Tuesday, April 01, 2025

Nifty Update

Sensex Closing Bell: ਗਿਰਾਵਟ ਨਾਲ ਬੰਦ ਹੋਇਆ ਸ਼ੇਅਰ ਬਾਜ਼ਾਰ, ਸੰਸੈਕਸ 241 ਅੰਕ ਹੇਠਾਂ ਡਿੱਗਿਆ, ਨਿਫਟੀ 23,500 ਅੰਕ ਥੱਲੇ

Share Market News: ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 241.30 ਅੰਕ ਜਾਂ 0.31 ਫੀਸਦੀ ਡਿੱਗ ਕੇ 77,339.01 'ਤੇ ਬੰਦ ਹੋਇਆ। ਇਹ ਗਿਰਾਵਟ ਦਾ ਲਗਾਤਾਰ ਚੌਥਾ ਦਿਨ ਸੀ। ਕਾਰੋਬਾਰ ਦੌਰਾਨ ਇਹ 615.25 ਅੰਕ ਜਾਂ 0.79 ਫੀਸਦੀ ਡਿੱਗ ਕੇ 76,965.06 'ਤੇ ਆ ਗਿਆ। NSE ਨਿਫਟੀ ਲਗਾਤਾਰ ਸੱਤਵੇਂ ਦਿਨ ਡਿੱਗ ਕੇ 78.90 ਅੰਕ ਜਾਂ 0.34 ਫੀਸਦੀ ਡਿੱਗ ਕੇ 23,453.80 'ਤੇ ਆ ਗਿਆ।

Stock Market: ਸ਼ੇਅਰ ਬਾਜ਼ਾਰ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ, ਸੰਸੈਕਸ- ਨਿਫਟੀ ਕਮਜ਼ੋਰ, ਨਿਵੇਸ਼ਕਾਂ ਨੂੰ 8 ਲੱਖ ਕਰੋੜ ਦਾ ਨੁਕਸਾਨ

Stock Market Updates: ਬੀਐਸਈ ਦਾ ਸੈਂਸੈਕਸ ਸੂਚਕਾਂਕ 10 ਅੰਕ ਜਾਂ 0.01 ਫੀਸਦੀ ਦੀ ਗਿਰਾਵਟ ਨਾਲ 79,713 'ਤੇ ਖੁੱਲ੍ਹਿਆ, ਜਦੋਂ ਕਿ ਨਿਫਟੀ 50 ਸੂਚਕਾਂਕ ਮਾਮੂਲੀ 11 ਅੰਕ ਜਾਂ 0.05 ਫੀਸਦੀ ਦੀ ਗਿਰਾਵਟ ਨਾਲ 24,315.75 'ਤੇ ਖੁੱਲ੍ਹਿਆ। ਸ਼ੁਰੂਆਤੀ ਕਾਰੋਬਾਰ 'ਚ ਦੋਵੇਂ ਸੂਚਕਾਂਕ ਹੋਰ ਡਿੱਗ ਗਏ।

Advertisement