ਪਟਿਆਲਾ ਹਿੰਸਾ ਮਾਮਲੇ 'ਚ ਅਧਿਕਾਰੀਆਂ 'ਤੇ ਡਿੱਗੀ ਗਾਜ਼, IG, SSP ਤੇ SP ਬਦਲਿਆ
ਬੀਤੇ ਦਿਨੀਂ ਪਟਿਆਲਾ 'ਚ ਸ਼ਿਵ ਸੈਨਾ ਤੇ ਖਾਲਿਸਤਾਨੀ ਸਮਰਥਕ ਆਪਸ 'ਚ ਭਿੜ ਗਏ ਸਨ। ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਅਧਿਕਾਰੀਆਂ ਦੀ ਢਿੱਲ ਕਾਰਜ਼ੁਗਾਰੀ ਕਾਰਨ ਇਹ ਬਦਲੀਆਂ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇੰਟੈਲੀਜੈਂਸ ਨੇ ਪੁਲਿਸ ਨੂੰ ਪਹਿਲਾਂ ਹੀ ਇਤਲਾਹ ਕੀਤਾ ਸੀ ਪਟਿਆਲਾ 'ਚ ਅਜਿਹੀ ਹਿੰਸਾ ਵਾਪਰ ਸਕਦੀ ਹੈ।