ਮੁੱਖ ਮੰਤਰੀ ਵੱਲੋਂ ਪੀਪੀਐਸਸੀ ਮੈਂਬਰਾਂ ਦੀ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੀ ਸਹਿਮਤੀ
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਮੈਂਬਰਾਂ ਦੀ ਮੌਜੂਦਾ ਗਿਣਤੀ ਨੂੰ ਘਟਾ ਕੇ ਅੱਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਇਕ ਪਾਸੇ ਕਮਿਸ਼ਨ ਦਾ ਕੰਮਕਾਜ ਸੁਚਾਰੂ ਹੋਵੇਗਾ