Thursday, April 03, 2025

Punjab budget 2022

ਮਾਨ ਸਰਕਾਰ ਵੱਲੋਂ ਪੁਲਿਸ ਵਿਭਾਗ ਲਈ ਬਜਟ 'ਚ ਵੱਡਾ ਐਲਾਨ, 108 ਕਰੋੜ ਹੋਣਗੇ ਖਰਚ

ਪੰਜਾਬ ਵਿੱਚ ਉਦਯੋਗਿਕ ਫੋਕਲ ਪੁਆਇੰਟ ਲਈ 100 ਕਰੋੜ ਰੁਪਏ ਰੱਖੇ ਹਨ। ਪੰਜਾਬ ਦੇ ਉਦਯੋਗਾਂ ਨੂੰ ਬਿਜਲੀ ਸਬਸਿਡੀ ਜਾਰੀ ਰਹੇਗੀ ਜਿਸ ਲਈ 2503 ਕਰੋੜ ਰੁਪਏ ਜਾਰੀ ਰਹਿਣਗੇ।

Punjab Budget 2022: ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਰੱਖੇ

ਪੰਜਾਬ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਨਾਲ ਹੀ ਖੇਤੀਬਾੜੀ ਸੈਕਟਰ ਲਈ ਵੱਡੇ ਐਲਾਨ ਕੀਤੇ ਹਨ। ਪੰਜਾਬ ਦੀ ਖੇਤੀ ਲਈ 11,560 ਕਰੋੜ ਰੁਪਏ ਰੱਖੇ ਹਨ। ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਲਈ 450 ਕਰੋੜ ਰੁਪਏ ਰੱਖੇ ਗਏ ਹਨ।

Punjab Budget 2022: ਔਰਤਾਂ ਨੂੰ 1000 ਰੁਪਏ ਲਈ ਹਾਲੇ ਕਰਨਾ ਪਵੇਗਾ ਇੰਤਜ਼ਾਰ : ਵਿੱਤ ਮੰਤਰੀ

ਦੇਸ਼ ਦੀਆਂ ਫੌਜਾਂ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 500000 ਰੁਪਏ ਦੀ ਬਜਾਏ ਇੱਕ ਕਰੋੜ ਰੁਪਏ ਦਿੱਤੇ ਜਾਣਗੇ। ਇਸ ਲਈ 130 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ, ਜੋ ਪਿਛਲੇ ਸਾਲ ਨਾਲੋਂ 11% ਵੱਧ ਹੈ।

'ਆਪ' ਸਰਕਾਰ ਵੱਲੋਂ ਸ਼ਹਿਰਾਂ ਲਈ 2336 ਕਰੋੜ ਦਾ ਐਲਾਨ, ਬਣਾਏ ਜਾਣਗੇ 17117 ਨਵੇਂ ਘਰ

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਲਈ 2347 ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਨਾਲੋਂ 48.94 ਫੀਸਦੀ ਵੱਧ ਹਨ। ਜਲ ਸਰੋਤਾਂ ਦੇ ਵੱਖ-ਵੱਖ ਪ੍ਰੋਜੈਕਟਾਂ ਲਈ 2547 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ 2217 ਕਿਲੋਮੀਟਰ ਸੜਕ ਦੀ ਮੁਰੰਮਤ ਕੀਤੀ ਜਾਵੇਗੀ ਤੇ 4800 ਕਿਲੋਮੀਟਰ ਨਵੀਂ ਸੜਕ ਬਣਾਈ ਜਾਵੇਗੀ।

Advertisement