Thursday, April 03, 2025

Punjab Cabinet Expansion

ਕੈਬਿਨਟ ਮੰਤਰੀ ਬਣਨ ਮਗਰੋਂ ਗਗਨ ਅਨਮੋਲ ਮਾਨ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਪੇਸ਼ ਗਾਰਡ ਆਫ ਆਨਰ

ਅਨਮੋਲ ਗਗਨ ਮਾਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਇੰਨਵੈਸਟਮੈਂਟ ਪ੍ਰਮੋਸ਼ਨ, ਲੇਬਰ, ਸ਼ਿਕਾਇਤਾਂ ਦਾ ਨਿਵਾਰਣ ਵਿਭਾਗਾਂ ਦੇ ਮੰਤਰੀ ਵਲੋਂ ਅੱਜ ਉਚੇਚੇ ਤੌਰ 'ਤੇ ਕੈਬਿਨਟ ਮੰਤਰੀ ਬਣਨ ਪਿੱਛੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕੀਤਾ ਗਿਆ।

ਕੈਬਨਿਟ ਵਿਸਥਾਰ ਮਗਰੋਂ ਸੀਐਮ ਦਾ ਬਿਆਨ, ਸਾਰੇ ਮੰਤਰੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਨਗੇ ਕੰਮ

ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ, ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੂੰ 'ਆਪ' ਸਰਕਾਰ 'ਚ ਨਵੇਂ ਮੰਤਰੀ ਬਣਾਇਆ ਗਿਆ ਹੈ। 

'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮਾਨ ਕੈਬਨਿਟ ਦੇ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ

ਕੈਬਨਿਟ ਵਿਸਥਾਰ ਮਗਰੋਂ 'ਆਪ' ਰਾਘਵ ਚੱਢਾ ਨੇ ਨਵੇਂ ਬਣੇ ਮੰਤਰੀਆਂ ਨੂੰ ਵਧਾਈ ਦਿੱਤੀ ਹੈ।ਰਾਘਵ ਚੱਢਾ ਨੇ ਟਵੀਟ ਕਰ ਲਿਖਿਆ, "ਉਨ੍ਹਾਂ ਵਿਧਾਇਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਜੋ ਅੱਜ ਮਾਨ ਸਾਬ ਦੀ ਕੈਬਨਿਟ ਵਿੱਚ ਮੰਤਰੀ ਵਜੋਂ ਸ਼ਾਮਲ ਹੋਏ ਹਨ। ਮੈਨੂੰ ਯਕੀਨ ਹੈ ਕਿ ਉਹ ਪੰਜਾਬ ਨੂੰ ਮੁੜ 'ਖੁਸ਼ਹਾਲ' ਅਤੇ 'ਰੰਗਲਾ' ਬਣਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ।"

Punjab Cabinet Expansion: Five MLAs to get cabinet berth today

Punjab Cabinet: Punjab CM Bhagwant Mann is expected to be include 5 new minister in his Cabinet. Fauja Singh Sarari Guru Harsahai MLA, Anmol Gagan Mann.....

Advertisement