Thursday, April 03, 2025

Presidential Election 2022

Presidential Election 2022 : ਰਾਸ਼ਟਰਪਤੀ ਚੋਣ 'ਚ 99 ਫੀਸਦੀ ਤੋਂ ਵੱਧ ਪਈਆਂ ਵੋਟਾਂ, ਦ੍ਰੋਪਦੀ ਮੁਰਮੂ ਦੇ ਹੱਕ 'ਚ ਹੋਈ ਕਰਾਸ ਵੋਟਿੰਗ ਨਾਲ ਵਿਰੋਧੀਆਂ ਨੂੰ ਲੱਗਾ ਝਟਕਾ

ਕੋਲਕਾਤਾ ਵਿਧਾਨ ਸਭਾ 'ਚ ਤ੍ਰਿਣਮੂਲ ਕਾਂਗਰਸ ਦੇ ਜ਼ਿਆਦਾਤਰ ਸੰਸਦ ਮੈਂਬਰਾਂ ਨੇ ਵੋਟਿੰਗ ਕੀਤੀ। ਜਾਣਕਾਰੀ ਮੁਤਾਬਕ ਕੁੱਲ 8 ਸੰਸਦ ਮੈਂਬਰਾਂ ਨੇ ਸੰਸਦ ਭਵਨ 'ਚ ਵੋਟ ਨਹੀਂ ਪਾਈ। ਵੋਟ ਨਾ ਪਾਉਣ ਵਾਲੇ ਸੰਸਦ ਮੈਂਬਰਾਂ ਵਿੱਚ ਭਾਜਪਾ ਦੇ ਸੰਨੀ ਦਿਓਲ ਵੀ ਸ਼ਾਮਲ ਸਨ।

Presidential Election 2022 : ਰਾਸ਼ਟਰਪਤੀ ਚੋਣ ਲਈ ਕੱਲ੍ਹ 10 ਵਜੇ ਪੰਜਾਬ ਵਿਧਾਨ ਸਭਾ 'ਚ ਹੋਵੇਗੀ ਵੋਟਿੰਗ

ਦਿੱਲੀ ਅਤੇ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਆਪ ਨੇ ਰਾਸ਼ਟਰਪਤੀ ਚੋਣ 2022 ਵਿੱਚ ਉਮੀਦਵਾਰ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਹੋਈ।

ਰਾਸ਼ਟਰਪਤੀ ਚੋਣ 2022: ਚੋਣ ਸਮੱਗਰੀ ਸੁਰੱਖਿਅਤ ਢੰਗ ਨਾਲ ਪੰਜਾਬ ਪਹੁੰਚੀ

ਸੀਈਓ ਡਾ. ਰਾਜੂ ਨੇ ਦੱਸਿਆ ਕਿ ਚੋਣ ਅਫ਼ਸਰ ਪੰਜਾਬ ਭਾਰਤ ਭੂਸ਼ਣ ਬਾਂਸਲ ਅਤੇ ਸੰਯੁਕਤ ਸਕੱਤਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਣਾ ਨੇ ਭਾਰਤੀ ਚੋਣ ਕਮਿਸ਼ਨ ਤੋਂ ਚੋਣ ਸਮੱਗਰੀ ਪ੍ਰਾਪਤ ਕਰਕੇ ਹਵਾਈ ਜਹਾਜ਼ ਰਾਹੀਂ ਪੰਜਾਬ ਲਿਆਂਦੀ ਹੈ।

ਰਾਸ਼ਟਰਪਤੀ ਚੋਣ 2022: ਵਿਰੋਧੀ ਧਿਰ ਵੱਲੋਂ ਮਮਤਾ ਬੈਨਰਜੀ ਨੇ ਰਾਸ਼ਟਰਪਤੀ ਚੋਣ ਲਈ ਫਾਰੂਕ ਅਬਦੁੱਲਾ ਤੇ ਗੋਪਾਲਕ੍ਰਿਸ਼ਨ ਗਾਂਧੀ ਦੇ ਨਾਵਾਂ ਦਾ ਸੁਝਾਅ

ਵਿਰੋਧੀ ਧਿਰ ਦੇ ਆਗੂਆਂ ਨੇ ਆਉਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਸਾਂਝਾ ਉਮੀਦਵਾਰ ਖੜ੍ਹਾ ਕਰਨ ਦਾ ਐਲਾਨ ਕੀਤਾ ਹੈ। ਟੀਐਮਸੀ ਮੁਖੀ ਨੇ ਕਿਹਾ ਕਿ ਅੱਜ ਇੱਥੇ ਕਈ ਪਾਰਟੀਆਂ ਸਨ। ਅਸੀਂ ਫੈਸਲਾ ਕੀਤਾ ਹੈ ਕਿ ਅਸੀਂ ਸਿਰਫ਼ ਇੱਕ ਸਹਿਮਤੀ ਵਾਲਾ ਉਮੀਦਵਾਰ ਚੁਣਾਂਗੇ। ਹਰ ਕੋਈ ਇਸ ਉਮੀਦਵਾਰ ਨੂੰ ਆਪਣਾ ਸਮਰਥਨ ਦੇਵੇਗਾ। ਅਸੀਂ ਦੂਜਿਆਂ ਨਾਲ ਸਲਾਹ ਕਰਾਂਗੇ

Presidential Election 2022: ਰਾਸ਼ਟਰਪਤੀ ਚੋਣ ਲਈ 18 ਜੁਲਾਈ ਨੂੰ ਵੋਟਿੰਗ, 21 ਜੁਲਾਈ ਨੂੰ ਐਲਾਨੇ ਜਾਣਗੇ ਨਤੀਜੇ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਅਗਲੇ ਰਾਸ਼ਟਰਪਤੀ ਦੀ ਚੋਣ ਦਾ ਐਲਾਨ ਕੀਤਾ ਗਿਆ ਹੈ। ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਦਿੱਲੀ ਵਿੱਚ ਹੀ ਹੋਵੇਗੀ। ਦਿੱਲੀ ਤੋਂ ਇਲਾਵਾ ਕਿਤੇ ਵੀ ਨਾਮਜ਼ਦਗੀ ਨਹੀਂ ਹੋਵੇਗੀ। 

 

Advertisement