਧੂ ਨੇ ਦੱਸਿਆ ਪਤਨੀ ਨੇ ਕਿਵੇਂ ਜਿੱਤੀ ਕੈਂਸਰ ਖਿਲਾਫ ਜੰਗ, ਬੋਲੇ- 'ਅੰਮ੍ਰਿਤਸਰ ਨਹੀਂ ਛੱਡਿਆ, ਕਰਾਂਗੇ ਲੋਕ ਸੇਵਾ'

Punjab News: ਸਿੱਧੂ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਪਰਿਵਾਰ ਨੇ ਅੰਮ੍ਰਿਤਸਰ ਨਹੀਂ ਛੱਡਿਆ ਹੈ। ਉਹ ਅੰਮ੍ਰਿਤਸਰ ਵਾਸੀਆਂ ਦੀ ਸੇਵਾ ਕਰਦੇ ਰਹਿਣਗੇ। ਅੰਮ੍ਰਿਤਸਰ ਦੀ ਧਰਤੀ ਉਸ ਦਾ ਕੰਮ ਕਰਨ ਵਾਲੀ ਥਾਂ ਹੈ। ਸਿੱਧੂ ਵੀਰਵਾਰ ਦੇਰ ਸ਼ਾਮ ਆਪਣੀ ਪਤਨੀ ਅਤੇ ਬੱਚਿਆਂ ਨਾਲ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

Navjot Sidhu: ਕਪਿਲ ਸ਼ਰਮਾ ਦੇ ਸ਼ੋਅ ਵਿੱਚ ਨਵਜੋਤ ਸਿੱਧੂ ਦੀ ਵਾਪਸੀ, ਸਿੱਧੂ ਨੂੰ ਕੁਰਸੀ ਤੇ ਬੈਠੇ ਦੇਖ ਇਹ ਸੀਅਰਚਨਾ ਪੂਰਨ ਸਿੰਘ ਦਾ ਰੀਐਕਸ਼ਨ

ਸੋਸ਼ਲ ਮੀਡੀਆ 'ਤੇ ਸਿੱਧੂ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਨਵਜੋਤ ਸਿੰਘ ਸਿੱਧੂ ਅਰਚਨਾ ਪੂਰਨ ਸਿੰਘ ਦੀ ਕੁਰਸੀ 'ਤੇ ਬੈਠੇ ਨਜ਼ਰ ਆ ਰਹੇ ਹਨ। ਵੀਡੀਓ 'ਚ ਦਿਖਾਇਆ ਗਿਆ ਕਿ ਜਿਵੇਂ ਹੀ ਨਵਜੋਤ ਸਿੰਘ ਸਿੱਧੂ ਅੰਦਰ ਦਾਖਲ ਹੋਏ ਤਾਂ ਦਰਸ਼ਕ ਖੁਸ਼ੀ ਨਾਲ ਝੂਮ ਉੱਠੇ। ਜਿਸ ਤੋਂ ਬਾਅਦ ਕਪਿਲ ਕਹਿੰਦੇ ਹੈ- ਮੈਂ ਕੀ ਕਹਿ ਰਿਹਾ ਸੀ... ਅਤੇ ਫਿਰ ਨਵਜੋਤ ਸਿੰਘ ਸਿੱਧੂ ਨੂੰ ਦੇਖ ਕੇ ਹੈਰਾਨ ਰਹਿ ਜਾਂਦੇ ਹਨ।

Navjot Sidhu: ਨਵਜੋਤ ਸਿੱਧੂ ਦੀ ਜਲਦ ਹੋਵੇਗੀ ਭਾਜਪਾ 'ਚ ਵਾਪਸੀ! ਭਾਜਪਾ ਆਗੂ ਸੰਧੂ ਨੂੰ ਮਿਲੀ ਪਤਨੀ ਡਾ. ਨਵਜੋਤ ਕੌਰ

Amritsar News: ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੇ ਕੱਲ੍ਹ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ ਕਿ ਸਿੱਧੂ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ। ਡਾ. ਨਵਜੋਤ ਕੌਰ ਦੀ ਬੇਟੀ ਰਾਬੀਆ ਵੀ ਮੌਜੂਦ ਸਨ। 

ਨਵਜੋਤ ਨੂੰ ਜੇਲ੍ਹ 'ਚ ਬੰਦ ਪਤੀ ਸਿੱਧੂ ਦਾ ਫਿਕਰ, ਖੂਨ 'ਚ ਕਲੌਟਸ ਦੀ ਘਾਤਕ ਸਮੱਸਿਆ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਲੰਘੇ ਦਿਨ ਆਪਣੇ ਪਤੀ ਨਾਲ ਮੁਲਾਕਾਤ ਕੀਤੀ। ਨਿਯਮਾਂ ਅਨੁਸਾਰ ਕੈਦੀ ਲਈ ਹਫ਼ਤੇ ਵਿੱਚ ਇੱਕ ਦਿਨ ਹੀ ਮੁਲਾਕਾਤ ਹੋ ਸਕਦੀ ਹੈ 

ਕ੍ਰਿਕਟਰ ਤੋਂ ਬਾਅਦ ਹੁਣ ਕਲਰਕ ਬਣੇ ਸਿੱਧੂ, ਜੇਲ੍ਹ ਦੀ ਬੈਰਕ 'ਚ ਹੀ ਮਿਲਣਗੀਆਂ ਦਫਤਰ ਦੀਆਂ ਫਾਈਲਾਂ

ਜੇਲ੍ਹ ਸੁਪਰਡੈਂਟ ਦਾ ਕਹਿਣਾ ਹੈ ਕਿ ਸਿੱਧੂ ਦੀ ਸੁਰੱਖਿਆ ਤੇ ਉਨ੍ਹਾਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇੱਧਰ-ਉੱਧਰ ਜਾਣ ਵਾਲਾ ਕੰਮ ਨਾ ਦੇ ਕੇ ਦਫਤਰ ਦਾ ਕੰਮ ਸੌਂਪਿਆ ਗਿਆ ਹੈ ਜੋ ਉਹ ਆਪਣੇ ਹੀ ਬੈਰਕ 'ਚ ਬੈਠ ਕੇ ਕਰਨਗੇ। ਇੰਨਾ ਹੀ ਨਹੀਂ ਸਿੱਧੂ ਨੂੰ ਜੇਲ੍ਹ ਤੋਂ ਦਫਤਰ ਤੱਕ ਵੀ ਜਾਣ ਦੀ ਲੋੜ ਨਹੀਂ ਹੋਵੇਗੀ ਬਲਕਿ ਸਿੱਧੂ ਦੀ ਬੈਰਕ 'ਚ ਹੀ ਉਨ੍ਹਾਂ ਨੂੰ ਕੰਮ ਲਈ ਫਾਈਲਾਂ ਟ੍ਰਾਂਸਫਰ ਕਰ ਦਿੱਤੀਆਂ ਜਾਣਗੀਆਂ।

ਸਿੱਧੂ ਦੀ ਨਵੀਂ ਪਛਾਣ ਕੈਦੀ ਨੰ. 241383, ਕਤਲ ਕੇਸ ਦੇ 8 ਕੈਦੀਆਂ ਨਾਲ ਰਹਿਣਗੇ ਬੈਰਕ 'ਚ

ਸਿੱਧੂ ਨੂੰ ਕੱਲ੍ਹ ਸ਼ਾਮ 7.15 ਵਜੇ ਜੇਲ੍ਹ ਮੈਨੂਅਲ ਅਨੁਸਾਰ ਦਾਲ-ਰੋਟੀ ਦਿੱਤੀ ਗਈ। ਹਾਲਾਂਕਿ ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਇਸ ਤੋਂ ਇਨਕਾਰ ਕੀਤਾ ਹੈ। ਉਹ ਸਿਰਫ ਸਲਾਦ ਅਤੇ ਫਲ ਹੀ ਖਾਧੇ ਸਨ।

ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਕੈਦ

Navjot Singh Sidhu: ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਕੇਸ ਜਿਸ ਵਿੱਚ ਪਟਿਆਲਾ............. 

ਨਵਜੋਤ ਸਿੱਧੂ ਕਰ ਸਕਦੇ ਨੇ ਸਿਆਸਤ 'ਚ ਧਮਾਕਾ! ਹਾਈਕਮਾਨ ਦੇ ਨੋਟਿਸ ਤੋਂ ਬੇਪਰਵਾਹ


ਪ੍ਰਸ਼ਾਂਤ ਕਿਸ਼ੋਰ ਨੇ ਪਿਛਲੇ ਹਫ਼ਤੇ ਸੋਨੀਆ ਗਾਂਧੀ ਦੀ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪ੍ਰਸ਼ਾਂਤ ਕਿਸ਼ੋਰ ਨੂੰ ਮਿਲਣ ਵਾਲੇ ਪਹਿਲੇ ਕਾਂਗਰਸੀ ਆਗੂ ਸਨ।

ਨਵਜੋਤ ਸਿੱਧੂ ਦਾ ਬਿਜਲੀ ਕੱਟਾਂ ਨੂੰ ਲੈ ਕੇ ਟਵਿੱਟਰ ਹਮਲਾ; ਇਕ ਮੌਕਾ ਆਪ ਕੋ, ਨਾ ਦਿਨ ਮੇਂ ਲਾਈਟ, ਨਾ ਰਾਤ ਮੇਂ....

ਪੰਜਾਬ 'ਚ ਬਿਜਲੀ ਦੀ 7300 ਮੈਗਾਵਾਟ ਬਿਜਲੀ ਦੀ ਮੰਗ ਹੈ ਤੇ ਉਤਪਾਦਨ 4000 ਮੈਗਾਵਾਟ ਹੋ ਰਿਹਾ ਹੈ। ਪਾਵਰਕੌਮ ਨੇ ਬਾਹਰੋਂ 3000 ਮੈਗਾਵਾਟ ਬਿਜਲੀ ਖਰੀਦੀ ਹੈ। ਦੱਸ ਦੇਈਏ ਕਿ 10 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦੀ ਜਾ ਰਹੀ ਹੈ।

Channi: A Deserving OR Reserved CM

Congress changing its stance as per media reports, made Sardar Charnjit Singh Channi as first dalit Chief minister of Punjab to counter Akali-BSP alliance and BJP's call to give a dalit CM face if comes to power. But is it the only quality our worthy CM possess?..............

Charanjit Singh Channi to be New CM Punjab

Chandigarh: Charanjit Singh Channi has being elected as leader of Punjab congress legislative party(CLP). After a full day of hectic discussion the final name.....

Check or Checkmate: Maharaja Resigns

Chandigarh: All guns are blazing in Punjab congress with politics at its brink, got a major twist when the CM Capt. Amrinder Singh resigned on Saturday. Politics is a ruthless game........

Amrinder VS Navjot dispute good for party: Rawat

Chandigarh: Harish Rawat denied any dispute in Punjab Congress and said it is only the way the leaders put...

Harish Rawat apologizes for his 'Panj Pyare' remark

Chandigarh: AICC general secretary Harish Rawat on Wednesday apologised for for his 'Panj Pyare' remark hurting the sentiments of Sikh..........

ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ : ਰਾਵਤ

ਚੰਡੀਗੜ੍ਹ: ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਬੁੱਧਵਾਰ ਨੂੰ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਰਾਵਤ ਵੱਲੋਂ ਦਿੱਤੇ ਗਏ ਸੰਕੇਤ ਅਸੰਤੁਸ਼ਟ ਵਿਧਾਇਕਾਂ ਨੂੰ ਝਟਕਾ............

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਵਤ

 ਸੁਖਜਿੰਦਰ ਰੰਧਾਵਾ ਅਤੇ ਚਰਨਜੀਤ ਚੰਨੀ ਨੇ ਕਿਹਾ ਕਿ ਇਹ ਯਕੀਨੀ ਹੈ ਕਿ ਉਹ ਮੌਜੂਦਾ ਮੁੱਖ ਮੰਤਰੀ ਦੇ ਅਧੀਨ ਚੋਣਾਂ ਨਹੀਂ ਜਿੱਤ ਸਕਣਗੇ.........

ਨਵਜੋਤ ਸਿੱਧੂ ਦੇ ਸਲਾਹਕਾਰਾਂ ਦੇ ਬਿਆਨ ਤੇ ਪੰਜਾਬ ਕਾਂਗਰਸ ਵਿੱਚ ਮਚੀ ਖਲਬਲੀ

ਚੰਡੀਗੜ੍ਹ: ਨਵਜੋਤ ਸਿੱਧੂ ਦੇ ਦੋ ਸਹਿਯੋਗੀਆਂ ਦੀਆਂ ਦੇਸ਼ ਵਿਰੋਧੀ ਅਤੇ ਪਾਕਿਸਤਾਨ ਪੱਖੀ ਟਿੱਪਣੀਆਂ ਦਾ ਸਖਤ ਨੋਟਿਸ ਲੈਂਦਿਆਂ, ਪੰਜਾਬ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਇੱਕ ਸਮੂਹ ਨੇ ਮੰਗਲਵਾਰ ਨੂੰ ਮਾਲਵਿੰਦਰ ਮਾਲੀ ਅਤੇ ਪਿਆਰੇ ਲਾਲ ਗਰਗਵਿਰੁੱਧ ਕਾਨੂੰਨ ਦੇ ਤਹਿਤ ਸਖਤ............

ਨਵਜੋਤ ਸਿੱਧੂ ਨੇ ਵਾਅਦਾ ਨਿਭਾਉਂਦਿਆਂ ਚੁੱਕਿਆ ਇਹ ਕਦਮ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਵਾਅਦਿਆਂ ਅਨੁਸਾਰ ਚੰਡੀਗੜ੍ਹ ਕਾਂਗਰਸ ਦੀ ਇਮਾਰਤ ਵਿੱਚ ਬਿਸਤਰਾ ਲਗਾ ਦਿੱਤਾ ਹੈ। ਸਿੱਧੂ ਲਈ ਨਵਾਂ ਬਿਸਤਰਾ ਖਰੀਦਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 23 ਜੁਲਾਈ ਨੂੰ ਨਵਜੋਤ ਸਿੱਧੂ ਨੇ ਸੂਬੇ ਦੇ ਮੁਖੀ ਬਣਨ ਦੇ ਨਾਲ ਹੀ ਕਾਂਗਰਸ ਭਵਨ ਵਿੱਚ ਬਿਸਤਰਾ ਸਥਾਪਤ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ 15 ਅਗਸਤ ਤੋਂ ਮੇਰਾ ਬਿਸਤਰਾ ਕਾਂਗਰਸ ਭਵਨ ਵਿੱਚ ਹੀ ਹੋਵੇਗਾ।

Navjot Sidhu's adviser Malwinder blames CM

ਸਾਬਕਾ ਡੀਜੀਪੀ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਮਨ੍ਹਾ

ਚੰਡੀਗੜ੍ਹ: ਸਾਬਕਾ DGP ਮੁਹੰਮਦ ਮੁਸਤਫਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿਤਾ ਹੈ। ਦਰਅਸਲ ਬੀਤੇ ਕਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁਖੀ ਨਵਜੋਤ ਸਿੰਘ ਸਿੱਧੂ ਵੱਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ

ਨਵਜੋਤ ਸਿੰਘ ਸਿੱਧੂ ਨੇ ਆਪਣੇ 4 ਸਲਾਹਕਾਰ ਥਾਪੇ

ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਲਗਾਤਾਰ ਪਾਰਟੀ ਵਰਕਰਾਂ ਵਿੱਚ ਜੋਸ਼ ਭਰਨ ਦੇ ਕੰਮ ਵਿੱਚ ਲੱਗੇ ਹੋਏ ਹਨ। ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਵਲੋਂ 

Advertisement