Wednesday, December 04, 2024

Organized Crime

Baba Siddiqui: ਬਾਬਾ ਸਿੱਦੀਕੀ ਦੀ ਹੱਤਿਆ ਦੇ ਮਾਸਟਰਮਾਈਂਡ ਦੀ ਹਰਿਆਣਾ 'ਚ ਤਲਾਸ਼, ਰਾਜਸਥਾਨ ਨਾਲ ਵੀ ਜੁੜੇ ਤਾਰ

ਜਾਣਕਾਰੀ ਮੁਤਾਬਕ ਬਾਬਾ ਸਿੱਦੀਕੀ ਦੇ ਕਤਲ ਲਈ ਹਥਿਆਰ ਰਾਜਸਥਾਨ ਤੋਂ ਆਏ ਸਨ। ਇਸ ਲਈ ਕੁਝ ਟੀਮਾਂ ਉਥੇ ਭੇਜੀਆਂ ਗਈਆਂ ਹਨ। ਇਸ ਦੇ ਨਾਲ ਹੀ ਬਾਬਾ ਸਿੱਦੀਕੀ ਦੇ ਕਤਲ ਦੇ ਮਾਸਟਰਮਾਈਂਡ ਦੀ ਭਾਲ ਲਈ ਹਰਿਆਣਾ ਵਿੱਚ ਕੁਝ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

Lawrence Bishnoi: ਲਾਰੈਂਸ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਦੀ ਤਿਆਰੀ, ਮੁੰਬਈ ਵਾਪਸੀ ਲਿਆਉਣ ਦੀ ਪ੍ਰਕਿਰਿਆ ਸ਼ੁਰੂ

Anmol Bishnoi: ਪੁਲਿਸ ਸੂਤਰਾਂ ਦੇ ਹਵਾਲੇ ਨਾਲ ਖਬਰਾਂ ਮੁਤਾਬਕ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਨਾਲ ਸਬੰਧਤ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਮਰੀਕਾ ਨੇ ਦੱਸਿਆ ਕਿ ਅਨਮੋਲ ਉਨ੍ਹਾਂ ਦੇ ਦੇਸ਼ 'ਚ ਮੌਜੂਦ ਹੈ। ਅਲਰਟ ਹੋਣ ਤੋਂ ਬਾਅਦ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

Punjab News: ਪੰਜਾਬ ਦਾ ਇਹ ਜ਼ਿਲ੍ਹਾ ਹੈ ਗੈਂਗਸਟਰਾਂ ਦਾ ਗੜ੍ਹ, ਇੱਥੋਂ ਹੀ ਨਿਕਲੇ ਲਾਰੈਂਸ ਬਿਸ਼ਨੋਈ ਵਰਗੇ ਬਣੇ ਦੇਸ਼ ਲਈ ਖਤਰਾ

ਜੇਕਰ ਕਿਸੇ ਦਾ ਨਾਂ ਸਭ ਤੋਂ ਪਹਿਲਾਂ ਆਉਂਦਾ ਹੈ ਤਾਂ ਉਹ ਹੈ ਲਾਰੈਂਸ ਬਿਸ਼ਨੋਈ। ਲਾਰੇਂਸ ਬਿਸ਼ਨੋਈ ਦਾ ਨਾਂ ਹਾਲ ਹੀ ਵਿੱਚ ਮਹਾਰਾਸ਼ਟਰ ਐਨਸੀਪੀ ਆਗੂ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਆਇਆ ਸੀ। ਲਾਰੈਂਸ ਗੁਜਰਾਤ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਲਈ ਵੀ ਲਾਰੇਂਸ ਖ਼ਤਰਾ ਬਣਿਆ ਹੋਇਆ ਹੈ।

Organized Crime: ਜਲੰਧਰ ਤੇ ਮੋਗਾ 'ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਬੰਬੀਹਾ-ਕੌਸ਼ਲ ਗੈਂਗ ਦੇ 9 ਮੈਂਬਰ ਹਥਿਆਰਾਂ ਸਮੇਤ ਗ੍ਰਿਫਤਾਰ, ਕਰ ਰਹੇ ਸੀ ਹਮਲੇ ਦੀ ਤਿਆਰੀ

ਜਲੰਧਰ ਪੁਲਿਸ ਨੂੰ ਬੰਬੀਹਾ-ਕੌਸ਼ਲ ਗੈਂਗ ਖਿਲਾਫ ਮੁਹਿੰਮ 'ਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਮੈਂਬਰਾਂ ਕੋਲੋਂ 9 ਹਥਿਆਰ ਵੀ ਬਰਾਮਦ ਕੀਤੇ ਹਨ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਹੈ।

Bishnoi's Sinister Network: Exposing the Gangster's Jailhouse Operations

Despite being lodged in Gujarat's Sabarmati Jail, Bishnoi continues to operate his gang through mobile phones and VPN connections, sparking fears of reviving three decades' worth of gang wars and underworld activity.

Advertisement