Saturday, April 05, 2025

Panchayat land

ਕੈਬਨਿਟ ਮੰਤਰੀ ਧਾਲੀਵਾਲ ਦੀ ਹਾਜ਼ਰੀ 'ਚ ਕਾਹਨੂੰਵਾਨ ਹਲਕੇ ਦੇ ਲੋਕਾਂ ਨੇ ਸਵੈ ਇੱਛਾ ਨਾਲ 119 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ  

ਪੰਚਾਇਤ ਮੰਤਰੀ ਨੇ ਇੱਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ 10 ਜੂਨ ਤੋਂ ਬਾਅਦ ਵਪਾਰਕ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਵਿੱਢੀ ਜਾਵੇਗੀ। ਇਸ ਕਾਰਜ ਨੂੰ ਨੇਪਰੇ ਚਾੜਨ ਲਈ ਕਾਗਜ਼ੀ ਕਾਰਵਾਈ ਨੂੰ ਅਮਲੀ ਜਾਮਾਂ ਪਹਿਨਾਇਆ ਜਾ ਰਿਹਾ ਹੈ।

ਮਸ਼ਹੂਰ ਗਾਇਕਾ ਕੌਰ ਬੀ ਦੀ ਕੋਠੀ ਮਿਣਤੀ ਦੌਰਾਨ ਆਈ ਪੰਚਾਇਤੀ ਜ਼ਮੀਨ ਦੇ ਘੇਰੇ 'ਚ, ਪਰਿਵਾਰ ਬੋਲਿਆ ਅਸੀਂ ਛੱਡ ਰਹੇ ਹਾਂ ਕਬਜ਼ਾ

 ਕੌਰ ਬੀ ਦੇ ਪਰਿਵਾਰ ਨੇ ਕੋਠੀ ਵੀ ਪੰਚਾਇਤੀ ਜ਼ਮੀਨ ਵਿੱਚ ਪਾਈ ਹੋਈ ਹੈ। ਜਦੋਂ ਇਸ ਸੰਬੰਧੀ ਜ਼ਿਮੀਂਦਾਰ ਕਰਤਾਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਇਸ ਫੈਸਲੇ ਨਾਲ ਸਹਿਮਤ ਹਾਂ। ਜੋ ਸਾਡੇ ਕੋਲ ਪੰਚਾਇਤ ਦੀ ਵਾਹੀਯੋਗ ਜ਼ਮੀਨ ਸੀ ਅਸੀਂ ਉਸ ਦਾ ਕਬਜ਼ਾ ਛੱਡ ਰਹੇ ਹਾਂ।

ਪੇਂਡੂ ਵਿਕਾਸ ਵਿਭਾਗ ਨੇ ਪਿਛਲੇ 12 ਦਿਨਾਂ 'ਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ: ਕੁਲਦੀਪ ਧਾਲੀਵਾਲ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਰਫਤਾਰ ਮਾਲ ਮਹਿਕਮੇ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਕੁਝ ਹੌਲੀ ਹੋਈ ਸੀ।

ਪੰਚਾਇਤੀ ਜ਼ਮੀਨਾਂ ਦੀ ਬੋਲੀ 'ਚ ਹਰ ਵਰਗ ਨੂੰ ਨਿਯਮਾਂ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ : ਕੁਲਦੀਪ ਧਾਲੀਵਾਲ

ਕੁਲਦੀਪ ਧਾਲੀਵਾਲ ਨੇ ਅੱਜ ਮੀਡੀਆ ਦੇ ਇੱਕ ਤਬਕੇ ਵਲੋਂ ਛਾਪੀ ਖਬਰ ਦਾ ਖੰਡਨ ਕਰਦਿਆਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਅਜਿਹੀਆਂ ਅਧਾਰਹੀਣ ਤੱਥਾਂ ਤੋਂ ਰਹਿਤ ਖਬਰਾਂ ਛਾਪਣ ਤੋਂ ਬਚਣਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਵੱਖ ਵੱਖ ਵਰਗਾਂ ਵਿਚ ਸਰਕਾਰੀ ਸਕੀਮਾਂ ਨੂੰ ਲੈ ਕੇ ਕੋਈ ਗਲਤਫਹਿਮੀ ਪੈਦਾ ਨਾ ਹੋਵੇ।

Advertisement