Thursday, April 03, 2025

Police custody

Punjab News: 'ਪੰਜਾਬ 'ਚ ਲਾਰੈਂਸ ਵਰਗੇ ਗੁੰਡੇ ਨੂੰ ਕਿਵੇਂ ਮਿਲੀਆਂ ਸਟੇਟ ਗੈਸਟ ਵਰਗੀਆਂ ਸਹੂਲਤਾਂ', ਸਰਕਾਰ ਨੂੰ ਹਾਈਕੋਰਟ ਨੇ ਪਾਈ ਝਾੜ

ਪੰਜਾਬ-ਹਰਿਆਣਾ ਹਾਈਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ਵਿੱਚ ਜੂਨੀਅਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਮੁਹਾਲੀ ਦੇ ਐਸਐਸਪੀ ਅਤੇ ਐਸਪੀ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ।

ਅੰਮ੍ਰਿਤਸਰ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਕਮਾਂਡੋ ਅਤੇ ਬਖਤਰਬੰਦ ਗੱਡੀਆਂ ਤਾਇਨਾਤ ਹਨ। ਥ੍ਰੀ ਲੇਅਰ ਸਕਿਓਰਿਟੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਪੁਲਿਸ ਵਾਲੇ ਲਾਰੇਂਸ ਬਿਸ਼ਨੋਈ ਤੋਂ ਸਾਰੀ ਰਾਤ ਪੁੱਛਗਿੱਛ ਕਰਦੇ ਰਹੇ।

ਨਾਜਾਇਜ਼ ਮਾਈਨਿੰਗ ਮਾਮਲੇ 'ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੋ ਦਿਨਾਂ ਪੁਲਿਸ ਰਿਮਾਂਡ 'ਤੇ

ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਸਾਬਕਾ ਵਿਧਾਇਕ ਦੀ ਮਨਮਾਨੀ ਗ੍ਰਿਫਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਿਆਸੀ ਬਦਲਾਖੋਰੀ ਦਾ ਸਪੱਸ਼ਟ ਮਾਮਲਾ ਹੈ।

Advertisement