Saturday, April 05, 2025

Patiala Violence

ਪਟਿਆਲਾ ਹਿੰਸਾ ਮਾਮਲੇ 'ਚ ਬਰਜਿੰਦਰ ਸਿੰਘ ਪਰਵਾਨਾ, ਸ਼ੰਕਰ ਭਾਰਦਵਾਜ ਤੇ ਗੱਗੀ ਪੰਡਿਤ ਸਮੇਤ 9 ਗ੍ਰਿਫ਼ਤਾਰ

ਆਈਜੀ ਪਟਿਆਲਾ ਨੇ ਇਹ ਸਖ਼ਤ ਸੁਨੇਹਾ ਵੀ ਦਿੱਤਾ ਕਿ ਸਨਸਨੀਖੇਜ਼ ਖ਼ਬਰਾਂ ਫੈਲਾਉਣ ਵਾਲਿਆਂ ਸਮੇਤ ਸੋਸ਼ਲ ਮੀਡੀਆ 'ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਟਿਆਲਾ ਹਿੰਸਾ ਮਾਮਲੇ 'ਚ ਅਧਿਕਾਰੀਆਂ 'ਤੇ ਡਿੱਗੀ ਗਾਜ਼, IG, SSP ਤੇ SP ਬਦਲਿਆ

 ਬੀਤੇ ਦਿਨੀਂ ਪਟਿਆਲਾ 'ਚ ਸ਼ਿਵ ਸੈਨਾ ਤੇ ਖਾਲਿਸਤਾਨੀ ਸਮਰਥਕ ਆਪਸ 'ਚ ਭਿੜ ਗਏ ਸਨ।  ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਅਧਿਕਾਰੀਆਂ ਦੀ ਢਿੱਲ ਕਾਰਜ਼ੁਗਾਰੀ ਕਾਰਨ ਇਹ ਬਦਲੀਆਂ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇੰਟੈਲੀਜੈਂਸ ਨੇ ਪੁਲਿਸ ਨੂੰ ਪਹਿਲਾਂ ਹੀ ਇਤਲਾਹ ਕੀਤਾ ਸੀ ਪਟਿਆਲਾ 'ਚ ਅਜਿਹੀ ਹਿੰਸਾ ਵਾਪਰ ਸਕਦੀ ਹੈ। 

Patiala Violence : ਪਟਿਆਲਾ ਹਿੰਸਾ ਤੋਂ ਬਾਅਦ ਪੰਜਾਬ ਬੰਦ ਦਾ ਸੱਦਾ, ਧਾਰਾ 144 ਲਾਗੂ, ਇੰਟਰਨੈੱਟ ਦੀਆਂ ਸੇਵਾਵਾਂ ਬੰਦ

ਪੂਰੀ ਘਟਨਾ 'ਚ ਐੱਸਐੱਚਓ ਜ਼ਖਮੀ ਹੋ ਗਿਆ ਸੀ ਜਦਕਿ ਤਿੰਨ-ਚਾਰ ਜਵਾਨ ਵੀ ਇਸ ਘਟਨਾ 'ਚ ਜ਼ਖਮੀ ਹੋਏ ਸਨ। ਇਸ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਪਟਿਆਲਾ ਵਿੱਚ ਕਰਫਿਊ ਲਗਾ ਦਿੱਤਾ ਜੋ ਕਿ ਸ਼ਾਮ 7 ਵਜੇ ਤੋਂ ਭਲਕੇ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਇਸ ਨਾਲ ਹੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
 

ਪਟਿਆਲਾ ਝੜਪ ਤੋਂ ਬਾਅਦ 'ਆਪ' ਦਾ ਦਾਅਵਾ, ਸਰਕਾਰ ਦੇ ਐਕਸ਼ਨਾਂ ਤੋਂ ਘਬਰਾ ਕੇ ਮਾਫੀਆ ਕਰ ਰਿਹਾ ਇਹ ਕੰਮ

'ਆਪ' ਆਗੂ ਦਾ ਕਹਿਣਾ ਹੈ ਕਿ ਇਸ ਪਿੱਛੇ ਰਾਜਨੀਤਕ ਲੋਕਾਂ ਦਾ ਹੱਥ ਹੈ ਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਹੋਵੇਗੀ ਤੇ ਜੇਕਰ ਇਸ 'ਚ ਪੁਲਿਸ ਵੱਲੋਂ ਕੋਈ ਕੁਤਾਹੀ ਪਾਈ ਗਈ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਹੋਵੇਗੀ।

Watch Video Patiala Violence : ਪਟਿਆਲਾ 'ਚ ਭਿੜੇ ਹਿੰਦੂ ਤੇ ਸਿੱਖ ਸੰਗਠਨ, ਸਥਿਤੀ ਤਣਾਅਪੂਰਨ

 ਖਾਲਿਸਤਾਨ ਮੁਰਦਾਬਾਦ ਮਾਰਚ ਦੇ ਵਿਰੋਧ 'ਚ ਕੁਝ ਗਰਨ ਖਿਆਲੀ ਸਿੱਖ ਨੌਜਵਾਨਾਂ ਨੇ ਵੀ ਮਾਰਚ ਕੱਢਿਆ। ਉਨ੍ਹਾਂ ਨੇ ਸ਼ਿਵ ਸੈਨਿਕਾਂ ਨੂੰ ਬਾਂਦਰ ਸੈਨਾ ਨਾਮ ਦਿੰਦੇ ਹੋਏ ਮੁਰਦਾਬਾਦ ਦੇ ਨਾਅਰੇ ਲਾਏ। 

Advertisement