Thursday, April 03, 2025

Punjab and Haryana

NIA Raids 9 Locations in Punjab and Haryana to Crack Down on Gangster-Terror Nexus

The early morning raids targeted eight locations in Punjab and one in Haryana. Acting on specific intelligence, the NIA teams aimed to dismantle networks suspected of facilitating criminal activities for terrorist groups.

Punjab News: ਪੰਜਾਬ ਦੇ 6 ਲੱਖ ਪੈਨਸ਼ਨਧਾਰਕਾਂ ਨੂੰ ਹਾਈਕੋਰਟ ਨੇ ਦਿੱਤਾ ਝਟਕਾ, 15 ਸਾਲ ਹੀ ਹੋਵੇਗੀ ਪੈਨਸ਼ਨ ਤੋਂ ਕਟੌਤੀ

Tricity News: ਪਟੀਸ਼ਨਰਾਂ ਨੇ ਕਿਹਾ ਕਿ ਇਹ ਕਟੌਤੀ ਸਾਢੇ 11 ਸਾਲਾਂ ਵਿੱਚ ਪੂਰੀ ਹੋਣੀ ਚਾਹੀਦੀ ਹੈ। ਅਜਿਹਾ ਨਾ ਕਰਕੇ ਸਰਕਾਰ ਇਹ ਰਕਮ 15 ਸਾਲਾਂ ਤੋਂ ਪੈਨਸ਼ਨ ਵਿੱਚੋਂ ਕੱਟ ਰਹੀ ਹੈ ਜੋ ਕਿ ਸਰਾਸਰ ਗਲਤ ਹੈ। ਪਟੀਸ਼ਨਰ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਮਨਮਾਨੇ ਢੰਗ ਨਾਲ ਵਿਆਜ ਵਸੂਲਣ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ।

Chandigarh News: 'ਮਾਲੀਆ ਰਿਕਾਰਡ 'ਚ ਮਸਜਿਦ ਜਾਂ ਕਬਰੀਸਤਾਨ ਦਰਜ, ਤਾਂ ਜ਼ਮੀਨ ਵਕਫ ਬੋਰਡ ਦੀ ਮੰਨੀ ਜਾਏਗੀ', ਹਾਈ ਕੋਰਟ ਨੇ ਕੀਤਾ ਸਪੱਸ਼ਟ

ਕਪੂਰਥਲਾ ਦੀ ਬੁੱਢੋ ਪੁੰਡਰ ਗ੍ਰਾਮ ਪੰਚਾਇਤ ਨੇ ਵਕਫ ਟ੍ਰਿਬਿਊਨਲ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਤਹਿਤ ਟ੍ਰਿਬਿਊਨਲ ਨੇ ਜ਼ਮੀਨ ਨੂੰ ਵਕਫ ਜਾਇਦਾਦ ਕਰਾਰ ਦਿੱਤਾ ਸੀ। ਟ੍ਰਿਬਿਊਨਲ ਨੇ ਗ੍ਰਾਮ ਪੰਚਾਇਤ ਨੂੰ ਇਸ ਦੇ ਕਬਜ਼ੇ ਵਿਚ ਰੁਕਾਵਟ ਪਾਉਣ ਤੋਂ ਰੋਕਿਆ ਸੀ। ਵਿਵਾਦਤ ਜ਼ਮੀਨ ਨੂੰ ਕਪੂਰਥਲਾ ਦੇ ਮਹਾਰਾਜਾ ਨੇ 1922 ਵਿਚ ਸੁਬਾਹ ਸ਼ਾਹ ਦੇ ਪੁੱਤਰਾਂ ਨਿੱਕੇ ਸ਼ਾਹ ਅਤੇ ਸਲਾਮਤ ਸ਼ਾ ਨੂੰ ਦਾਨ ਕੀਤਾ ਸੀ ਅਤੇ ਇਸ ਨੂੰ ਤਕੀਆ, ਕਬਰਸਤਾਨ ਅਤੇ ਮਸਜਿਦ ਘੋਸ਼ਿਤ ਕੀਤਾ ਗਿਆ ਸੀ।

Amritpal Singh: ਸਾਂਸਦ ਅੰਮ੍ਰਿਤਪਾਲ ਸਿੰਘ 'ਤੇ NSA ਲਾਉਣ ਦੇ ਮਾਮਲੇ 'ਤੇ ਹਾਈਕੋਰਟ 'ਚ ਸੁਣਵਾਈ, ਅਦਾਲਤ ਨੇ ਪੰਜਾਬ ਤੇ ਕੇਂਦਰ ਤੋਂ ਪੁੱਛਿਆ ਇਹ ਸਵਾਲ

ਪੰਜਾਬ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਵਕੀਲਾਂ ਨੂੰ NSA ਨੂੰ ਚੁਣੌਤੀ ਦੇਣ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਆਖਿਆ ਹੈ। ਅਦਾਲਤ ਨੇ ਆਖਿਆ ਕਿ ਜ਼ਮੀਨੀ ਪੱਧਰ ਉਤੇ ਜਾ ਕੇ ਇਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਵੇ, ਕਿਉਂਕਿ ਹਰ ਕਿਸੇ ਨੇ ਆਪਣੇ ਤਰੀਕੇ ਨਾਲ NSA ਨੂੰ ਚੁਣੌਤੀ ਦਿੱਤੀ ਹੈ।

Punjab Panchayat Polls: High Court Orders Partial Stay, Relief to State Government

In a significant development, the Punjab and Haryana High Court has refused to stay the upcoming Panchayat polls across the entire state.

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਹੱਦੀ ਖੇਤਰਾਂ 'ਚ ਮਾਈਨਿੰਗ 'ਤੇ ਲਾਈ ਰੋਕ

ਹਾਈਕੋਰਟ ਵੱਲੋਂ ਸਰਹੱਦੀ ਖੇਤਰਾਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ 'ਤੇ ਰੋਕ ਲਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਆਪ ਦੀ ਸਰਕਾਰ ਨੂੰ ਘੇਰਿਆ ਹੈ। 

ਪੰਜਾਬ ਨੇ ਹਰਿਆਣਾ ਤੋਂ ਮੰਗਿਆ ਯਮੁਨਾ ਦਾ ਪਾਣੀ

ਹਰਜੋਤ ਬੈਂਸ ਨੇ ਕਿਹਾ, “ਇਹ ਤਸਵੀਰ ਨੂੰ ਸਾਫ਼ ਕਰੇਗਾ ਅਤੇ ਰਾਜ ਵਿੱਚ ਪਾਣੀ ਦੀ ਸਹੀ ਵਰਤੋਂ ਦੀ ਆਗਿਆ ਦੇਵੇਗਾ। ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਪੰਜਾਬ ਦਾ ਪਾਣੀ SYL ਜਾਂ ਕਿਸੇ ਹੋਰ ਤਰੀਕੇ ਰਾਹੀਂ ਕਿਸੇ ਹੋਰ ਸੂਬੇ ਵੱਲ ਨਾ ਮੋੜਿਆ ਜਾਵੇ।

ਨਕਲੀ ਜਾਂ ਅਸਲੀ! ਰਾਮ ਰਹੀਮ ਸਬੰਧੀ ਸ਼ਰਧਾਲੂ ਵੱਲੋਂ ਪਾਈ ਪਟੀਸ਼ਨ ਪੰਜਾਬ ਹਰਿਆਣਾ ਹਾਈਕੋਰਟ 'ਚ ਖਾਰਜ, ਕੋਰਟ ਨੇ ਲਾਈ ਫਟਕਾਰ

 ਅਸਲੀ ਡੇਰਾ ਮੁਖੀ ਨੂੰ ਅਗਵਾ ਕਰਨ ਤੋਂ ਬਾਅਦ ਨਕਲੀ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਹੁਣ ਇਸ ਨਕਲੀ ਨੂੰ ਅਸਲੀ ਬਣਾ ਕੇ ਡੇਰੇ ਦੀ ਗੱਦੀ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement