Plastic Pollution: 2050 ਤੱਕ ਸਮੁੰਦਰ 'ਚ ਮੱਛੀਆਂ ਨਾਲੋਂ ਜ਼ਿਆਦਾ ਹੋਵੇਗਾ ਪਲਾਸਟਿਕ
ਦੁਨੀਆ ਭਰ ਵਿੱਚ ਜੋ ਪਲਾਸਟਿਕ ਕੂੜਾ ਨਿਕਲਦਾ ਹੈ, ਉਹ ਪੂਰੀ ਤਰ੍ਹਾਂ ਰੀਸਾਈਕਲ ਨਹੀਂ ਹੁੰਦਾ। ਅਜਿਹੇ 'ਚ ਜ਼ਿਆਦਾਤਰ ਥਾਵਾਂ 'ਤੇ ਪਲਾਸਟਿਕ ਦੇ ਕੂੜੇ ਨੂੰ ਸਮੁੰਦਰ 'ਚ ਡੰਪ ਕਰਨ ਕਾਰਨ ਸਮੁੰਦਰਾਂ 'ਚ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ।