Saturday, November 23, 2024
BREAKING
Adani Bribery case: ਭਾਰਤ ਦੇ ਨਿਵੇਸ਼ ਬਜ਼ਾਰਾਂ ਲਈ ਖਤਰੇ ਦੀ ਘੰਟੀ ? Sikh Jokes: ਸਿੱਖਾਂ ਤੇ ਚੁਟਕਲੇ ਬਣਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸੁਪਰੀਮ ਕੋਰਟ ਨੇ ਕੇ ਦਿੱਤੀ ਇਹ ਗੱਲ, 'ਇਹ ਦੁਰਵਿਵਹਾਰ ਹੈ Punjab News: ਪੁਲਿਸ ਦਾ ਗੈਂਗਸਟਰਾਂ ਨਾਲ ਜ਼ਬਰਦਸਤ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ 50 ਤੋਂ ਵੱਧ ਗੋਲੀਆਂ, ਪੁਲਿਸ ਅਫਸਰ ਵੀ ਹੋਏ ਜ਼ਖਮੀ AAP Punjab New President: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬਣਾਇਆ ਗਿਆ AAP ਪੰਜਾਬ ਦਾ ਨਵਾਂ ਪ੍ਰਧਾਨ, ਸ਼ੈਰੀ ਕਲਸੀ ਉਪ ਪ੍ਰਧਾਨ IPL 2025 ਦਾ ਸ਼ੈਡਿਊਲ ਹੋ ਗਿਆ ਜਾਰੀ, ਇਸ ਦਿਨ ਖੇਡਿਆ ਜਾਵੇਗਾ ਇੰਡੀਅਨ ਪ੍ਰੀਮੀਅਰ ਲੀਗ ਦਾ ਪਹਿਲਾ ਮੈਚ Canada: ਕੈਨੇਡਾ ਦਾ ਬੁਰਾ ਹਾਲ, 25 ਫੀਸਦੀ ਲੋਕ ਕਰ ਰਹੇ ਆਪਣੇ ਖਾਣੇ 'ਚ ਕਟੌਤੀ, ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ IND vs AUS: ਪਰਥ ਟੈਸਟ 'ਚ ਆਸਟਰੇਲੀਆਈ ਗੇਂਦਬਾਜ਼ਾਂ ਦਾ ਕਹਿਰ, ਸਿਰਫ 150 ਦੌੜਾਂ 'ਤੇ ਟੀਮ ਇੰਡੀਆ ਢੇਰ Indian Canadian News: ਕੈਨੇਡਾ 'ਚ ਇੱਕ ਹੋਰ ਪੰਜਾਬੀ ਨੇ ਰਚਿਆ ਇਤਿਹਾਸ, ਦੇਸ਼ ਦੇ ਇਸ ਸੂਬੇ ਦੇ ਪੁਲਿਸ ਵਿਭਾਗ 'ਚ ਮਿਲੀ ਇਹ ਅਹਿਮ ਜ਼ਿੰਮੇਵਾਰੀ Navjot Sidhu: ਨਵਜੋਤ ਸਿੱਧੂ ਨੇ ਦੱਸਿਆ ਪਤਨੀ ਨੇ ਕਿਵੇਂ ਜਿੱਤੀ ਕੈਂਸਰ ਖਿਲਾਫ ਜੰਗ, ਬੋਲੇ- 'ਅੰਮ੍ਰਿਤਸਰ ਨਹੀਂ ਛੱਡਿਆ, ਕਰਾਂਗੇ ਲੋਕ ਸੇਵਾ' Batala News: ਪਹਿਲਾਂ ਘਰ ਬੁਲਾ ਕੇ ਪਿਲਾਈ ਸ਼ਰਾਬ, ਫਿਰ ਪੇਟ ਵਿੱਚ ਕਿਰਚ ਮਾਰ ਕੇ ਕੀਤਾ ਕਤਲ, ਪਿਤਾ ਪੁੱਤਰ ਖਿਲਾਫ ਮਾਮਲਾ ਦਰਜ

Punjab Cabinet

ਸੂਬੇ ਦੇ 28.10 ਲੱਖ ਘਰੇਲੂ ਖਪਤਕਾਰਾਂ ਨੂੰ 1298 ਕਰੋੜ ਰੁਪਏ ਦੀ ਰਾਹਤ ਦੇਣ ਦੇ ਉਦੇਸ਼ ਨਾਲ ਲਿਆ ਫੈਸਲਾ

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰ ਪ੍ਰਤੀ ਬਿੱਲ ਖਪਤ ਹੋਈਆਂ 600 ਯੂਨਿਟ 'ਤੇ ਜ਼ੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਨਾਲ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ

ਕੈਬਿਨਟ ਮੰਤਰੀ ਬਣਨ ਮਗਰੋਂ ਗਗਨ ਅਨਮੋਲ ਮਾਨ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਪੇਸ਼ ਗਾਰਡ ਆਫ ਆਨਰ

ਅਨਮੋਲ ਗਗਨ ਮਾਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਇੰਨਵੈਸਟਮੈਂਟ ਪ੍ਰਮੋਸ਼ਨ, ਲੇਬਰ, ਸ਼ਿਕਾਇਤਾਂ ਦਾ ਨਿਵਾਰਣ ਵਿਭਾਗਾਂ ਦੇ ਮੰਤਰੀ ਵਲੋਂ ਅੱਜ ਉਚੇਚੇ ਤੌਰ 'ਤੇ ਕੈਬਿਨਟ ਮੰਤਰੀ ਬਣਨ ਪਿੱਛੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕੀਤਾ ਗਿਆ।

ਕੈਬਨਿਟ ਵਿਸਥਾਰ ਮਗਰੋਂ ਸੀਐਮ ਦਾ ਬਿਆਨ, ਸਾਰੇ ਮੰਤਰੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਨਗੇ ਕੰਮ

ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ, ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੂੰ 'ਆਪ' ਸਰਕਾਰ 'ਚ ਨਵੇਂ ਮੰਤਰੀ ਬਣਾਇਆ ਗਿਆ ਹੈ। 

'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮਾਨ ਕੈਬਨਿਟ ਦੇ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ

ਕੈਬਨਿਟ ਵਿਸਥਾਰ ਮਗਰੋਂ 'ਆਪ' ਰਾਘਵ ਚੱਢਾ ਨੇ ਨਵੇਂ ਬਣੇ ਮੰਤਰੀਆਂ ਨੂੰ ਵਧਾਈ ਦਿੱਤੀ ਹੈ।ਰਾਘਵ ਚੱਢਾ ਨੇ ਟਵੀਟ ਕਰ ਲਿਖਿਆ, "ਉਨ੍ਹਾਂ ਵਿਧਾਇਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਜੋ ਅੱਜ ਮਾਨ ਸਾਬ ਦੀ ਕੈਬਨਿਟ ਵਿੱਚ ਮੰਤਰੀ ਵਜੋਂ ਸ਼ਾਮਲ ਹੋਏ ਹਨ। ਮੈਨੂੰ ਯਕੀਨ ਹੈ ਕਿ ਉਹ ਪੰਜਾਬ ਨੂੰ ਮੁੜ 'ਖੁਸ਼ਹਾਲ' ਅਤੇ 'ਰੰਗਲਾ' ਬਣਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ।"

Punjab Cabinet Expansion: Five MLAs to get cabinet berth today

Punjab Cabinet: Punjab CM Bhagwant Mann is expected to be include 5 new minister in his Cabinet. Fauja Singh Sarari Guru Harsahai MLA, Anmol Gagan Mann.....

Six New Ministers to be inducted in Punjab Cabinet On 4th July

Chandigarh: Punjab Chief Minister Bhagwant Mann is going to expand his cabinet tomorrow. as per sources six new ministers will be sworn in at 5 PM in the evening......

ਮਾਝੇ ਦੇ ਇਕ ਮੰਤਰੀ ਦੀ ਕੈਬਨਿਟ 'ਚੋਂ ਹੋ ਸਕਦੀ ਹੈ ਛੁੱਟੀ, ਨਵੇਂ ਮੰਤਰੀਆਂ 'ਚ ਅਮਨ ਅਰੋੜਾ ਤੇ ਮਾਣੂਕੇ ਦਾ ਨਾਂ ਸਭ ਤੋਂ ਅੱਗੇ

ਮੰਤਰੀ ਨੂੰ ਕੈਬਨਿਟ ਤੋਂ ਦੂਰ ਰੱਖਿਆ ਜਾ ਸਕਦਾ ਹੈ ,ਉਹ ਮਾਝੇ ਨਾਲ ਸਬੰਧਤ ਕੈਬਨਿਟ ਮੰਤਰੀ ਹੋ ਸਕਦਾ ਹੈ। ਦੋਆਬੇ ਦੇ ਇੱਕ ਮੰਤਰੀ ਦੀ ਕਾਰਗੁਜ਼ਾਰੀ 'ਤੇ ਵੀ ਖਾਸ ਨਜ਼ਰ ਹੈ। ਮੰਤਰੀ ਮੰਡਲ ਦੇ ਵਿਸਥਾਰ ਦੀਆਂ ਖ਼ਬਰਾਂ ਤੋਂ ਬਾਅਦ ਪਾਰਟੀ ਵਿਧਾਇਕਾਂ ਵਿੱਚ ਵੀ ਜੋੜਤੋੜ ਅਤੇ ਲਾਬਿੰਗ ਸ਼ੁਰੂ ਹੋ ਗਈ ਹੈ।

Advertisement