ਆਪ ਸਰਕਾਰ ਦਾ ਸੇਵਾਮੁਕਤ ਪਟਵਾਰੀਆਂ ਨੂੰ ਮੁੜ ਭਰਤੀ ਕਰਨ ਦਾ ਫੈਸਲਾ ਹੈਰਾਨੀਜਨਕ
ਪੰਜਾਬ 'ਚ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦਾ ਦਾਅਵਾ ਕਰ ਸੱਤਾ 'ਚ ਆਈ ਆਪ ਦੀ ਸਰਕਾਰ ਨੇ ਬੇਰੁਜ਼ਗਾਰਾਂ ਨਾਲ ਇਕ ਵਾਰ ਧੱਕਾ ਕੀਤਾ ਹੈ। ਬੁੱਧਵਾਰ ਨੂੰ ਸਿਵਲ ਸਕੱਤਰ 'ਚ ਹੋਈ ਮੀਟਿੰਗ 'ਚ 1766 ਸੇਵਾਮੁਕਤ ਪਟਵਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਲਿਆ ਗਿਆ ਹੈ।