ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਚੰਡੀਗੜ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਦੇ ਮੱਦੇਨਜਰ ਇਹ ਸਾਹਮਣੇ ਆਇਆ ਹੈ
ਮੋਹਾਲੀ ਵਿੱਚ 134 ਅਤੇ ਲੁਧਿਆਣਾ ਵਿੱਚ 90 ਨਵੇਂ ਮਰੀਜ਼ ਸਾਹਮਣੇ ਆਏ ਹਨ। ਪੰਜਾਬ ਦੇ ਸਿਹਤ ਵਿਭਾਗ ਅਨੁਸਾਰ ਲੁਧਿਆਣਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ 1-1 ਕੋਰੋਨਾ ਸੰਕਰਮਿਤ ਦੀ ਮੌਤ ਹੋ ਚੁੱਕੀ ਹੈ।