Friday, November 22, 2024
BREAKING
Punjab News: ਪੁਲਿਸ ਦਾ ਗੈਂਗਸਟਰਾਂ ਨਾਲ ਜ਼ਬਰਦਸਤ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ 50 ਤੋਂ ਵੱਧ ਗੋਲੀਆਂ, ਪੁਲਿਸ ਅਫਸਰ ਵੀ ਹੋਏ ਜ਼ਖਮੀ AAP Punjab New President: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬਣਾਇਆ ਗਿਆ AAP ਪੰਜਾਬ ਦਾ ਨਵਾਂ ਪ੍ਰਧਾਨ, ਸ਼ੈਰੀ ਕਲਸੀ ਉਪ ਪ੍ਰਧਾਨ IPL 2025 ਦਾ ਸ਼ੈਡਿਊਲ ਹੋ ਗਿਆ ਜਾਰੀ, ਇਸ ਦਿਨ ਖੇਡਿਆ ਜਾਵੇਗਾ ਇੰਡੀਅਨ ਪ੍ਰੀਮੀਅਰ ਲੀਗ ਦਾ ਪਹਿਲਾ ਮੈਚ Canada: ਕੈਨੇਡਾ ਦਾ ਬੁਰਾ ਹਾਲ, 25 ਫੀਸਦੀ ਲੋਕ ਕਰ ਰਹੇ ਆਪਣੇ ਖਾਣੇ 'ਚ ਕਟੌਤੀ, ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ IND vs AUS: ਪਰਥ ਟੈਸਟ 'ਚ ਆਸਟਰੇਲੀਆਈ ਗੇਂਦਬਾਜ਼ਾਂ ਦਾ ਕਹਿਰ, ਸਿਰਫ 150 ਦੌੜਾਂ 'ਤੇ ਟੀਮ ਇੰਡੀਆ ਢੇਰ Indian Canadian News: ਕੈਨੇਡਾ 'ਚ ਇੱਕ ਹੋਰ ਪੰਜਾਬੀ ਨੇ ਰਚਿਆ ਇਤਿਹਾਸ, ਦੇਸ਼ ਦੇ ਇਸ ਸੂਬੇ ਦੇ ਪੁਲਿਸ ਵਿਭਾਗ 'ਚ ਮਿਲੀ ਇਹ ਅਹਿਮ ਜ਼ਿੰਮੇਵਾਰੀ Navjot Sidhu: ਨਵਜੋਤ ਸਿੱਧੂ ਨੇ ਦੱਸਿਆ ਪਤਨੀ ਨੇ ਕਿਵੇਂ ਜਿੱਤੀ ਕੈਂਸਰ ਖਿਲਾਫ ਜੰਗ, ਬੋਲੇ- 'ਅੰਮ੍ਰਿਤਸਰ ਨਹੀਂ ਛੱਡਿਆ, ਕਰਾਂਗੇ ਲੋਕ ਸੇਵਾ' Batala News: ਪਹਿਲਾਂ ਘਰ ਬੁਲਾ ਕੇ ਪਿਲਾਈ ਸ਼ਰਾਬ, ਫਿਰ ਪੇਟ ਵਿੱਚ ਕਿਰਚ ਮਾਰ ਕੇ ਕੀਤਾ ਕਤਲ, ਪਿਤਾ ਪੁੱਤਰ ਖਿਲਾਫ ਮਾਮਲਾ ਦਰਜ India Canada News: ਭਾਰਤ ਦੀ ਸਖਤੀ ਨਾਲ ਸੁਧਰਿਆ ਕੈਨੇਡਾ, ਕਿਹ- 'PM ਮੋਦੀ ਤੇ ਜੈਸ਼ੰਕਰ ਦਾ ਅਪਰਾਧੀ ਗਤੀਵਿਧੀਆਂ 'ਚ ਕੋਈ ਹੱਥ ਨਹੀਂ...' ICC: ਅੰਤਰਰਾਸ਼ਟਰੀ ਅਪਰਾਧ ਅਦਾਲਤ ਨੇ ਜਾਰੀ ਕੀਤਾ ਨੇਤਨਯਾਹੂ ਖਿਲਾਫ ਵਾਰੰਟ, ਕੀ ਗ੍ਰਿਫਤਾਰ ਹੋਣਗੇ ਇਸਰਾਇਲੀ ਪ੍ਰਧਾਨ ਮੰਤਰੀ?

Pakistan news

Pakistan News: ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 17 ਫੌਜੀ ਜਵਾਨਾਂ ਦਾ ਹੋਈ ਮੌਤ

Terrorist Attack In Pakistan: ਪਾਕਿਸਤਾਨ 'ਚ ਬੁੱਧਵਾਰ ਨੂੰ ਵੱਡਾ ਅੱਤਵਾਦੀ ਹਮਲਾ ਹੋਇਆ। ਆਤਮਘਾਤੀ ਅੱਤਵਾਦੀਆਂ ਨੇ ਬੁੱਧਵਾਰ ਦੁਪਹਿਰ 2 ਵਜੇ ਉੱਤਰ-ਪੱਛਮ ਵਿਚ ਇਕ ਚੌਕੀ ਨੂੰ ਨਿਸ਼ਾਨਾ ਬਣਾਇਆ। ਇਸ ਆਤਮਘਾਤੀ ਹਮਲੇ 'ਚ 17 ਜਵਾਨ ਸ਼ਹੀਦ ਹੋ ਗਏ ਹਨ।

Pakistan: ਪਾਕਿਸਤਾਨ 'ਚ ਦਰਦਨਾਕ ਹਾਦਸਾ, ਬਰਾਤੀਆਂ ਨਾਲ ਭਰੀ ਬੱਸ ਸਿੰਧੂ ਨਦੀ 'ਚ ਡਿੱਗੀ, 16 ਲੋਕਾਂ ਦੀ ਹੋਈ ਮੌਤ

Pakistan Bus Accident: ਇਸ ਮਾਮਲੇ 'ਚ ਬਚਾਅ ਟੀਮ 1122 ਦੇ ਬੁਲਾਰੇ ਸ਼ੌਕਤ ਰਿਆਜ਼ ਨੇ ਦੱਸਿਆ ਕਿ ਇਸ ਹਾਦਸੇ 'ਚ ਕੁੱਲ 23 ਲੋਕ ਡੁੱਬ ਗਏ ਸਨ। ਇਨ੍ਹਾਂ ਵਿੱਚੋਂ 19 ਲੋਕ ਅਸਟੋਰ ਦੇ ਸਨ, ਜਦਕਿ ਚਾਰ ਪੰਜਾਬ ਦੇ ਚਕਵਾਲ ਜ਼ਿਲ੍ਹੇ ਦੇ ਸਨ।

ਪਾਕਿਸਤਾਨ 'ਚ ਹੜ੍ਹ ਦਾ ਕਹਿਰ, 1035 ਤੋਂ ਵੱਧ ਲੋਕਾਂ ਦੀ ਮੌਤ, ਅਰਬਾਂ ਰੁਪਏ ਦਾ ਨੁਕਸਾਨ

ਹੜ੍ਹਾਂ 'ਚ ਨਾ ਸਿਰਫ ਜਾਨੀ ਨੁਕਸਾਨ ਹੋ ਰਿਹਾ ਹੈ, ਸਗੋਂ ਆਰਥਿਕ ਨੁਕਸਾਨ ਵੀ ਵੱਡੇ ਪੱਧਰ 'ਤੇ ਹੋ ਰਿਹਾ ਹੈ। ਪਾਕਿਸਤਾਨੀ ਅਖਬਾਰ 'ਦਿ ਐਕਸਪ੍ਰੈਸ ਟ੍ਰਿਬਿਊਨ' ਦੀ ਰਿਪੋਰਟ ਮੁਤਾਬਕ ਇਸ ਚਾਲੂ ਵਿੱਤੀ ਸਾਲ 'ਚ ਹੜ੍ਹਾਂ ਕਾਰਨ ਪਾਕਿਸਤਾਨ ਨੂੰ 4 ਅਰਬ ਡਾਲਰ ਤੋਂ ਵੱਧ ਦਾ ਨੁਕਸਾਨ ਹੋਇਆ ਹੈ।

ਪਾਕਿਸਤਾਨ ਦੇ ਪੰਜਾਬ ਸੂਬੇ 'ਚ ਬੱਸ ਤੇ ਤੇਲ ਟੈਂਕਰ ਵਿਚਾਲੇ ਭਿਆਨਕ ਟੱਕਰ, 20 ਲੋਕ ਜ਼ਿੰਦਾ ਸੜੇ

 ਟੱਕਰ ਤੋਂ ਬਾਅਦ ਬੱਸ ਅਤੇ ਟੈਂਕਰ ਦੋਵਾਂ ਨੂੰ ਅੱਗ ਲੱਗ ਗਈ ਅਤੇ ਸਵਾਰੀਆਂ ਜ਼ਿੰਦਾ ਸੜ ਗਈਆਂ। ਝੁਲਸ ਗਏ ਲੋਕਾਂ ਨੂੰ ਮੁਲਤਾਨ ਦੇ ਨਿਸ਼ਤਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਪਾਕਿਸਤਾਨ 'ਚ ਮੰਦਰ 'ਚੋਂ 8 ਮੂਰਤੀਆਂ ਤੇ ਗਦਾ ਗਾਇਬ, 4 ਗ੍ਰਿਫਤਾਰ

ਪੁਲਿਸ ਨੇ ਚੋਰੀ ਹੋਏ ਸਮਾਨ ਦੇ ਦੋ ਖਰੀਦਦਾਰ ਸੈਫੂਦੀਨ ਅਤੇ ਜ਼ਕਰੀਆ ਅਨਵਰ ਨੂੰ ਵੀ ਗ੍ਰਿਫਤਾਰ ਕਰ ਲਿਆ ਸੀ ਅਤੇ ਉਨ੍ਹਾਂ ਦੀ ਹਿਰਾਸਤ ਵਿਚੋਂ ਸਮਾਨ ਬਰਾਮਦ ਕੀਤਾ ਸੀ।

ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਨੇ ਮੁੱਖ ਮੰਤਰੀ ਅਹੁਦੇ ਤੋਂ ਹਟਾਇਆ

ਅਦਾਲਤ ਨੇ ਪੰਜਾਬ ਦੇ ਰਾਜਪਾਲ ਨੂੰ ਮੰਗਲਵਾਰ ਰਾਤ 11:30 ਵਜੇ ਤੋਂ ਪਹਿਲਾਂ ਪਰਵੇਜ਼ ਇਲਾਹੀ ਨੂੰ ਅਹੁਦੇ ਦੀ ਸਹੁੰ ਚੁਕਾਉਣ ਦਾ ਹੁਕਮ ਵੀ ਦਿੱਤਾ ਹੈ। ਹੁਕਮ ਦਿੱਤਾ ਗਿਆ ਹੈ ਕਿ ਜੇਕਰ ਰਾਜਪਾਲ ਇਲਾਹੀ ਨੂੰ ਸਹੁੰ ਨਹੀਂ ਚੁਕਵਾਉਂਦੇ ਤਾਂ ਰਾਸ਼ਟਰਪਤੀ ਡਾਕਟਰ ਆਰਿਫ ਅਲਵੀ ਅਜਿਹਾ ਕਰ ਸਕਦੇ ਹਨ।

ਪਾਕਿਸਤਾਨ 'ਚ ਯਾਤਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ; 19 ਲੋਕਾਂ ਦੀ ਮੌਤ

ਹਾਦਸੇ 'ਚ ਮਾਰੇ ਗਏ ਲੋਕਾਂ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਤੁਰੰਤ ਵਧੀਆ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਮਰਾਨ ਖਾਨ ਨੇ ਸ਼ਾਹਬਾਜ਼ ਸਰਕਾਰ ਨੂੰ ਦਿੱਤੀ ਖੁੱਲ੍ਹੀ ਚੁਣੌਤੀ, ਕਿਹਾ- ਰੋਕ ਸਕਦੇ ਹੋ ਤਾਂ ਰੋਕ ਲਓ

ਜੀਓ ਨਿਊਜ਼ ਦੀ ਇਕ ਰਿਪੋਰਟ ਮੁਤਾਬਕ ਪੀਟੀਆਈ ਮੁਖੀ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪੀਟੀਆਈ ਦਾ ਸਰਕਾਰ ਖ਼ਿਲਾਫ਼ ਅੰਦੋਲਨ ਬੰਦ ਨਹੀਂ ਹੋਵੇਗਾ, ਭਾਵੇਂ ਉਹ ਉਨ੍ਹਾਂ ਦੀ ਪਾਰਟੀ ਦੇ ਮੈਂਬਰਾਂ ਨੂੰ ਕੈਦ ਕਰ ਲਵੇ 

ਪਾਕਿਸਤਾਨ : ਹੋਟਲ ਨੇੜੇ ਧਮਾਕੇ ਵਿਚ ਪੁਲਿਸ ਮੁਲਾਜ਼ਮਾਂ ਦੀ ਮੌਤ

ਬਲੋਚਿਸਤਾਨ: ਪਾਕਿਸਤਾਨ ਵਿਚ ਇਕ ਜਬਰਦਸਤ ਧਮਾਕੇ ਵਿਚ ਨੇੜਲੀਆਂ ਇਮਾਰਤਾਂ ਦੀਆਂ ਖਿੜਕੀਆਂ ਟੁੱਟ ਗਈਆਂ ਅਤੇ ਕਈਆਂ ਦੀ ਮੌਤ ਹੋ ਗਈ। ਕਿਸੇ ਵੀ ਸਮੂਹ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਪਰ ਬਲੋਚ ਰਾਸ਼ਟਰਵਾਦੀ ਸੂਬੇ 

Advertisement