Thursday, April 03, 2025

Punjab Election

Punjab Bypolls Result: ਪੰਜਾਬ ਉਪ ਚੋਣਾਂ ਦੇ ਰੁਝਾਨਾਂ 'ਚ ਤਿੰਨ ਸੀਟਾਂ 'ਤੇ ਆਪ ਅੱਗੇ, ਕਾਂਗਰਸ ਇੱਕ ਸੀਟ ਤੋਂ ਅੱਗੇ, ਭਾਜਪਾ ਦਾ ਪੱਤਾ ਜਨਤਾ ਨੇ ਕੀਤਾ ਸਾਫ

Punjab Bypolls 2024: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਚੱਬੇਵਾਲ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਆਉਣਗੇ। ਚਾਰੇ ਸੀਟਾਂ 'ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।

Punjab News: ਪੰਜਾਬ 'ਚ ਵਿਧਾਨ ਸਭਾ ਦੀਆਂ 4 ਸੀਟਾਂ 'ਤੇ Bypolls ਲਈ ਤਿਆਰ AAP, ਕੀਤਾ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲੀ ਟਿਕਟ

ਦੱਸ ਦੇਈਏ ਕਿ ਪੰਜਾਬ ਦੀਆਂ ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਬਾਅਦ 23 ਨਵੰਬਰ ਨੂੰ ਨਤੀਜਾ ਐਲਾਨਿਆ ਜਾਵੇਗਾ। ਜਿਨ੍ਹਾਂ ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਹੋ ਰਹੀਆਂ ਹਨ, ਉਨ੍ਹਾਂ 'ਚੋਂ ਤਿੰਨ ਸੀਟਾਂ ਕਾਂਗਰਸ ਅਤੇ ਇਕ ਸੀਟ ਆਮ ਆਦਮੀ ਪਾਰਟੀ ਕੋਲ ਸੀ।

ਰਾਸ਼ਟਰਪਤੀ ਚੋਣ 2022: ਚੋਣ ਸਮੱਗਰੀ ਸੁਰੱਖਿਅਤ ਢੰਗ ਨਾਲ ਪੰਜਾਬ ਪਹੁੰਚੀ

ਸੀਈਓ ਡਾ. ਰਾਜੂ ਨੇ ਦੱਸਿਆ ਕਿ ਚੋਣ ਅਫ਼ਸਰ ਪੰਜਾਬ ਭਾਰਤ ਭੂਸ਼ਣ ਬਾਂਸਲ ਅਤੇ ਸੰਯੁਕਤ ਸਕੱਤਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਣਾ ਨੇ ਭਾਰਤੀ ਚੋਣ ਕਮਿਸ਼ਨ ਤੋਂ ਚੋਣ ਸਮੱਗਰੀ ਪ੍ਰਾਪਤ ਕਰਕੇ ਹਵਾਈ ਜਹਾਜ਼ ਰਾਹੀਂ ਪੰਜਾਬ ਲਿਆਂਦੀ ਹੈ।

Advertisement