Thursday, April 10, 2025

Oath Ceremony

CJI Sanjiv Khanna Oath: ਜਸਟਿਸ ਸੰਜੀਵ ਖੰਨਾ ਅੱਜ ਬਣਨਗੇ ਭਾਰਤ ਦੇ 51ਵੇਂ ਚੀਫ ਜਸਟਿਸ, ਰਾਸ਼ਟਰਪਤੀ ਚੁਕਾਉਣਗੇ ਸਹੁੰ

ਜਸਟਿਸ ਸੰਜੀਵ ਖੰਨਾ, ਜੋ ਦਿੱਲੀ ਦੇ ਇੱਕ ਵੱਕਾਰੀ ਪਰਿਵਾਰ ਨਾਲ ਸਬੰਧਤ ਹਨ, ਤੀਜੀ ਪੀੜ੍ਹੀ ਦੇ ਵਕੀਲ ਹਨ। ਜੱਜ ਬਣਨ ਤੋਂ ਪਹਿਲਾਂ, ਉਸਨੇ 1983 ਵਿੱਚ ਤੀਸ ਹਜ਼ਾਰੀ ਕੋਰਟ ਵਿੱਚ ਆਪਣੀ ਵਕਾਲਤ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਦਿੱਲੀ ਹਾਈ ਕੋਰਟ ਵਿੱਚ ਵੀ ਵਕਾਲਤ ਕੀਤੀ ਅਤੇ ਹੁਣ ਅਗਲੇ ਛੇ ਮਹੀਨਿਆਂ ਲਈ ਦੇਸ਼ ਦੇ ਚੀਫ਼ ਜਸਟਿਸ ਦਾ ਅਹੁਦਾ ਸੰਭਾਲਣਗੇ।

Punjab News: 10 ਹਜ਼ਾਰ ਸਰਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਹੋਣਗੇ ਮੁੱਖ ਮਹਿਮਾਨ, ਲੁਧਿਆਣਾ 'ਚ ਹੋਵੇਗਾਂ ਸ਼ਾਨਦਾਰ ਸਮਾਗਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਪ੍ਰੋਗਰਾਮ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਵੇਕਲਾ ਸਮਾਗਮ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ। ਕਿਉਂਕਿ ਪੰਚਾਇਤਾਂ ਨੂੰ ਲੋਕਤੰਤਰ ਦਾ ਥੰਮ੍ਹ ਮੰਨਿਆ ਜਾਂਦਾ ਹੈ।

ਭਾਰਤ ਦੇ 49ਵੇਂ ਚੀਫ਼ ਜਸਟਿਸ ਦੇ ਤੌਰ 'ਤੇ ਅੱਜ ਸਹੁੰ ਚੁੱਕਣਗੇ ਯੂਯੂ ਲਲਿਤ, ਢਾਈ ਮਹੀਨਿਆਂ ਦਾ ਹੋਵੇਗਾ ਕਾਰਜਕਾਲ

ਭਾਰਤ ਦੇ ਨਵੇਂ ਚੀਫ਼ ਜਸਟਿਸ ਲਲਿਤ ਅਪਰਾਧਿਕ ਕਾਨੂੰਨ ਦੇ ਮਾਹਿਰ ਹਨ। ਉਹ 2ਜੀ ਕੇਸਾਂ ਵਿੱਚ ਸੀਬੀਆਈ ਦੇ ਵਿਸ਼ੇਸ਼ ਸਰਕਾਰੀ ਵਕੀਲ ਵਜੋਂ ਕੰਮ ਕਰ ਚੁੱਕੇ ਹਨ। ਉਹ ਲਗਾਤਾਰ ਦੋ ਵਾਰ ਸੁਪਰੀਮ ਕੋਰਟ ਦੀ ਕਾਨੂੰਨੀ ਸੇਵਾਵਾਂ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ

ਦੇਸ਼ ਦੇ 14ਵੇਂ ਉਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਚੁਕਾਈ ਸਹੁੰ

 ਉਪ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਬਣਾਏ ਜਾਣ ਤੋਂ ਪਹਿਲਾਂ ਉਹ ਪੱਛਮੀ ਬੰਗਾਲ ਦੇ ਰਾਜਪਾਲ ਸਨ। ਇਤਫਾਕਨ, ਲੋਕ ਸਭਾ ਦੇ ਸਪੀਕਰ ਅਤੇ ਰਾਜ ਸਭਾ ਦੇ ਚੇਅਰਮੈਨ ਇੱਕੋ ਸੂਬੇ ਨਾਲ ਸਬੰਧਤ ਹਨ। 

Draupadi Murmu Oath Ceremony: ਦ੍ਰੋਪਦੀ ਮੁਰਮੂ 25 ਜੁਲਾਈ ਨੂੰ ਚੁੱਕੇਗੀ ਰਾਸ਼ਟਰਪਤੀ ਆਹੁਦੇ ਲਈ ਸਹੁੰ

ਰਾਸ਼ਟਰਪਤੀ ਚੋਣ 'ਚ ਉਨ੍ਹਾਂ ਦੀ ਜਿੱਤ ਨਾਲ ਐੱਨਡੀਏ 'ਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਦੇਸ਼ ਦੇ ਸਾਰੇ ਸੂਬਿਆਂ ਦੇ ਨੇਤਾਵਾਂ ਨੇ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ ਹੈ ਅਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।

Advertisement