Thursday, October 17, 2024
BREAKING
Lawrence Bishnoi: ਲਾਰੈਂਸ ਬਿਸ਼ਨੋਈ ਦਾ ਜਲਦ ਹੋਵੇਗਾ ਐਨਕਾਉਂਟਰ! ਦੇਸ਼ ਭਰ ਦੇ ਪੁਲਿਸ ਮਹਿਕਮੇ ਐਕਸ਼ਨ ਵਿੱਚ, ਦਿੱਲੀ ਚ ਐਨਕਾਉਂਟਰ, ਪਾਣੀਪਤ ਤੋਂ ਸ਼ੂਟਰ ਅਰੈਸਟ Nayab Singh Saini: ਨਾਇਬ ਸਿੰਘ ਸੈਣੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਇਹ ਵਿਧਾਇਕ ਹੋ ਸਕਦੇ ਹਨ ਨਵੀਂ ਕੈਬਿਨੇਟ ਵਿੱਚ ਸ਼ਾਮਲ Giani Harpreet Singh: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ Gold Price Today: ਕਰਵਾ ਚੌਥ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ ਚ ਇੱਕ ਵਾਰ ਫੇਰ ਆਇਆ ਉਛਾਲ, ਜਾਣੋ ਤੁਹਾਡੇ ਸ਼ਹਿਰ ਚ ਤਾਜ਼ਾ ਗੋਲਡ ਰੇਟ Petrol Price Today: ਪੈਟਰੋਲ, ਡੀਜ਼ਲ ਦੀਆਂ ਤਾਜ਼ਾ ਕੀਮਤਾਂ ਦਾ ਹੋਇਆ ਐਲਾਨ, ਜਾਣੋ 17 ਅਕਤੂਬਰ ਨੂੰ ਆਪਣੇ ਸ਼ਹਿਰ ਵਿੱਚ ਤਾਜ਼ਾ ਰੇਟ Hukamnama Sahib: ਪੜ੍ਹੋ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ

Patiala violence

ਪਟਿਆਲਾ ਹਿੰਸਾ ਮਾਮਲੇ 'ਚ ਬਰਜਿੰਦਰ ਸਿੰਘ ਪਰਵਾਨਾ, ਸ਼ੰਕਰ ਭਾਰਦਵਾਜ ਤੇ ਗੱਗੀ ਪੰਡਿਤ ਸਮੇਤ 9 ਗ੍ਰਿਫ਼ਤਾਰ

ਆਈਜੀ ਪਟਿਆਲਾ ਨੇ ਇਹ ਸਖ਼ਤ ਸੁਨੇਹਾ ਵੀ ਦਿੱਤਾ ਕਿ ਸਨਸਨੀਖੇਜ਼ ਖ਼ਬਰਾਂ ਫੈਲਾਉਣ ਵਾਲਿਆਂ ਸਮੇਤ ਸੋਸ਼ਲ ਮੀਡੀਆ 'ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਟਿਆਲਾ ਹਿੰਸਾ ਮਾਮਲੇ 'ਚ ਅਧਿਕਾਰੀਆਂ 'ਤੇ ਡਿੱਗੀ ਗਾਜ਼, IG, SSP ਤੇ SP ਬਦਲਿਆ

 ਬੀਤੇ ਦਿਨੀਂ ਪਟਿਆਲਾ 'ਚ ਸ਼ਿਵ ਸੈਨਾ ਤੇ ਖਾਲਿਸਤਾਨੀ ਸਮਰਥਕ ਆਪਸ 'ਚ ਭਿੜ ਗਏ ਸਨ।  ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਅਧਿਕਾਰੀਆਂ ਦੀ ਢਿੱਲ ਕਾਰਜ਼ੁਗਾਰੀ ਕਾਰਨ ਇਹ ਬਦਲੀਆਂ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇੰਟੈਲੀਜੈਂਸ ਨੇ ਪੁਲਿਸ ਨੂੰ ਪਹਿਲਾਂ ਹੀ ਇਤਲਾਹ ਕੀਤਾ ਸੀ ਪਟਿਆਲਾ 'ਚ ਅਜਿਹੀ ਹਿੰਸਾ ਵਾਪਰ ਸਕਦੀ ਹੈ। 

Patiala Violence : ਪਟਿਆਲਾ ਹਿੰਸਾ ਤੋਂ ਬਾਅਦ ਪੰਜਾਬ ਬੰਦ ਦਾ ਸੱਦਾ, ਧਾਰਾ 144 ਲਾਗੂ, ਇੰਟਰਨੈੱਟ ਦੀਆਂ ਸੇਵਾਵਾਂ ਬੰਦ

ਪੂਰੀ ਘਟਨਾ 'ਚ ਐੱਸਐੱਚਓ ਜ਼ਖਮੀ ਹੋ ਗਿਆ ਸੀ ਜਦਕਿ ਤਿੰਨ-ਚਾਰ ਜਵਾਨ ਵੀ ਇਸ ਘਟਨਾ 'ਚ ਜ਼ਖਮੀ ਹੋਏ ਸਨ। ਇਸ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਪਟਿਆਲਾ ਵਿੱਚ ਕਰਫਿਊ ਲਗਾ ਦਿੱਤਾ ਜੋ ਕਿ ਸ਼ਾਮ 7 ਵਜੇ ਤੋਂ ਭਲਕੇ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਇਸ ਨਾਲ ਹੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
 

ਪਟਿਆਲਾ ਝੜਪ ਤੋਂ ਬਾਅਦ 'ਆਪ' ਦਾ ਦਾਅਵਾ, ਸਰਕਾਰ ਦੇ ਐਕਸ਼ਨਾਂ ਤੋਂ ਘਬਰਾ ਕੇ ਮਾਫੀਆ ਕਰ ਰਿਹਾ ਇਹ ਕੰਮ

'ਆਪ' ਆਗੂ ਦਾ ਕਹਿਣਾ ਹੈ ਕਿ ਇਸ ਪਿੱਛੇ ਰਾਜਨੀਤਕ ਲੋਕਾਂ ਦਾ ਹੱਥ ਹੈ ਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਹੋਵੇਗੀ ਤੇ ਜੇਕਰ ਇਸ 'ਚ ਪੁਲਿਸ ਵੱਲੋਂ ਕੋਈ ਕੁਤਾਹੀ ਪਾਈ ਗਈ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਹੋਵੇਗੀ।

Watch Video Patiala Violence : ਪਟਿਆਲਾ 'ਚ ਭਿੜੇ ਹਿੰਦੂ ਤੇ ਸਿੱਖ ਸੰਗਠਨ, ਸਥਿਤੀ ਤਣਾਅਪੂਰਨ

 ਖਾਲਿਸਤਾਨ ਮੁਰਦਾਬਾਦ ਮਾਰਚ ਦੇ ਵਿਰੋਧ 'ਚ ਕੁਝ ਗਰਨ ਖਿਆਲੀ ਸਿੱਖ ਨੌਜਵਾਨਾਂ ਨੇ ਵੀ ਮਾਰਚ ਕੱਢਿਆ। ਉਨ੍ਹਾਂ ਨੇ ਸ਼ਿਵ ਸੈਨਿਕਾਂ ਨੂੰ ਬਾਂਦਰ ਸੈਨਾ ਨਾਮ ਦਿੰਦੇ ਹੋਏ ਮੁਰਦਾਬਾਦ ਦੇ ਨਾਅਰੇ ਲਾਏ। 

Advertisement