ਮੁੱਖ ਮੰਤਰੀ ਨੇ ਲੋਕ ਨਿਰਮਾਣ ਮਹਿਕਮੇ ਨੂੰ ਸੂਬੇ 'ਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ
ਮੰਤਰੀ ਨੇ ਆਦੇਸ਼ ਦਿੱਤਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਕੌਮੀ ਸ਼ਾਹਰਾਹ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਪ੍ਰਾਜੈਕਟ ਹੈ, ਜਿਸ ਦੇ ਮੁਕੰਮਲ ਹੋਣ ਨਾਲ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਤੱਕ ਖ਼ਾਸ ਤੌਰ ਉਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਦੇ ਸਮੇਂ.....