Tuesday, April 01, 2025

Punjab crime

Ludhiana Tragedy: 19-Year-Old Arrested for Assault on 4-Year-Old

The accused has been booked under the Protection of Children from Sexual Offences (POCSO) Act and relevant sections of the Indian Penal Code (IPC).

Mohali News: ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਮਨਜੀਤ ਮਾਹਲ ਦੇ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫਤਾਰ, 2 ਪਿਸਤੌਲ ਤੇ ਕਾਰਤੂਸ ਬਰਾਮਦ

Mohali News: ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਨਜੀਤ ਮਾਹਲ ਵੱਲੋਂ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮਨਜੀਤ ਮਾਹਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Mohali News: ਜਾਨਲੇਵਾ ਬਣ ਰਿਹਾ ਨਸ਼ਾ, ਸਪਲਾਈ ਤੇ ਡਰੱਗ ਮਨੀ ਵਿਵਾਦ 'ਚ ਨੌਜਵਾਨ ਦੇ ਸੀਨੇ ;ਚ ਛੁਰਾ ਮਾਰ ਕੀਤਾ ਕਤਲ

Punjab News: ਤਕ ਦੀ ਪਛਾਣ ਦਿਲਾਵਰ (35) ਵਾਸੀ ਢਕੋਲੀ ਵਜੋਂ ਹੋਈ ਹੈ, ਜਦਕਿ ਜ਼ਖਮੀ ਸੁਭਾਸ਼ (25) ਵਾਸੀ ਕਰਨਾਲ ਹਰਿਆਣਾ ਵਜੋਂ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਲਾਸ਼ ਨੂੰ ਸਿਵਲ ਹਸਪਤਾਲ ਡੇਰਾਬਸੀ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਇਸ ਦੌਰਾਨ ਜ਼ਖ਼ਮੀ ਦਾ ਚੰਡੀਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ।

Punjab News: ਪੁਲਿਸ ਦਾ ਗੈਂਗਸਟਰਾਂ ਨਾਲ ਜ਼ਬਰਦਸਤ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ 50 ਤੋਂ ਵੱਧ ਗੋਲੀਆਂ, ਪੁਲਿਸ ਅਫਸਰ ਵੀ ਹੋਏ ਜ਼ਖਮੀ

Punjab News Today: ਜਲੰਧਰ (ਦਿਹਾਤੀ) ਦੇ ਪਿੰਡ ਕੰਗਣੀਵਾਲ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ 50 ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਸੀਪੀ ਸਵਪਨ ਸ਼ਰਮਾ ਨੇ ਖੁਦ ਇਸ ਆਪ੍ਰੇਸ਼ਨ ਦੀ ਨਿਗਰਾਨੀ ਕੀਤੀ।

Ludhiana News: ਮਹਿਲਾ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਲਾਸ਼ ਨੂੰ ਖਾਲੀ ਪਲਾਟ 'ਚ ਸੁੱਟਿਆ, ਪੁਲਿਸ ਨੇ ਕੀਤਾ ਗ੍ਰਿਫਤਾਰ

ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਵਨ ਨੂੰ ਰਸਤੇ ਤੋਂ ਹਟਾਉਣ ਦੀ ਸਾਜ਼ਿਸ਼ ਰਚੀ ਅਤੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਲਾਸ਼ ਨੂੰ ਟੁਕੜੇ-ਟੁਕੜੇ ਕਰਨ ਲਈ ਖਾਲੀ ਪਲਾਟ ਵਿੱਚ ਸੁੱਟ ਦਿੱਤਾ ਗਿਆ ਸੀ।

Punjab News: ਕਿਸਾਨ ਆਗੂ ਅਮਨਾ ਪੰਡੋਰੀ ਦੇ ਕਤਲ ਮਾਮਲੇ 'ਚ ਜੱਸੀ ਢੱਟ ਗ੍ਰਿਫਤਾਰ, ਡੀਸੀ ਨੂਰਪੁਰਾ ਸਮੇਤ ਹੋਰ ਮੁਲਜ਼ਮ ਗ੍ਰਿਫਤਾਰ

Punjab News: ਗੈਂਗਸਟਰਾਂ ਦੇ ਖੌਫ ਕਰਕੇ ਸੋਸ਼ਲ ਮੀਡੀਆ ਤੋਂ ਦੂਰ ਹੋਣ ਲੱਗੇ ਪੰਜਾਬ ਦੇ ਕਾਰੋਬਾਰੀ, Facebook ਤੇ Instagram ਤੋਂ ਪ੍ਰਮੋਸ਼ਨਲ ਪੇਜ ਕੀਤੇ ਡਿਲੀਟ

ਪੰਜਾਬ ਦੇ ਪੈਰਿਸ ਕਪੂਰਥਲਾ ਦੇ ਕਾਰੋਬਾਰ ਡਿਜੀਟਲ ਸਪੇਸ ਤੋਂ ਗਾਇਬ ਹੋਣ ਲੱਗੇ ਹਨ। ਕਾਰੋਬਾਰੀਆਂ 'ਚ ਗੈਂਗਸਟਰਾਂ ਦਾ ਖੌਫ ਇੰਨਾ ਵੱਧ ਗਿਆ ਹੈ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਾਰੋਬਾਰ ਵਧਾਉਣ ਲਈ ਪ੍ਰਮੋਸ਼ਨ ਪੇਜ ਡਿਲੀਟ ਕੀਤੇ ਜਾ ਰਹੇ ਹਨ। ਇੰਨਾ ਹੀ ਨਹੀਂ ਪਰੰਪਰਾਗਤ ਤਰੀਕੇ ਨਾਲ ਕਾਰੋਬਾਰ ਕਰਨ ਦੀ ਰਵਾਇਤ ਨੂੰ ਮੁੜ ਸੁਰਜੀਤ ਕਰਨ ਲਈ ਉਨ੍ਹਾਂ ਨੇ ਪੁਰਾਣੇ ਤਰੀਕਿਆਂ ਵੱਲ ਮੁੜਨਾ ਹੀ ਬਿਹਤਰ ਸਮਝਣਾ ਸ਼ੁਰੂ ਕਰ ਦਿੱਤਾ ਹੈ।

Police Encounter: ਅੰਮ੍ਰਿਤਸਰ 'ਚ ਪੁਲਿਸ ਐਨਕਾਊਂਟਰ, ਲਖਵੀਰ ਲਾਂਡਾ ਗੈਂਗ ਦੇ ਬਦਮਾਸ਼ ਨੂੰ ਪੁਲਿਸ ਨੇ ਕੀਤਾ ਢੇਰ, ਦੂਜਾ ਫਰਾਰ

ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਇਹ ਮੁਕਾਬਲਾ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਬਿਆਸ ਦੇ ਪਿੰਡ ਭਿੰਡਰ ਵਿੱਚ ਹੋਇਆ। ਮਾਰੇ ਗਏ ਮੁਲਜ਼ਮ ਦੀ ਪਛਾਣ ਗੁਰਸ਼ਰਨ ਸਿੰਘ ਵਾਸੀ ਪਿੰਡ ਹਰੀਕੇ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਗਲਾਕ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

Punjab News: ਪੰਜਾਬ ਦਾ ਇਹ ਜ਼ਿਲ੍ਹਾ ਹੈ ਗੈਂਗਸਟਰਾਂ ਦਾ ਗੜ੍ਹ, ਇੱਥੋਂ ਹੀ ਨਿਕਲੇ ਲਾਰੈਂਸ ਬਿਸ਼ਨੋਈ ਵਰਗੇ ਬਣੇ ਦੇਸ਼ ਲਈ ਖਤਰਾ

ਜੇਕਰ ਕਿਸੇ ਦਾ ਨਾਂ ਸਭ ਤੋਂ ਪਹਿਲਾਂ ਆਉਂਦਾ ਹੈ ਤਾਂ ਉਹ ਹੈ ਲਾਰੈਂਸ ਬਿਸ਼ਨੋਈ। ਲਾਰੇਂਸ ਬਿਸ਼ਨੋਈ ਦਾ ਨਾਂ ਹਾਲ ਹੀ ਵਿੱਚ ਮਹਾਰਾਸ਼ਟਰ ਐਨਸੀਪੀ ਆਗੂ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਆਇਆ ਸੀ। ਲਾਰੈਂਸ ਗੁਜਰਾਤ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਲਈ ਵੀ ਲਾਰੇਂਸ ਖ਼ਤਰਾ ਬਣਿਆ ਹੋਇਆ ਹੈ।

Mansa News: ਮਾਨਸਾ ਦੇ ਪੈਟਰੋਲ ਪੰਪ 'ਤੇ ਜ਼ੋਰਦਾਰ ਧਮਾਕਾ, ਵਿਦੇਸ਼ੀ ਨੰਬਰ ਤੋਂ ਆਇਆ ਕਾਲ, ਮਾਲਕ ਤੋਂ ਮੰਗੇ 5 ਕਰੋੜ

ਜਾਣਕਾਰੀ ਮੁਤਾਬਕ ਪੈਟਰੋਲ ਪੰਪ 'ਤੇ ਧਮਾਕੇ ਤੋਂ ਬਾਅਦ ਇਸ ਦੇ ਮਾਲਕ ਨੂੰ ਵਟਸਐਪ ਕਾਲ ਰਾਹੀਂ ਫੋਨ ਕੀਤਾ ਗਿਆ। ਫੋਨ ਨਾ ਚੁੱਕਣ 'ਤੇ ਪੈਟਰੋਲ ਪੰਪ ਮਾਲਕ ਨੂੰ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮੈਸੇਜ ਭੇਜਿਆ ਗਿਆ। 

Amritsar News: ਅੰਮ੍ਰਿਤਸਰ 'ਚ ਖੌਫਨਾਕ ਵਾਰਦਾਤ, ਮਹਿਲਾ ਨੂੰ ਜ਼ਿੰਦਾ ਸਾੜ ਕੇ ਕੂੜੇ 'ਚ ਸੁੱਟਿਆ, ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਜੇ ਤੱਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਕਤਲ ਦੇ ਕਾਰਨਾਂ ਅਤੇ ਦੋਸ਼ੀਆਂ ਬਾਰੇ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ।

ਵਿਧਾਇਕ ਗੁਰਪ੍ਰੀਤ ਗੋਗੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ, ਗੋਲਡੀ ਬਰਾੜ ਦਾ ਸਾਥੀ ਦੱਸ ਕੇ ਮੰਗੇ ਜਾ ਰਹੇ ਨੇ 25 ਲੱਖ ਰੁਪਏ!

ਗੋਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਕੇ ਹੀ ਦਮ ਤੋੜੇਗੀ। ਪਿਛਲੀ ਸਰਕਾਰ ਦੇ ਸਮੇਂ ਤੋਂ ਹੀ ਗੈਂਗਸਟਰਵਾਦ ਵਧਿਆ ਹੈ ਪਰ ਹੁਣ ਆਪ ਦੀ ਸਰਕਾਰ ਇਨ੍ਹਾਂ ਗੈਂਗਸਟਰਾਂ ਅੱਗੇ ਝੁਕਣ ਵਾਲੀ ਨਹੀਂ ਹੈ।

ਅਕਾਲੀ ਤੇ ਕਾਂਗਰਸੀਆਂ ਨੇ ਗੈਂਗਸਟਰਾਂ ਨੂੰ ਦਿੱਤੀ ਸਰਪ੍ਰਸਤੀ, ਅਸੀਂ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਦੀ ਸਹੁੰ ਖਾਧੀ : ਭਗਵੰਤ ਮਾਨ

ਮੁੱਖ ਮੰਤਰੀ ਮਾਨ ਸ਼ੁੱਕਰਵਾਰ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵਿਧਾਨ ਸਭਾ ਹਲਕਾ ਦਿੜ੍ਹਬਾ ਅਤੇ ਸੁਨਾਮ ’ਚ ਆਏ ਸਨ ਅਤੇ ਉਨ੍ਹਾਂ ਨੇ ਦਿੜ੍ਹਬਾ, ਖਨੌਰੀ, ਲਹਿਰਾ, ਝਾਂਜਲੀ, ਜਖੇਪਾਲ, ਚੀਮਾ, ਲੌਗੋਂਵਾਲ ਅਤੇ ਸੁਨਾਮ ਵਿੱਚ ‘ਰੋਡ ਸ਼ੋਅ’ ਕਰਕੇ ਵੋਟਰਾਂ ਨੂੰ ਗੁਰਮੇਲ ਸਿੰਘ ਘਰਾਚੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।

ਡੇਰਾਬਸੀ 'ਚ 1 ਕਰੋੜ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ, ਦੋਸ਼ੀਆਂ ਕੋਲੋਂ 68 ਲੱਖ ਰੁਪਏ ਦੀ ਰਾਸ਼ੀ ਬਰਾਮਦ

ਟੀਮਾਂ ਵਲੋਂ ਟਰੇਸ ਕਰਕੇ ਹੁਣ ਤੱਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਰਣਯੋਧ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਪਿੰਡ ਝੰਡੀਆ ਕਲਾਂ, ਜ਼ਿਲ੍ਹਾ ਫਿਰੋਜਪੁਰ ਹਾਲ ਵਾਸੀ ਫਲੈਟ ਨੰਬਰ 700, ਪਲਾਕ ਡੀ-6, ਪੈਂਟਾ ਹੋਰ ਜੀਰਕਪੁਰ ਉਮਰ ਕਰੀਬ 33 ਸਾਲ। (ਜੀਰਕਪੁਰ ਤੋ ਗ੍ਰਿਫਤਾਰ ਕੀਤਾ ਸੀ) ਜੋ ਕਿ 5 ਦਿਨਾਂ ਦੇ ਪੁਲਿਸ ਰਿਮਾਂਡ ਪਰ ਹੈ। ਦੋਰਾਨੇ ਤਫਤੀਸ਼ ਦੋਸੀ ਰਣਜੋਧ ਸਿੰਘ ਨੇ 28 ਲੱਖ ਰੁਪਏ ਆਪਣੇ ਫਲੈਟ ਨੇ 700 ਪੈਂਟਾਂ ਹੋਮਜ ਵਿਚੋਂ ਬਰਾਮਦ ਕਰਵਾਇਆ ਹੈ। 

Watch Video! ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ 7 ਨਸ਼ਾ ਤਸਕਰ ਦਬੋਚੇ

ਵੀਡੀਓ 'ਚ ਨਜ਼ਰ ਆ ਰਹੇ ਵਿਅਕਤੀ ਦੀ ਸ਼ਨਾਖਤ  ਜਿਆਜੀ ਵਜੋਂ ਹੋਈ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਜਿਆਜੀ ਨੂੰ ਗ੍ਰਿਫਤਾਰ ਕਰ ਲਿਆ ਹੈ। ਐਫਆਈਆਰ ਵਿੱਚ ਰਵੀ ਮੁੱਖ ਸਪਲਾਇਰ ਵਜੋਂ ਨਾਮਜ਼ਦ ਕੀਤਾ ਹੈ।

Advertisement