Tuesday, April 01, 2025

Punjab Today

Punjab Weather: ਪੰਜਾਬ 'ਚ ਚਾਰ ਦਿਨ ਸੰਘਣੀ ਧੁੰਦ ਦਾ ਅਲਰਟ, ਹਾਦਸਿਆਂ ਦਾ ਖਤਰਾ, ਪਟਿਆਲਾ ਤੇ ਲੁਧਿਆਣਾ 'ਚ ਡਿੱਗਿਆ ਤਾਪਮਾਨ

Weather Report Punjab: ਮੰਗਲਵਾਰ ਨੂੰ ਰਾਤ ਦਾ ਤਾਪਮਾਨ 1.5 ਡਿਗਰੀ ਦੀ ਗਿਰਾਵਟ ਨਾਲ ਆਮ ਦੇ ਨੇੜੇ ਆ ਗਿਆ, ਜਦੋਂ ਕਿ ਸੋਮਵਾਰ ਨੂੰ ਇਹ ਆਮ ਨਾਲੋਂ 2.2 ਡਿਗਰੀ ਵੱਧ ਦਰਜ ਕੀਤਾ ਗਿਆ। ਲੁਧਿਆਣਾ ਅਤੇ ਪਟਿਆਲਾ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

Punjab News: ਪੰਜਾਬ 'ਚ ਵੱਡਾ ਹਾਦਸਾ- ਸਰਹਿੰਦ ਰੇਲਵੇ ਸਟੇਸ਼ਨ ਕੋਲ ਚੱਲਦੀ ਟ੍ਰੇਨ 'ਚ ਪਟਾਕਿਆਂ ਨਾਲ ਹੋਇਆ ਧਮਾਕਾ, ਮਹਿਲਾ ਸਣੇ 4 ਜ਼ਖਮੀ

ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੰਵਲਦੀਪ ਸਿੰਘ ਨੇ ਦੱਸਿਆ ਕਿ ਸਾਰੇ ਜ਼ਖ਼ਮੀਆਂ ਦੀ ਹਾਲਤ ਠੀਕ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਇਸ ਹਾਦਸੇ ਤੋਂ ਬਾਅਦ ਯਾਤਰੀਆਂ ਵਿੱਚ ਡਰ ਦਾ ਮਾਹੌਲ ਬਣ ਗਿਆ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਭੱਜਦੇ ਦੇਖੇ ਗਏ।

CBSE ਨੇ ਕੀਤਾ ਐਲਾਨਿਆ 10ਵੀਂ ਤੇ 12ਵੀਂ ਦਾ ਨਤੀਜਾ, ਇਸ ਤਰ੍ਹਾਂ ਕਰੋ ਚੈੱਕ

New Delhi: CBSE Board ਨੇ 10ਵੀਂ ਤੇ 12ਵੀਂ ਕਲਾਸ ਦੇ ਨਤੀਜੇ ਜਾਰੀ ਕਰ ਦਿੱਤੇ ਹਨ........

Advertisement