Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Protest

PGIMER Contract Workers Intensify Protest for Higher Wages

Over 4,000 contract workers at the Postgraduate Institute of Medical Education and Research (PGIMER) in Chandigarh continued their protest on Monday, demanding increased wages.

Bengal Doctor Rape-Murder: Protests Intensify, 200+ Resignations, Govt Talks Fail

The junior doctors are demanding justice for their 31-year-old colleague who was brutally raped and murdered at RG Kar Medical College and Hospital on August 9.

Amritjpal and Fellow NSA Detainees Stage Hunger Strike in Assam's Dibrugarh Jail

Dibrugarh central jail in Assam: Detainees under the National Security Act (NSA) in Punjab have initiated a hunger strike at Dibrugarh central jail in Assam, aiming to shed light on the alleged unacceptable conditions they face.....  

ਜੰਤਰ-ਮੰਤਰ 'ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਦਿੱਲੀ ਤੇ ਹਰਿਆਣਾ ਪੁਲਿਸ ਤਿਆਰ ,ਬਾਰਡਰ 'ਤੇ ਲਾਏ ਸੀਮਿੰਟ ਦੇ ਬੈਰੀਕੇਡ

ਦਿੱਲੀ ਪੁਲਿਸ ਨੇ ਕੱਲ੍ਹ ਤੋਂ ਹੀ ਟਿੱਕਰੀ ਸਰਹੱਦ 'ਤੇ ਸੀਮਿੰਟ ਦੇ ਬੈਰੀਕੇਡ ਲਗਾਉਣੇ ਸ਼ੁਰੂ ਕਰ ਦਿੱਤੇ ਸਨ। ਉਦੋਂ ਤੋਂ ਹੀ ਟਿੱਕਰੀ ਬਾਰਡਰ 'ਤੇ ਰੇਹੜੀਆਂ ਲਗਾ ਕੇ ਗੁਜ਼ਾਰਾ ਕਰਨ ਵਾਲੇ ਦੁਕਾਨਦਾਰਾਂ 'ਚ ਚਿੰਤਾ ਪੈਦਾ ਹੋ ਗਈ ਹੈ। 

Private Bus Operators Call Off Protest After Meeting With Finance Minister & Transport Minister Laljit Singh Bhullar

The Ministers assured them, that the government is sincere and wants to develop the state by taking along all sections of society.

Congress Party Protest: ਰਾਹੁਲ ਗਾਂਧੀ ਦਾ ਕੇਂਦਰ 'ਤੇ ਵੱਡਾ ਬਿਆਨ, ਕਿਹਾ- ਦੇਸ਼ ਦੇਖ ਰਿਹੈ ਲੋਕਤੰਤਰ ਦਾ ਕਤਲ, ਰਾਹੁਲ ਤੇ ਪ੍ਰਿਅੰਕਾ ਗਾਂਧੀ ਨੂੰ ਲਿਆ ਹਿਰਾਸਤ 'ਚ

 ਦਿੱਲੀ ਵਿੱਚ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਰਾਹੁਲ ਗਾਂਧੀ ਨੂੰ ਪੁਲਿਸ ਨੇ ਕੀਤਾ ਹਿਰਾਸਤ 'ਚ ਲੈ ਲਿਆ ਹੈ। ਕਾਂਗਰਸ ਦੇ ਕਾਫਲੇ ਨੂੰ ਵਿਜੇ ਚੌਂਕ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।

ਸ਼੍ਰੀਲੰਕਾ ਤੋਂ ਬਾਅਦ ਹੁਣ ਪ੍ਰਦਰਸ਼ਨਕਾਰੀਆਂ ਨੇ ਇਰਾਕੀ ਸੰਸਦ ਭਵਨ 'ਤੇ ਕੀਤਾ ਕਬਜ਼ਾ

ਬਗਦਾਦ ਦੀ ਸੰਸਦ ਵਿੱਚ ਭੰਨਤੋੜ ਕਰਨ ਵਾਲੇ ਇਰਾਕੀ ਪ੍ਰਦਰਸ਼ਨਕਾਰੀਆਂ ਨੂੰ ਇੱਕ ਪ੍ਰਭਾਵਸ਼ਾਲੀ ਮੌਲਵੀ, ਮੁਕਤਾਦਾ ਅਲ-ਸਦਰ ਦੇ ਸਮਰਥਕ ਮੰਨਿਆ ਜਾਂਦਾ ਹੈ। ਰਿਪੋਰਟਾਂ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਦੌਰਾਨ ਆਪਣੇ ਹੱਥਾਂ 'ਚ ਸ਼ੀਆ ਨੇਤਾ ਅਲ-ਸਦਰ ਦੀ ਤਸਵੀਰ ਚੁੱਕੀ ਹੋਈ ਸੀ।

ਸੋਨੀਆ ਗਾਂਧੀ ਤੋਂ ਪੁੱਛਗਿੱਛ ਦੇ ਵਿਰੋਧ 'ਚ ਅੱਜ ਸੜਕਾਂ 'ਤੇ ਉੱਤਰੇਗੀ ਕਾਂਗਰਸ

ਕਾਂਗਰਸ ਮੁਤਾਬਕ ਦਿੱਲੀ ਪੁਲਿਸ ਨੇ ਰਾਜਘਾਟ 'ਤੇ ਸੱਤਿਆਗ੍ਰਹਿ ਦੀ ਇਜਾਜ਼ਤ ਨਹੀਂ ਦਿੱਤੀ। ਸੋਨੀਆ ਗਾਂਧੀ ਨੂੰ ਸਵਾਲ ਕਰਨ ਦੇ ਮੁੱਦੇ 'ਤੇ ਕਾਂਗਰਸ ਦੇ ਸੰਸਦ ਮੈਂਬਰ ਮੋਦੀ ਸਰਕਾਰ 'ਤੇ ਸਿਆਸੀ ਬਦਲਾਖੋਰੀ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਉਂਦੇ ਹੋਏ

Agneepath Sheme Protest: ਰਾਕੇਸ਼ ਟਿਕੈਤ ਨੇ ਅਗਨੀਪਥ ਵਿਰੁੱਧ ਕੀਤਾ ਦੇਸ਼ ਵਿਆਪੀ ਵਿਰੋਧ ਦਾ ਸਮਰਥਨ

ਸੰਗਰੂਰ ਵਿੱਚ ਚੋਣ ਪ੍ਰਚਾਰ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਸੁਖਵਿਲਾਸ ਹੋਟਲ ਦਾ ਨਾਮ ਤਾਂ ਹਰ ਕਿਸੇ ਨੇ ਸੁਣਿਆ ਹੀ ਹੋਵੇਗਾ। ਇਹ ਹੋਟਲ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਬਣਿਆ ਹੈ। ਇਹ ਸੁਖਬੀਰ ਬਾਦਲ ਦਾ ਹੋਟਲ ਹੈ।

Agnipath Scheme- ਸੋਨੀਆ ਗਾਂਧੀ ਦੀ ਪ੍ਰਦਰਸ਼ਨਕਾਰੀਆਂ ਨੂੰ ਅਪੀਲ- ਅਸੀਂ ਤੁਹਾਡੇ ਨਾਲ ਹਾਂ

ਫੌਜ ਵਿੱਚ ਲੱਖਾਂ ਅਸਾਮੀਆਂ ਹੋਣ ਦੇ ਬਾਵਜੂਦ ਪਿਛਲੇ ਤਿੰਨ ਸਾਲਾਂ ਤੋਂ ਭਰਤੀ ਨਾ ਹੋਣ ਦਾ ਦਰਦ ਮੈਂ ਸਮਝ ਸਕਦਾ ਹਾਂ। ਮੈਨੂੰ ਉਨ੍ਹਾਂ ਨੌਜਵਾਨਾਂ ਨਾਲ ਪੂਰੀ ਹਮਦਰਦੀ ਹੈ ਜੋ ਏਅਰਫੋਰਸ ਵਿੱਚ ਭਰਤੀ ਪ੍ਰੀਖਿਆ ਦੇਣ ਤੋਂ ਬਾਅਦ ਨਤੀਜਿਆਂ ਅਤੇ ਨਿਯੁਕਤੀ ਦੀ ਉਡੀਕ ਕਰ ਰਹੇ ਹਨ।

ਮੋਦੀ ਸਰਕਾਰ ਨੌਜਵਾਨਾਂ ਦੇ ਮੁੱਦੇ ’ਤੇ ‘ਅੱਗ ਨਾਲ ਖੇਡਣਾ’ ਬੰਦ ਕਰੇ : ਰਾਘਵ ਚੱਢਾ

ਰਾਜ ਸਭਾ ਮੈਂਬਰ ਨੇ ਇਸ ਯੋਜਨਾ ਦੀਆਂ ਕਮੀਆਂ ਗਿਣਾਉਂਦਿਆਂ ਕਿਹਾ ਕਿ ਛੇ ਮਹੀਨਿਆਂ ਦੀ ਸਿਖਲਾਈ ਬਿਲਕੁੱਲ ਗਲਤ ਹੈ। ਚਾਰ ਸਾਲਾਂ ਦੀ ਨੌਕਰੀ ਦੌਰਾਨ ਅਗਨੀਵੀਰਾਂ ਦੇ ਮਨ ’ਚ ਹਮੇਸ਼ਾਂ ਇਹ ਸ਼ੱਕ ਬਣਿਆ ਰਹੇਗਾ ਕਿ ਇਸ ਤੋਂ ਬਾਅਦ ਉਨ੍ਹਾਂ ਦਾ ਅਤੇ ਪਰਿਵਾਰ ਦਾ ਭਵਿੱਖ  ਕੀ ਹੋਵੇਗਾ

ਬਿਹਾਰ ਦੇ ਇਨ੍ਹਾਂ 12 ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਤੱਕ ਫੇਸਬੁੱਕ-ਵਟਸਐਪ ਸਮੇਤ 22 ਐਪਸ ਤੋਂ ਨਹੀਂ ਭੇਜ ਸਕੋਗੇ ਫੋਟੋ-ਵੀਡੀਓ ਤੇ ਮੈਸੇਜ

ਇੰਟਰਨੈੱਟ 'ਤੇ ਪਾਬੰਦੀ ਲਗਾ ਕੇ ਸਰਕਾਰ ਨੇ 12 ਜ਼ਿਲ੍ਹਿਆਂ ਬੇਗੂਸਰਾਏ, ਲਖੀਸਰਾਏ, ਵੈਸ਼ਾਲੀ, ਕੈਮੂਰ, ਔਰੰਗਾਬਾਦ, ਭੋਜਪੁਰ, ਰੋਹਤਾਸ, ਬਕਸਰ, ਪੱਛਮੀ ਚੰਪਾਰਨ, ਨਵਾਦਾ, ਸਮਸਤੀਪੁਰ ਅਤੇ ਸਾਰਨ 'ਚ 22 ਸੋਸ਼ਲ ਸਾਈਟਾਂ ਅਤੇ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ।

ਰਾਹੁਲ ਗਾਂਧੀ ਤੋਂ ਪੁੱਛਗਿੱਛ 'ਤੇ ਕਾਂਗਰਸੀਆਂ ਨੇ ਬੈਰੀਕੇਡ ਤੋੜ ਕੇ ਗਵਰਨਰ ਹਾਊਸ ਘੇਰਨ ਕਰਨ ਦੀ ਕੀਤੀ ਕੋਸ਼ਿਸ਼

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਤੋਂ ਇਲਾਵਾ ਕਾਂਗਰਸੀ ਵਰਕਰ ਬੈਰੀਕੇਡ 'ਤੇ ਚੜ੍ਹ ਗਏ। ਇਸ ਤੋਂ ਬਾਅਦ ਪੁਲਿਸ ਹਰਕਤ 'ਚ ਆ ਗਈ ਅਤੇ ਉਨ੍ਹਾਂ 'ਤੇ ਪਾਣੀ ਦੀ ਬੁਛਾੜ  ਕੀਤੀ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ 90 ਦੇ ਕਰੀਬ ਕਾਂਗਰਸੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਇਨ੍ਹਾਂ ਸਾਰਿਆਂ ਨੂੰ ਸੈਕਟਰ 3 ਦੇ ਥਾਣੇ ਵਿੱਚ ਰੱਖਿਆ ਗਿਆ ਹੈ।
 

ਸੀਐਮ ਮਾਨ ਨੇ ਮੰਨੀਆਂ ਕਿਸਾਨਾਂ ਦੀਆਂ ਮੰਗਾਂ, ਕਿਸਾਨਾਂ ਨੂੰ ਲਾਇਆ ਗਲੇ, ਦੇਖੋ ਤਸਵੀਰਾਂ

ਸੀਐਮ ਭਗਵੰਤ ਮਾਨ ਨੇ ਕਿਸਾਨਾਂ ਦੀ ਮੰਗਾਂ ਮੰਨ ਲਈਆਂ ਹਨ। ਇਸ ਦੌਰਾਨ ਉਹ ਕਿਸਾਨ ਆਗੂਆਂ ਨੂੰ ਗਲੇ ਲਾਉਂਦੇ ਤੇ ਉਨ੍ਹਾਂ ਨਾਲ ਖਾਣਾ ਖਾਂਦੇ ਨਜ਼ਰ ਆਏ ਸੀ।

ਕਿਸਾਨ ਮੁੱਖ ਮੰਤਰੀ ਮਾਨ ਨੂੰ ਚੰਡੀਗੜ੍ਹ ਰਹੇ ਉਡੀਕਦੇ, ਪਰ ਸੀਐਮ ਨੇ ਦਿੱਲੀ ਲਾਏ ਡੇਰੇ, ਬੇਰੀਕੈਡਿੰਗ ਤੋੜ ਅੱਗੇ ਵਧੇ ਕਿਸਾਨ

 ਪੱਕਾ ਮੋਰਚਾ ਲਾਉਣ ਲਈ ਕਿਸਾਨ ਆਪਣੇ ਨਾਲ ਟਰਾਲੀਆਂ ਵਿੱਚ ਰਾਸ਼ਨ ਲੈ ਕੇ ਆਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਪੁਲਿਸ ਰਸਤਾ ਰੋਕੇਗੀ, ਉਥੇ ਪੱਕਾ ਮੋਰਚਾ ਲਗਾ ਕੇ ਧਰਨੇ ’ਤੇ ਬੈਠਣਗੇ

ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਸਰਕਾਰ ਸਾਹਮਣੇ ਰੱਖੀ ਵੱਡੀ ਸ਼ਰਤ, 10000 ਰੁਪਏ ਪ੍ਰਤੀ ਏਕੜ ਦੀ ਕੀਤੀ ਡਿਮਾਂਡ

ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਫਸਲੀ ਵਿਭਿੰਨਤਾ, ਪਾਣੀ ਤੇ ਬਿਜਲੀ ਦੇ ਮੁੱਦੇ 'ਤੇ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਥੋੜ੍ਹ ਦੀ ਗੱਲ ਕੀਤੀ ਜਾ ਰਹੀ ਹੈ

ਪੰਜਾਬ ਦੇ ਪਟਵਾਰੀ ਤੇ ਕਾਨੂੰਗੋ 15 ਮਈ ਤਕ ਹੜਤਾਲ ’ਤੇ, ਲੋਕ ਹੋਏ ਖੱਜਲ- ਖੁਆਰ

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਅਤੇ ਦਿ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਝੂਠਾ ਮਾਮਲਾ ਦਰਜ ਕਰ ਕੇ ਛੋਕਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਕਿਸਾਨਾਂ ਨੇ ਹਰਿਆਣਾ ਵਿੱਚ ਕੀਤੀਆਂ ਕਈ ਸੜਕਾਂ ਜਾਮ

ਕਰਨਾਲ: ਕਰਨਾਲ ਜ਼ਿਲ੍ਹੇ ਵਿੱਚ ਕਿਸਾਨਾਂ ਵਿਰੁੱਧ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਗੁੱਸੇ ਵਿੱਚ ਆਏ ਕਿਸਾਨਾਂ ਨੇ ਹਰਿਆਣਾ ਭਰ ਵਿੱਚ ਕਈ ਸੜਕਾਂ ਜਾਮ ਕਰ ਦਿੱਤੀਆਂ ਹਨ। ਵਿਰੋਧ ਪ੍ਰਦਰਸ਼ਨਾਂ ਨੇ ਦਿੱਲੀ-ਅੰਮ੍ਰਿਤਸਰ ਰਾਜਮਾਰਗ 'ਤੇ ਕੁਰੂਕਸ਼ੇਤਰ ਦੀਆਂ ਸੜਕਾਂ' ਤੇ.......

ਗੰਨਾ ਕਿਸਾਨਾਂ ਨੇ ਅੰਦੋਲਨ ਵਾਪਸ ਲਿਆ

ਚੰਡੀਗੜ੍ਹ: ਪੰਜਾਬ ਦੇ ਗੰਨਾ ਕਿਸਾਨਾਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ 2021-22 ਲਈ ਸੂਬਾ ਸਹਿਮਤ ਕੀਮਤ (ਐਸਏਪੀ) ਵਿੱਚ 35 ਰੁਪਏ ਪ੍ਰਤੀ ਕੁਇੰਟਲ ਵਾਧੇ ਦੇ ਐਲਾਨ...........

ਸੁਪਰੀਮ ਕੋਰਟ ਖੇਤੀ ਕਾਨੂੰਨਾਂ ਖਿਲਾਫ ਧਰਨਿਆਂ 'ਤੇ ਸਖਤ

ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ-ਯੂਪੀ ਸਰਹੱਦ 'ਤੇ ਸੜਕਾਂ ਬੰਦ ਕਰਨ ਦੀ ਮੰਗ ਵਾਲੀ ਪਟੀਸ਼ਨ' ਤੇ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਮੁੜ ਸਵਾਲ ਕਰਦਿਆਂ ਕਿਹਾ ਕਿ ਸੜਕੀ ਆਵਾਜਾਈ........

ਆਜ਼ਾਦੀ ਦਿਹਾੜੇ 'ਤੇ ਕਿਸਾਨਾਂ ਨੇ ਕੀਤਾ ਇਹ ਵੱਡਾ ਐਲਾਨ

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਲਗਾਤਾਰ ਪਿਛਲੇ 8-9 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਨੂੰ 'ਕਿਸਾਨ ਮਜ਼ਦੂਰ ਆਜ਼ਾਦੀ ਸੰਗ੍ਰਾਮ ਦਿਵਸ' ਦੇ ਰੂਪ ਵਿੱਚ ਮਨਾਉਣ ਦਾ ਫ਼ੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਅਪੀਲ ਤੋਂ ਬਾਅਦ 

ਕਿਸਾਨ ਜਥੇਬੰਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੀਆਂ : ਰਾਜੇਵਾਲ

ਮਹਿਲ ਕਲਾਂ: ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਗਿਆ ਕਿ ਜਿੰਨਾ ਚਿਰ ਕਾਨੂੰਨ ਰੱਦ ਨਹੀਂ ਹੁੰਦੇ, ਸੰਘਰਸ਼ ਲਗਾਤਾਰ ਜਾਰੀ ਰਹੇਗਾ, ਚਾਹੇ ਲੜਾਈ 2024 ਤੱਕ ਲੜਨੀ ਪਵੇ। ਕਿਸਾਨ ਆਗੂਆਂ ਨੇ ਦੱਸਿਆ

ਰਾਕੇਸ਼ ਟਿਕੈਤ ਨੇ ਚੰਡੀਗੜ੍ਹ ਪੁੱਜ ਕੇ ਨਿਹੰਗ ਲਾਭ ਸਿੰਘ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਅੱਜ ਚੰਡੀਗੜ੍ਹ ਦੇ ਮਟਕਾ ਚੌਕ ਵਿਚ ਉਸ ਵੇਲੇ ਤਗੜਾ ਜਾਮ ਲੱਗ ਗਿਆ ਜਦੋਂ ਕਿਸਾਨ ਆਗੂ ਰਾਕੇਸ਼ ਟਿਕੈਤ ਬੁੱਧਵਾਰ ਸ਼ਾਮ ਨੂੰ ਇਥੇ ਪੁਜੇ। ਦਰਅਸਲ ਰਾਕੇਸ਼ ਟਿਕੈਤ ਕਿਸਾਨਾਂ ਦੇ 

ਟਿਕੈਤ ਦੇ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਪ੍ਰਸ਼ਾਸਨ ਨੇ ਲਾਈ ਸਖ਼ਤ ਪਾਬੰਦੀ

ਚੰਡੀਗੜ੍ਹ : ਜਦੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਪਤਾ ਲੱਗਾ ਕਿ ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਸ਼ਹਿਰ ਦੇ ਮਟਕਾ ਚੌਕ ਵਿਖੇ ਕਿਸਾਨਾਂ ਦੇ ਧਰਨੇ ਵਿੱਚ ਪਹੁੰਚ ਰਹੇ ਹਨ ਤਾਂ ਉਚ ਅਧਿਕਾਰੀਆਂ 

Farmer Protest : ਮੇਰੇ ਨਾਲ ਪੱਖਪਾਤ ਹੋਇਆ : ਗੁਰਨਾਮ ਸਿੰਘ ਚਢੂਨੀ

ਨਵੀਂ ਦਿੱਲੀ : ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਮੁਖੀ ਗੁਰਨਾਮ ਸਿੰਘ ਚਢੂਨੀ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ ਮੀਟਿੰਗਾਂ ਵਿੱਚ ਨਾ ਸ਼ਾਮਲ ਹੋਣ ਦਾ ਫ਼ੈਸਲਾ ਕਰ ਲਿਆ ਹੈ। ਖ਼ਬਰ ਮੁਤਾਬਕ ਗੁਰਨਾਮ ਸਿੰਘ ਚਢੂਨੀ ਨੇ ਸੰਯੁਕਤ ਕਿਸਾਨ ਮੋਰਚਾ ਉੱਤੇ ਉਨ੍ਹਾਂ

ਨਵਜੋਤ ਸਿੰਘ ਸਿੱਧੂ ਦਾ ਵਿਰੋਧ: ਪੁਲਿਸ ਦੀ ਕਿਸਾਨਾਂ ਨਾਲ ਹੋਈ ਝੜਪ

ਮੋਗਾ : ਮੋਗਾ ਵਿਚ ਕਿਸਾਨਾਂ ਦੀ ਪੁਲਿਸ ਨਾਲ ਉਸ ਵੇਲੇ ਝੜਪ ਹੋ ਗਈ ਜਦੋਂ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਦੇ ਇਥੇ ਆਉਣ ਦੀ ਸੂਚਨਾ ਮਿਲੀ। ਤਾਜਾ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਉ

ਸੰਘਰਸ਼ੀ ਕਿਸਾਨਾਂ ਦਾ 15 ਅਗਸਤ ਸਬੰਧੀ ਨਵਾਂ ਐਲਾਨ

ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨ ਜੰਤਰ-ਮੰਤਰ 'ਤੇ ਆਪਣੀ ਸੰਸਦ ਚਲਾ ਰਹੇ ਹਨ। ਇਥੇ ਇਹ ਵੀ ਦਸ ਦਈਏ ਕਿ ਪਿਛਲੇ ਸਾਲ ਨਵੰਬਰ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਵੱਖ

ਕੱਚੇ ਅਧਿਆਪਕਾਂ ਨੇ ਪ੍ਰਸ਼ਾਸਨ ਨੂੰ ਪਾ ਦਿੱਤੀ ਹੱਥਾਂ ਪੈਰਾਂ ਦੀ

Farmer Protest : ਸੀਨੀਅਰ ਭਾਜਪਾ ਆਗੂ ਮਿੱਤਲ ਤੇ ਉਨ੍ਹਾਂ ਦੇ ਫਰਜ਼ੰਦ ਬੁਰੇ ਫਸੇ

ਸ੍ਰੀ ਆਨੰਦਪੁਰ ਸਾਹਿਬ : ਕਾਲੇ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦਾ ਅੰਦੋਲਣ ਦਿੱਲੀ ਦੀ ਸਰਹੱਦ ਤੋਂ ਲੈ ਕੇ ਪੂਰੇ ਪੰਜਾਬ ਵਿਚ ਫੈਲਿਆ ਹੋਇਆ ਹੈ ਅਤੇ ਜਿਥੇ ਕਿਤੇ ਵੀ ਭਾਜਪਾ ਆਗੂ ਦਿਖਦਾ ਹੈ ਤਾਂ ਕਿਸਾਨ ਉਨ੍ਹਾਂ ਦਾ ਘਿਰਾਓ ਕਰ ਲੈਂਦੇ ਹਨ। ਹੁ

Farmer Protest : ਹੁਣ ਫਿਰ ਹੋਵੇਗੀ ਟਰੈਕਟਰ ਰੈਲੀ : ਰਕੇਸ਼ ਟਿਕੈਤ

Advertisement