Wednesday, October 16, 2024
BREAKING
Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ WhatsApp: ਭਾਰਤ 'ਚ ਬੰਦ ਹੋ ਜਾਵੇਗਾ WhatsApp? CCI ਦੀ ਰਿਪੋਰਟ ਤੋਂ ਬਾਅਦ ਹੋਵੇਗਾ ਫੈਸਲਾ Karwa Chauth 2024: ਕਰਵਾ ਚੌਥ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਚਾਂਦੀ ਦੀ ਕੀਮਤ ਵੀ ਵਧੀ, ਜਾਣੋ ਨਵੇਂ ਰੇਟ  Hukamnama Sahib: ਪੜ੍ਹੋ ਅੱਜ ਦਾ ਹੁਕਮਨਾਮਾ ਸਿੱਧੇ ਸ੍ਰੀ ਹਰਮੰਦਿਰ ਸਾਹਿਬ ਤੋਂ Health News: 10 Unhealthy Foods for Your Heart: Limit or Avoid for a Healthier Cardiovascular System

Omar Abdullah

Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ

ਜੰਮੂ ਕਸ਼ਮੀਰ ਤੋਂ ਵੱਡੀ ਖਬਰ ਆ ਰਹੀ ਹੈ। ਓਮਰ ਅਬਦੁੱਲਾ ਨੇ ਜੰਮੂ ਦੇ ਮੁੱਖ ਮੰਤਰੀ ਅਹੁਦੇ ਦੀ ਕੁਰਸੀ ਸੰਭਾਲ ਲਈ ਹੈ। ਉਨ੍ਹਾਂ ਨੇ ਇੱਕ ਜਨ ਸਮਾਰੋਹ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਪਰ ਇਸ ਦਰਮਿਆਨ ਕਿਸੇ ਵੀ ਕਾਂਗਰਸੀ ਲੀਡਰ ਨੇ ਜੰਮੂ ਸਰਕਾਰ ਦੇ ਮੰਤਰੀ ਮੰਡਲ 'ਚ ਸ਼ਾਮਲ ਨਾ ਹੋਣ ਦਾ ਫੈਸਲਾ ਲਿਆ। ਕਾਂਗਰਸ ਦਾ ਇਸ ਤਰ੍ਹਾਂ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ ਸਭ ਨੂੰ ਹੈਰਾਨ ਕਰ ਰਿਹਾ ਹੈ।

Breaking News: President's Rule Revoked in J&K, Paving Way for Omar Abdullah-Led Government

This move clears the way for National Conference leader Omar Abdullah to take oath as the chief minister of the newly elected government on Wednesday.

Historic Win for BJP in Haryana, National Conference-Congress Alliance Emerge Victorious in Jammu & Kashmir

In a stunning turn of events, the Bharatiya Janata Party (BJP) has secured a historic third term in Haryana, defying exit poll predictions.

Advertisement