ਪੂਜਾ ਨੇ ਤੌਲੀਏ ਦੀ ਮਦਦ ਨਾਲ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਹਾਲਾਂਕਿ ਉਸ ਦੇ ਕਮਰੇ 'ਚੋਂ ਕਿਸੇ ਕਿਸਮ ਦਾ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਜਿਸ ਕਾਰਨ ਉਸ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।