ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਪਟਵਾਰੀਆਂ ਲਈ ਸਿਖਲਾਈ ਸਮੇਂ ਵਿੱਚ ਕਟੌਤੀ ਦਾ ਐਲਾਨ
ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਕੰਮ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ (ਪਟਵਾਰੀਆਂ) ਨੂੰ ਆਪਣੀ ਕਲਮ ਦੀ ਵਰਤੋਂ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਲੋਕਾਂ ਦੀ ਸੇਵਾ ਲਈ ਕਰਨੀ ਚਾਹੀਦੀ ਹੈ।