ਸੈਮੀਕੰਡਕਟਰ ਇਲੈਕਟ੍ਰੋਨਿਕਸ, ਕੰਪਿਊਟਰਾਂ, ਸਮਾਰਟਫ਼ੋਨਾਂ ਅਤੇ ਕਾਰਾਂ ਦੇ ਸੈਂਸਰਾਂ ਵਿੱਚ ਵਿਆਪਕ ਤੌਰ 'ਤੇ ਵਰਤੇ ਜਾਂਦੇ ਹਨ। ਅੱਜ-ਕੱਲ੍ਹ ਸਾਰੀ ਦੁਨੀਆਂ ਵਿੱਚ ਜਿੰਨੀਆਂ ਵੀ ਗੱਡੀਆਂ ਬਣੀਆਂ ਹਨ, ਉਨ੍ਹਾਂ ਵਿੱਚ ਹੀ ਵਰਤੋਂ ਹੁੰਦੀ ਹੈ।