Wednesday, December 04, 2024

Punjab Assembly Bypolls

Punjab News: ਪੰਜਾਬ ਵਿਧਾਨ ਸਭਾ ਜਿਮਨੀ ਚੋਣਾਂ ਨੂੰ ਲੈਕੇ ਅਕਾਲੀ ਦਲ ਦਾ ਵੱਡਾ ਫੈਸਲਾ, ਚੋਣਾਂ ਨਾ ਲੜਨ ਦਾ ਕਰ ਦਿੱਤਾ ਐਲਾਨ, ਜਾਣੋ ਵਜ੍ਹਾ

Punjab Politics: ਅਕਾਲ ਤਖ਼ਤ ਸਾਹਿਬ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨਿਆ ਹੋਇਆ ਹੈ ਅਤੇ ਉਹ ਫ਼ਿਲਹਾਲ ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਨਹੀਂ ਲੈ ਸਕਦੇ। ਅਕਾਲ ਤਖ਼ਤ ਸਾਹਿਬ ਦਾ ਹੁਕਮ ਸਿਰਫ਼ ਪਾਰਟੀ ਪ੍ਰਧਾਨ ਲਈ ਹੀ ਨਹੀਂ, ਪਾਰਟੀ ਲਈ ਵੀ ਹੈ। ਇਸ ਲਈ ਪਾਰਟੀ ਉਪ ਚੋਣਾਂ ਵਿੱਚ ਹਿੱਸਾ ਨਹੀਂ ਲਵੇਗੀ।

Punjab Bypolls 2024: ਪੰਜਾਬ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਦੀ ਲਿਸਟ ਜਾਰੀ, ਦੇਖੋ ਪੂਰੀ ਲਿਸਟ

ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ 'ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ ਹਨ।

Punjab News: ਪੰਜਾਬ 'ਚ ਵਿਧਾਨ ਸਭਾ ਦੀਆਂ 4 ਸੀਟਾਂ 'ਤੇ Bypolls ਲਈ ਤਿਆਰ AAP, ਕੀਤਾ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲੀ ਟਿਕਟ

ਦੱਸ ਦੇਈਏ ਕਿ ਪੰਜਾਬ ਦੀਆਂ ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਬਾਅਦ 23 ਨਵੰਬਰ ਨੂੰ ਨਤੀਜਾ ਐਲਾਨਿਆ ਜਾਵੇਗਾ। ਜਿਨ੍ਹਾਂ ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਹੋ ਰਹੀਆਂ ਹਨ, ਉਨ੍ਹਾਂ 'ਚੋਂ ਤਿੰਨ ਸੀਟਾਂ ਕਾਂਗਰਸ ਅਤੇ ਇਕ ਸੀਟ ਆਮ ਆਦਮੀ ਪਾਰਟੀ ਕੋਲ ਸੀ।

Advertisement