ਪੰਚਾਈਤੀ ਜ਼ਮੀਨਾਂ ‘ਤੇ ਨਹੀਂ ਕਰਨ ਦਿੱਤਾ ਜਾਵੇਗਾ ਕਬਜ਼ਾ; 10 ਜੂਨ ਤਕ ਵਾਹੀਯੋਗ ਪੰਚਾਇਤੀ ਜ਼ਮੀਨਾਂ ਦੀ ਬੋਲੀ ਪ੍ਰਕਿਰਿਆ ਪੂਰੀ ਕਰਨ ਦੇ ਨਿਰਦੇਸ਼
ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਸਮੀਖਿਆ ਕਰਿਦਆਂ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਿਦਆਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਕੋਲ ਚੱਲ ਰਹੇ ਕੇਸਾਂ ਨੂੰ ਬੇਲੋੜਾ ਨਾ ਲਮਕਾਇਆ ਜਾਵੇ