ਜ਼ਿਲ੍ਹਾ ਪ੍ਰਸ਼ਾਸਨ ਨੇ ਪਸ਼ੂ ਪਾਲਕਾਂ ਨੂੰ ਤੇਜ਼ ਬੁਖਾਰ, ਕੰਨਾਂ ਜਾਂ ਪੇਟ ਵਿੱਚ ਖੂਨ ਦੇ ਧੱਬੇ ਅਤੇ ਵੱਡੀ ਗਿਣਤੀ ਵਿੱਚ ਅਚਾਨਕ ਮੌਤ ਹੋਣ ਦੀ ਸੂਰਤ ਵਿੱਚ ਨਜ਼ਦੀਕੀ ਪਸ਼ੂ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।