Thursday, April 03, 2025

Punjab University

ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਨਹੀਂ ਕੀਤਾ ਜਾਵੇਗਾ

New Delhi:ਸਰਕਾਰ ਨੇ ਸੰਸਦ ਵਿੱਚ ਕਿਹਾ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸਥਿਤੀ ਨੂੰ ਰਾਜ ਤੋਂ ਕੇਂਦਰੀ ਯੂਨੀਵਰਸਿਟੀ ਵਿੱਚ ਬਦਲਣ ਦਾ ਕੋਈ ਕਦਮ ਨਹੀਂ ਹੈ।
ਵਿਕਰਮਜੀਤ ਸਿੰਘ ਸਾਹਨੀ,ਰਾਜ ਸਭਾ ਮੈਂਬਰ...........

ਪੰਜਾਬ ਸਰਕਾਰ ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਦਾ ਸਾਰਾ ਖਰਚ ਚੁੱਕਣ ਲਈ ਤਿਆਰ

40 ਫੀਸਦੀ ਖਰਚ ਦੇ ਰਹੇ ਹਾਂ ਪਰ ਜੇਕਰ ਕੇਂਦਰ ਪੰਜਾਬ ਯੂਨੀਵਰਸਿਟੀ ਸਾਨੂੰ ਦੇਵੇ ਤਾਂ ਅਸੀਂ ਪੂਰਾ ਪੈਸਾ ਦੇਣ ਲਈ ਤਿਆਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਚੰਡੀਗੜ੍ਹ ਦਾ ਵੀ ਪੂਰਾ ਖਰਚਾ ਚੁੱਕਣ ਲਈ ਤਿਆਰ ਹਾਂ। ਕੇਂਦਰ ਸਰਕਾਰ ਚੰਡੀਗੜ੍ਹ ਪੰਜਾਬ ਨੂੰ ਦੇਵੇ।

ਪੰਜਾਬ ਯੂਨੀਵਰਸਿਟੀ ’ਤੇ ਕੇਂਦਰ ਦਾ ਕਬਜਾ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦੇਵਾਂਗੇ: ਮਲਵਿੰਦਰ ਸਿੰਘ ਕੰਗ

ਕੰਗ ਨੇ ਕਾਂਗਰਸ ਅਤੇ ਅਕਾਲੀ ਦਲ ’ਤੇ ਪੀ.ਯੂ ਨੂੰ ਕੇਂਦਰ ਸਰਕਾਰ ਰਾਹੀਂ ਕਮਜ਼ੋਰ ਕਰਨ ਦਾ ਦੋਸ਼ ਲਾਉਂਦਿਆਂ ਦੱਸਿਆ ਕਿ ਸਾਲ 2008 ’ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੀ.ਯੂ. ਨੂੰ ਕੇਂਦਰੀ ਯੂਨੀਵਰਸਿਟੀ ’ਚ ਬਦਲਣ ਲਈ ਸਰਕਾਰੀ ਸਹਿਮਤੀ ਦਿੱਤੀ ਸੀ। ਫਿਰ ਪਿਛਲੀ ਕਾਂਗਰਸ ਸਰਕਾਰ ਦੇ ਕਈ ਆਗੂ ਇਸ ਮਾਮਲੇ ’ਚ ਕੇਂਦਰ ਸਰਕਾਰ ਵੱਲੋਂ 2021 ’ਚ ਬਣਾਈ ਗਈ ਹਾਈਪਾਵਰ ਕਮੇਟੀ ਦੇ ਮੈਂਬਰ ਰਹੇ,

ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ 'ਤੇ 'ਆਪ' ਸਰਕਾਰ ਦਾ ਸਟੈਂਡ, ਨਹੀਂ ਹੋਵੇਗਾ ਕੇਂਦਰੀਕਰਨ : ਮੀਤ ਹੇਅਰ

ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ, "ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਡੀ ਮਾਣਮੱਤੀ ਸੰਸਥਾ ਹੈ, ਇਸ ਦੀ ਇਤਿਹਾਸਕ ਤੇ ਅਕਾਦਮਿਕ ਮਹੱਤਤਾ ਤਾਂ ਹੈ 

ਮਾਨ ਸਰਕਾਰ ‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ’  ਨੂੰ ਕਿਸੇ ਵੀ ਕੀਮਤ ’ਤੇ ਨਰਿੰਦਰ ਮੋਦੀ ਨੂੰ ਹੜੱਪਣ ਨਹੀਂ ਦੇਵੇਗੀ: ‘ਆਪ’

ਕੰਗ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਂਝੇ ਤੇ ਮਹਾਂਪੰਜਾਬ ਦੀ ਵਿਰਾਸਤ ਹੈ ਅਤੇ ਇਸ ਸੰਸਥਾ ਨੇ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਹੈ। ਦੇਸ਼ ਦੀ ਵੰਡ ਤੋਂ ਬਾਅਦ ਪੰਜਾਬ ਦੀ ਇਸ ਵਿਰਾਸਤ ਨੂੰ ਕਾਇਮ ਰੱਖਦਿਆਂ ਪਹਿਲਾਂ ਸ਼ਿਮਲੇ ਅਤੇ ਫਿਰ ਚੜ੍ਹਦੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ ਸਥਾਪਤ ਕੀਤਾ ਗਿਆ ਸੀ। ਇਸ ਲਈ ਪੰਜਾਬ ਯੂਨੀਵਰਸਿਟੀ ਉਤੇ ਕੇਵਲ ਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕੋਈ ਵੀ ਕੇਂਦਰ ਸਰਕਾਰ ਇਸ ਵਿਰਾਸਤ ਨੂੰ ਪੰਜਾਬ ਤੋਂ ਖੋਹ ਨਹੀਂ ਸਕਦੀ। 

ਪੰਜਾਬ ਯੂਨੀਵਰਸਿਟੀ ਨੇ ਐਮਐਸਸੀ ਕਮਿਸਟਰੀ ਦਾ ਨਤੀਜਾ ਐਲਾਨਿਆ

 ਯੂਨੀਵਰਸਿਟੀ ਦੇ ਇਕ ਬੁਲਾਰੇ ਨੇ ਇਸ ਸਬੰਧੀ ਵੇਰਵੇ ਸਾਂਝੇ ਕਰਦੇ ਦੱਸਿਆ ਕਿ Msc ਕਮਿਸਟਰੀ ਸਮੈਸਟਰ ਤੀਜਾ ਤੋਂ ਇਲਾਵਾ ਮਾਸਟਰਜ਼ ਆਫ ਸਾਇੰਸ ਬਾਇਓਟੈਕਨੋਲਜੀ ਦੇ ਨਤੀਜੇ ਪੰਜਾਬ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਤੋਂ ਦੇਖ ਸਕਦੇ ਹੋ।

Advertisement